ਫ਼ੌਜਦਾਰੀ ਕੇਸ ਰੱਦ ਕਰਾਉਣ ਲਈ RCB ਨੇ ਖੜਕਾਇਆ High Court ਦਾ ਬੂਹਾ

ਫ਼ੌਜਦਾਰੀ ਕੇਸ ਰੱਦ ਕਰਾਉਣ ਲਈ RCB ਨੇ ਖੜਕਾਇਆ High Court ਦਾ ਬੂਹਾ

ਬੰਗਲੁਰੂ, 10 ਜੂਨ : ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਨੇ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਮ ਚਿੰਨਾਸਵਾਮੀ ਸਟੇਡੀਅਮ ਭਗਦੜ ਘਟਨਾ ਵਿੱਚ ਆਪਣੇ ਖ਼ਿਲਾਫ਼ ਦਰਜ ਅਪਰਾਧਿਕ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਸੀ। ਗ਼ੌਰਤਲਬ ਹੈ ਕਿ ਸਟੇਡੀਅਮ ਵਿਚ […]

ਸਟੇਡੀਅਮ ਵਿੱਚ ਭਗਦੜ ਦੀ ਹਾਈ ਕੋਰਟ ਵੱਲੋਂ ਸੁਣਵਾਈ ਲਈ 12 ਜੂਨ ਤੈਅ

ਸਟੇਡੀਅਮ ਵਿੱਚ ਭਗਦੜ ਦੀ ਹਾਈ ਕੋਰਟ ਵੱਲੋਂ ਸੁਣਵਾਈ ਲਈ 12 ਜੂਨ ਤੈਅ

ਬੰਗਲੂਰੂ, 10 ਜੂਨ : ਕਰਨਾਟਕ ਹਾਈ ਕੋਰਟ ਨੇ ਇੱਥੋਂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ 4 ਜੂਨ ਨੂੰ ਹੋਈ ਭਗਦੜ ਦੀ ਘਟਨਾ ਸੰਬੰਧੀ ਅਰਜ਼ੀ ’ਤੇ ਅਗਲੀ ਸੁਣਵਾਈ ਲਈ 12 ਜੂਨ ਦੀ ਮਿਤੀ ਤੈਅ ਕੀਤੀ ਹੈ। ਇਸ ਭਗਦੜ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਸੀ। ਅਦਾਲਤ ਨੇ ਐਡਵੋਕੇਟ ਜਨਰਲ ਸ਼ਸ਼ੀ ਕਿਰਨ ਸ਼ੈੱਟੀ ਨੂੰ ਸੀਲਬੰਦ ਲਿਫਾਫੇ ਵਿੱਚ ਜਵਾਬ […]

ਲੋੜੋਂ ਵੱਧ ਭੀੜ, ਮੁਫ਼ਤ ਪਾਸ ਤੇ ਵਿਕਟਰੀ ਪਰੇਡ ਬਾਰੇ ਦੁਚਿੱਤੀ

ਲੋੜੋਂ ਵੱਧ ਭੀੜ, ਮੁਫ਼ਤ ਪਾਸ ਤੇ ਵਿਕਟਰੀ ਪਰੇਡ ਬਾਰੇ ਦੁਚਿੱਤੀ

ਬੰਗਲੂਰੂ, 5 ਜੂਨ : ਵਿਕਟਰੀ ਪਰੇਡ ਬਾਰੇ ਦੁਚਿੱਤੀ, ਮੁਫ਼ਤ ਪਾਸ, ਲੋੜੋਂ ਵੱਧ ਭੀੜ ਤੇ ਚਿੰਨਾਸਵਾਮੀ ਸਟੇਡੀਅਮ ਵਿਚ ਸੀਮਤ ਸੀਟਾਂ ਅਜਿਹੇ ਕੁਝ ਪ੍ਰਮੁੱਖ ਕਾਰਨ ਹਨ ਜਿਨ੍ਹਾਂ ਕਰਕੇ ਲੰਘੇ ਦਿਨ ਭਗਦੜ ਮੱਚੀ ਤੇ ਆਰਸੀਬੀ ਦੀ ਜਿੱਤ ਦਾ ਜਸ਼ਨ ਮਾਤਮ ਵਿਚ ਤਬਦੀਲ ਹੋ ਗਿਆ। ਭਗਦੜ ਕਰਕੇ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 30 ਤੋਂ ਵੱਧ ਜ਼ਖ਼ਮੀ ਹੋ […]

ਸ਼ੁਭਮਨ ਗਿੱਲ ਬਣੇ ਭਾਰਤੀ ਟੈਸਟ ਟੀਮ ਦੇ ਕਪਤਾਨ, ਸ਼ਮੀ ਬਾਹਰ

ਸ਼ੁਭਮਨ ਗਿੱਲ ਬਣੇ ਭਾਰਤੀ ਟੈਸਟ ਟੀਮ ਦੇ ਕਪਤਾਨ, ਸ਼ਮੀ ਬਾਹਰ

ਮੁੰਬਈ, 24 ਮਈ : ਸ਼ੁਭਮਨ ਗਿੱਲ  ਨੂੰ ਸ਼ਨਿੱਚਰਵਾਰ ਨੂੰ ਭਾਰਤੀ ਕ੍ਰਿਕਟ ਟੈਸਟ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਿਸ਼ਭ ਪੰਤ (Rishabh Pant) ਟੀਮ ਦੇ ਉਪ ਕਪਤਾਨ ਹੋਣਗੇ। ਇਨ੍ਹਾਂ ਦੀ ਇਹ ਨਵੀਂ ਜ਼ਿੰਮੇਵਾਰੀ ਇੰਗਲੈਂਡ ਵਿੱਚ ਪੰਜ ਟੈਸਟ ਮੈਚਾਂ ਦੀ ਲੜੀ ਤੋਂ ਸ਼ੁਰੂ ਹੋਵੇਗੀ। ਟੀਮ ਦੀ ਅਗਵਾਈ ਬਾਰੇ ਚੋਣਕਾਰਾਂ ਦਾ ਫੈਸਲਾ ਰੋਹਿਤ ਸ਼ਰਮਾ […]

ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ: ਬੀਸੀਸੀਆਈ

ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ: ਬੀਸੀਸੀਆਈ

ਨਵੀਂ ਦਿੱਲੀ, 20 ਮਈ : ਬੀਸੀਸੀਆਈ ਨੇ ਅੱਜ ਐਲਾਨ ਕੀਤਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਫਾਈਨਲ ਮੁਕਾਬਲਾ ਅਹਿਮਦਾਬਾਦ ਵਿਚ 3 ਜੂਨ ਨੂੰ ਖੇਡਿਆ ਜਾਵੇਗਾ। ਜਦਕਿ ਪੰਜਾਬ ਦੇ ਮੁੱਲਾਂਪੁਰ ਵਿਚ ਪਹਿਲੇ ਦੋ ਪਲੇਅ-ਆਫ ਮੈਚ ਖੇਡੇ ਜਾਣਗੇ। ਬੀਸੀਸੀਆਈ ਨੇ ਮੌਨਸੂਨ ਨੂੰ ਦੇਖਦੇ ਹੋਏ 23 ਮਈ ਦੇ ਰੌਇਲ ਚੈਲੰਜਰਜ਼ ਬੰਗਲੁਰੂ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਬੰਗਲੁਰੂ ਵਿੱਚ ਹੋਣ […]

1 8 9 10 11 12 371