By G-Kamboj on
FEATURED NEWS, INDIAN NEWS, News, SPORTS NEWS

ਚੰਡੀਗੜ੍ਹ, 8 ਜੁਲਾਈ : ਪੰਜਾਬ ਵਿੱਚ ਗੈਂਗਸਟਰਾਂ ਲਈ ਬਦਨਾਮ ਧਰਤੀ ਤੋਂ ਇੱਕ ਨਵਾਂ ਆਗੂ ਜਨਮਿਆ ਹੈ। ਉਹ ਨਾ ਤਾਂ ਏਕੇ-47 ਰਾਈਫਲ ਚੁੱਕਦਾ ਹੈ ਅਤੇ ਨਾ ਹੀ ਪੰਪ ਐਕਸ਼ਨ ਬੰਦੂਕਾਂ। ਉਹ ਕਿਸੇ ਨੂੰ ਮੌਤ ਦੇ ਘਾਟ ਨਹੀਂ ਉਤਾਰਦਾ। ਇਸ ਦੀ ਬਜਾਏ ਉਹ ਬੈਟ ਚੁੱਕਦਾ ਹੈ ਪਰ ਕਿਸੇ ਨੂੰ ਮਾਰਨ ਲਈ ਨਹੀਂ, ਸਗੋਂ ਲਾਲ ਗੇਂਦ ਨੂੰ ਸ਼ਾਨਦਾਰ […]
By G-Kamboj on
INDIAN NEWS, News, SPORTS NEWS

ਬਰਮਿੰਘਮ, 7 ਜੁਲਾਈ : ਭਾਰਤ ਦੀ ਇੰਗਲੈਂਡ ਖ਼ਿਲਾਫ ਦੂਜੇ ਟੈਸਟ ਮੈਚ ਦੀ ਜਿੱਤ ਦੌਰਾਨ ਆਕਾਸ਼ ਦੀਪ ਨੇ ਸ਼ਾਨਦਾਰ ਪ੍ਰਦਰਸ਼ਨ ਨੂੰ ਆਪਣੀ ਭੈਣ ਨੂੰ ਸਮਰਪਿਤ ਕੀਤਾ, ਜੋ ਪਿਛਲੇ ਦੋ ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਹੀ ਹੈ।ਆਕਾਸ਼ ਦੀਪ ਨੇ ਕਿਹਾ, ‘‘ਜਦੋਂ ਮੈਂ ਪ੍ਰਦਰਸ਼ਨ ਕਰ ਰਿਹਾ ਸੀ, ਤਾਂ ਮੇਰੀ ਭੈਣ ਦੇ ਖਿਆਲ ਮੇਰੇ ਦਿਮਾਗ ਵਿੱਚ ਆਉਂਦੇ ਸਨ।’’ ਐਜਬੈਸਟਨ […]
By G-Kamboj on
INDIAN NEWS, News, SPORTS NEWS

ਯੂਜੀਨ (ਅਮਰੀਕਾ), 6 ਜੁਲਾਈ : ਕੀਨੀਆ ਦੀ ਬੀਟ੍ਰਾਈਸ ਚੇਬੇਟ Beatrice Chebet ਨੇ ਪ੍ਰੀਫੋਂਟੇਨ ਕਲਾਸਿਕ ਅਥਲੈਟਿਕ ਮੁਕਾਬਲੇ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ 13 ਮਿੰਟ 58.06 ਸੈਕਿੰਡ ਨਾਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ। ਚੇਬੇਟ ਇਸ ਮੁਕਾਬਲੇ ਵਿੱਚ 14 ਮਿੰਟ ਤੋਂ ਘੱਟ ਸਮਾਂ ਕੱਢਣ ਵਾਲੀ ਪਹਿਲੀ ਮਹਿਲਾ ਅਥਲੀਟ ਬਣ ਗਈ ਹੈ। ਉਸ ਨੇ ਇਥੋਪੀਆ ਦੀ ਗੁਡਾਫ਼ ਤਸੇਗੇ Gudaf […]
By G-Kamboj on
INDIAN NEWS, News, SPORTS NEWS

ਬਰਮਿੰਘਮ, 3 ਜੁਲਾਈ : ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਟੈਸਟ ਮੈਚ ਬਰਮਿੰਘਮ ਦੇ ਅਜਬੈਸਟਨ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਅੱਜ ਦੂਜੇ ਦਿਨ ਦੀ ਖੇਡ ਜਾਰੀ ਹੈ ਤੇ ਭਾਰਤ ਨੇ ਪਹਿਲੀ ਪਾਰੀ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 558 ਦੌੜਾਂ ਲਈਆਂ ਹਨ। ਇਸ ਵੇਲੇ ਸ਼ੁਭਮਨ ਗਿੱਲ ਨੇ 260 ਦੌੜਾਂ ਬਣਾ ਲਈਆਂ ਹਨ। ਗਿੱਲ ਇਨ੍ਹਾਂ ਦੌੜਾਂ […]
By G-Kamboj on
INDIAN NEWS, News, SPORTS NEWS

ਓਂਟਾਰੀਓ: ਕੈਨੇਡਾ ਦੀ ਪੁਰਸ਼ ਕ੍ਰਿਕਟ ਟੀਮ ਨੇ ਅਮਰੀਕੀ ਕੁਆਲੀਫਾਇਰ ਵਿੱਚ ਬਹਾਮਾਸ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਅਗਲੇ ਸਾਲ ਭਾਰਤ ਅਤੇ ਸ੍ਰੀਲੰਕਾ ਵਿੱਚ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਲਈ ਕੁਆਲੀਫਾਈ ਕਰ ਲਿਆ ਹੈ। ਇਹ ਕੈਨੇਡਾ ਦੀ ਲਗਾਤਾਰ ਪੰਜਵੀਂ ਜਿੱਤ ਹੈ। ਕੈਨੇਡਾ ਨੇ ਇੱਥੇ ਖੇਡੇ ਗਏ ਕੁਆਲੀਫਾਇਰ ਵਿੱਚ 57 ਦੌੜਾਂ ਦਾ ਟੀਚਾ ਤਿੰਨ ਵਿਕਟਾਂ ਗੁਆ ਕੇ […]