ਬੀਸੀਸੀਆਈ ਵੱਲੋਂ ਭਾਰਤੀ ਟੀਮ ਲਈ 58 ਕਰੋੜ ਦੇ ਨਗ਼ਦ ਇਨਾਮ ਦਾ ਐਲਾਨ

ਬੀਸੀਸੀਆਈ ਵੱਲੋਂ ਭਾਰਤੀ ਟੀਮ ਲਈ 58 ਕਰੋੜ ਦੇ ਨਗ਼ਦ ਇਨਾਮ ਦਾ ਐਲਾਨ

ਮੁੰਬਈ, 20 ਮਾਰਚ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਆਈਸੀਸੀ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲੀ ਭਾਰਤੀ ਟੀਮ ਨੂੰ 58 ਕਰੋੜ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਕੋਹਲੀ ਵੱਲੋਂ ਦੌਰਿਆਂ ਦੌਰਾਨ ਪਰਿਵਾਰ ਨੂੰ ਨਾਲ ਲਿਜਾਣ ਦੀ ਵਕਾਲਤ

ਕੋਹਲੀ ਵੱਲੋਂ ਦੌਰਿਆਂ ਦੌਰਾਨ ਪਰਿਵਾਰ ਨੂੰ ਨਾਲ ਲਿਜਾਣ ਦੀ ਵਕਾਲਤ

ਬੰਗਲੂਰੂ, 17 ਮਾਰਚ- ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀਮ ਦੇ ਦੌਰਿਆਂ ’ਤੇ ਖਿਡਾਰੀਆਂ ਦੇ ਪਰਿਵਾਰਾਂ ਦੀ ਮੌਜੂਦਗੀ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਖੇਡ ਮੈਦਾਨ ਵਿੱਚ ਮੁਸ਼ਕਲ ਅਤੇ ਤਣਾਅਪੂਰਨ ਦਿਨਾਂ ਨਾਲ ਨਜਿੱਠਣ ਲਈ ਆਪਣੇ ਹੋਟਲ ਦੇ ਕਮਰੇ ਵਿੱਚ ਇਕੱਲੇ ਬੈਠਣ ਦੀ ਬਜਾਏ ਹਮੇਸ਼ਾ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਣ ਨੂੰ ਤਰਜੀਹ ਦੇਵੇਗਾ। ਉਸ ਨੇ […]

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

ਨਵੀਂ ਦਿੱਲੀ, 12 ਮਾਰਚ- ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ ਹੈ। ਨੌਂ ਮਹੀਨਿਆਂ ਵਿੱਚ ਭਾਰਤ ਨੂੰ ਦੂਜੀ ਆਈਸੀਸੀ ਟਰਾਫੀ ਜਿਤਾਉਣ ਮਗਰੋਂ ਕਪਤਾਨ ਰੋਹਿਤ ਬੀਤੀ ਰਾਤ ਮੁੰਬਈ ਪਹੁੰਚਿਆ। ਭਾਰਤੀ ਟੀਮ ਦੇ ਖਿਡਾਰੀ 22 ਮਾਰਚ ਤੋਂ ਸ਼ੁਰੂ ਹੋਣ ਵਾਲੀ […]

ਰੋਹਿਤ ਦੀ ਯੋਗ ਅਗਵਾਈ ਨੇ ਭਾਰਤ ਨੂੰ ਬਣਾਇਆ ਚੈਂਪੀਅਨ

ਰੋਹਿਤ ਦੀ ਯੋਗ ਅਗਵਾਈ ਨੇ ਭਾਰਤ ਨੂੰ ਬਣਾਇਆ ਚੈਂਪੀਅਨ

ਦੁਬਈ, 9 ਮਾਰਚ- ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀ-20 ਵਿਸ਼ਵ ਕੱਪ-2024 ਜਿੱਤਣ ਤੋਂ ਬਾਅਦ ਭਾਰਤ ਨੇ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਭਾਰਤ ਨੇ ਟੂਰਨਾਮੈਂਟ ’ਚ […]

1 12 13 14 15 16 371