ਹਰਭਜਨ ਸਿੰਘ ਤੇ ਐਕਸ ਯੂਜ਼ਰ ਵਿਚਾਲੇ ਬਹਿਸ

ਹਰਭਜਨ ਸਿੰਘ ਤੇ ਐਕਸ ਯੂਜ਼ਰ ਵਿਚਾਲੇ ਬਹਿਸ

ਚੰਡੀਗੜ੍ਹ, 26 ਫਰਵਰੀ- ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਰੈਂਡਮਸੇਨਾ’ ਨਾਂ ਹੇਠ ਐਕਸ ਖਾਤਾ ਚਲਾਉਂਦੇ ਯੂਜ਼ਰ ਵਿਚਾਲੇ ਆਨਲਾਈਨ ਬਹਿਸ ਛਿੜਨ ਮਗਰੋਂ ਸਾਬਕਾ ਸਪਿੰਨਰ ਨੇ ਯੂਜ਼ਰ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਹਰਭਜਨ ਨੇ ਯੂਜ਼ਰ ਵੱਲੋਂ ਹਿੰਦੀ ਵਿੱਚ ਕੀਤੀਆਂ ਤਲਖ਼ ਟਿੱਪਣੀਆਂ ਦਾ ਜਵਾਬ ਦਿੰਦਿਆਂ ਉਸ ਨੂੰ ‘ਮਾਨਸਿਕ ਤੌਰ ’ਤੇ ਦੀਵਾਲੀਆ’ ਵੀ ਦੱਸਿਆ। ਜਵਾਬ ਵਿੱਚ, ਯੂਜ਼ਰ ਨੇ ਹਰਭਜਨ […]

ਮੀਂਹ ਕਰਕੇ ਆਸਟਰੇਲੀਆ ਬਨਾਮ ਦੱਖਣੀ ਅਫ਼ਰੀਕਾ ਮੈਚ ਰੱਦ

ਮੀਂਹ ਕਰਕੇ ਆਸਟਰੇਲੀਆ ਬਨਾਮ ਦੱਖਣੀ ਅਫ਼ਰੀਕਾ ਮੈਚ ਰੱਦ

ਰਾਵਲਪਿੰਡੀ, 25 ਫਰਵਰੀ- ਆਸਟਰੇਲੀਆ ਤੇ ਦੱਖਣੀ ਅਫ਼ਰੀਕਾ ਦਰਮਿਆਨ ਖੇਡੇ ਜਾਣ ਵਾਲੇ ਚੈਂਪੀਅਨਜ਼ ਟਰਾਫ਼ੀ ਦੇ  ਮੈਚ ਨੂੰ ਲਗਾਤਾਰ ਪੈ ਰਹੇ ਮੀਂਹ ਕਰਕੇ ਰੱਦ ਕਰ ਦਿੱਤਾ ਗਿਆ ਹੈ। ਰੁੱਪ ਬੀ ਦੀਆਂ ਇਨ੍ਹਾਂ ਦੋਵਾਂ ਟੀਮਾਂ ਨੂੰ ਹੁਣ ਇਕ ਇਕ ਅੰਕ ਮਿਲੇਗਾ। ਮੀਂਹ ਕਰਕੇ ਟਾਸ ਵੀ ਨਹੀਂ ਹੋ ਸਕੀ। ਮੈਚ ਅੰਪਾਇਰਜ਼ ਨੇ ਤਿੰਨ ਘੰਟਿਆਂ ਤੋਂ ਵੱਧ ਦੀ ਉਡੀਕ ਮਗਰੋੋਂ […]

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

ਚੰਡੀਗੜ੍ਹ, 22 ਫਰਵਰੀ- ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ ਦੇ ਕੌਮੀ ਗੀਤ ਦੀ ਥਾਂ ਭਾਰਤ ਦਾ ਕੌਮੀ ਗੀਤ ਚੱਲ ਗਿਆ।ਹਾਲਾਂਕਿ ਪ੍ਰਬੰਧਕਾਂ ਨੇ ਤੁਰੰਤ ਆਪਣੀ ਗਲਤੀ ਦਰੁਸਤ  ਕਰਦਿਆਂ ਭਾਰਤ ਦੇ ਕੌਮੀ ਗੀਤ ਨੂੰ ਬੰਦ ਕਰਕੇ ਇਸ ਦੀ ਜਗ੍ਹਾ […]

ਚੈਂਪੀਅਨਜ਼ ਟਰਾਫੀ: ਭਾਰਤ ਨੇ ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫੀ: ਭਾਰਤ ਨੇ ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਦੁਬਈ, 21 ਫਰਵਰੀ- ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਸ਼ੁਭਮਨ ਗਿੱਲ (101 ਦੌੜਾਂ) ਦੇ ਨਾਬਾਦ ਸੈਂਕੜੇ ਸਦਕਾ ਭਾਰਤ ਨੇ ਅੱਜ ਇੱਥੇ ਬੰਲਗਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ’ਚ ਜਿੱਤ ਨਾਲ ਆਪਣੀ ਮੁਹਿੰਮ ਸ਼ੁਰੂ ਕੀਤੀ। ਭਾਰਤ ਨੇ ਜਿੱਤ ਲਈ ਲੋੜੀਂਦਾ 229 ਦੌੜਾਂ ਦਾ ਟੀਚਾ ਚਾਰ ਵਿਕਟਾਂ ਗੁਆ ਕੇ 231 ਬਣਾਉਂਦਿਆਂ 46.3 ਓਵਰਾਂ ’ਚ […]

1 14 15 16 17 18 371