2028 ਦੀਆਂ ਲਾਸ ਏਂਜਲਸ ਓਲਿੰਪਕਸ ’ਚ ਕ੍ਰਿਕਟ ਸ਼ਾਮਲ

2028 ਦੀਆਂ ਲਾਸ ਏਂਜਲਸ ਓਲਿੰਪਕਸ ’ਚ ਕ੍ਰਿਕਟ ਸ਼ਾਮਲ

ਮੁੰਬਈ, 16 ਅਕਤੂਬਰ- ਕੌਮਾਂਤਰੀ ਓਲੰਪਿਕ ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਲਾਸ ਏਂਜਲਸ 2028 ਓਲੰਪਿਕ ਵਿੱਚ ਕ੍ਰਿਕਟ ਅਤੇ ਫਲੈਗ ਫੁਟਬਾਲ ਸਮੇਤ ਪੰਜ ਖੇਡਾਂ ਨੂੰ ਸ਼ਾਮਲ ਕੀਤਾ ਗਿਆ। ਕ੍ਰਿਕਟ, ਫਲੈਗ ਫੁੱਟਬਾਲ, ਲੈਕਰੋਸ, ਸਕੁਐਸ਼ ਅਤੇ ਬੇਸਬਾਲ-ਸਾਫਟਬਾਲ ਨੂੰ ਲਾਸ ਏਂਜਲਸ 2028 ਓਲਿੰਪਕਸ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ, 14 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕਰਦੇ ਹੋਏ ਪਾਕਿਸਤਾਨ ਟੀਮ ਨੂੰ 42.5 ਓਵਰਾਂ ‘ਚ 191 ਦੌੜਾਂ ‘ਤੇ ਰੋਕ ਦਿੱਤਾ। ਇਸ […]

ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 11 ਅਕਤੂਬਰ- ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 9ਵਾਂ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ।ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਤਾਨ ਨੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਅਤੇ ਅਜ਼ਮਤੁੱਲਾ ਉਮਰਜ਼ਈ ਦੇ […]

ਭਾਰਤੀ ਹਾਕੀ ਟੀਮ ਨੇ ਜਪਾਨ ਨੂੰ 5-1 ਨਾਲ ਹਰਾ ਕੇ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਿਆ

ਭਾਰਤੀ ਹਾਕੀ ਟੀਮ ਨੇ ਜਪਾਨ ਨੂੰ 5-1 ਨਾਲ ਹਰਾ ਕੇ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਿਆ

ਹਾਂਗਜ਼ੂ, 6 ਅਕਤੂਬਰ -ਅੱਜ ਇਥੇ ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ।

At the Asian Games, India achieved an unprecedented medal count thanks to outstanding performances in athletics, squash, and archery

At the Asian Games, India achieved an unprecedented medal count thanks to outstanding performances in athletics, squash, and archery

Hangzhou, Oct 4  Spearheaded by the towering talent of Olympic and World Champions javelin thrower, India’s emerging strength in men’s 4×400 relay and compound archery shone through as the country bagged 12 more medals, including three gold, on Wednesday to take its tally to an all-time high of 81 medals in the Asian Games. At […]

1 14 15 16 17 18 336