By G-Kamboj on
INDIAN NEWS, News, SPORTS NEWS

ਮੁੰਬਈ, 3 ਨਵੰਬਰ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਦੇਵਾਜੀਤ ਸੈਕੀਆ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਲਈ 51 ਕਰੋੜ ਰੁਪਏ ਦੇ ਨਗ਼ਦ ਪੁਰਸਕਾਰ ਦਾ ਐਲਾਨ ਕੀਤਾ ਹੈ। ANI ਨਾਲ ਗੱਲ ਕਰਦੇ ਹੋਏ ਸੈਕੀਆ ਨੇ ਕਿਹਾ, ‘‘1983 ਵਿੱਚ, ਕਪਿਲ ਦੇਵ ਨੇ ਭਾਰਤ ਨੂੰ ਵਿਸ਼ਵ ਕੱਪ ਜਿੱਤਾ ਕੇ ਕ੍ਰਿਕਟ ਵਿੱਚ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 3 ਨਵੰਬਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਨ੍ਹਾਂ ਦਾ ਪਹਿਲਾ ਆਈਸੀਸੀ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਸ ਸਫ਼ਲਤਾ ਨਾਲ ਪੂਰਾ ਦੇਸ਼ ਖੁਸ਼ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪਲ ਮਹਿਲਾ ਕ੍ਰਿਕਟ ਨੂੰ ਹੋਰ ਉੱਚਾ ਲੈ […]
By G-Kamboj on
INDIAN NEWS, News, SPORTS NEWS

ਇੱਥੇ ਭਾਰਤ ਤੇ ਆਸਟਰੇਲੀਆ ਦਰਮਿਆਨ ਖੇਡੇ ਜਾ ਰਹੇ ਟੀ-20 ਮੈਚ ਵਿਚ ਆਸਟਰੇਲੀਆ ਨੇ ਭਾਰਤ ਨੂੰ ਟੀ-20 ਮੈਚ ਵਿਚ ਚਾਰ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਟੀਮ ਪੂਰੇ 20 ਓਵਰ ਵੀ ਨਾ ਖੇਡ ਸਕੀ। ਭਾਰਤੀ ਟੀਮ 18.4 ਓਵਰਾਂ ਵਿਚ 125 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੇ […]
By G-Kamboj on
INDIAN NEWS, News, SPORTS NEWS

India vs Australia 1st T20 ਆਸਟਰੇਲੀਆ ਤੇ ਭਾਰਤ ਵਿਚਾਲੇ ਕੈਨਬਰਾ ਵਿਚ ਖੇਡਿਆ ਜਾ ਰਿਹਾ ਪਹਿਲਾ ਟੀ20 ਮੈਚ ਮੀਂਹ ਦੀ ਭੇਟ ਚੜ੍ਹ ਗਿਆ। ਮੀਂਹ ਕਰਕੇ ਅੱਜ ਦੋ ਵਾਰ ਮੈਚ ਨੂੰ ਰੋਕਣਾ ਪਿਆ। ਪਹਿਲੀ ਵਾਰ ਜਦੋਂ ਮੀਂਹ ਕਾਰਨ ਮੈਚ ਵਿਚਾਲੇ ਰੁਕਿਆ ਤਾਂ ਉਦੋਂ ਭਾਰਤ ਨੇ 5 ਓਵਰਾਂ ਵਿਚ 43/1 ਦਾ ਸਕੋਰ ਬਣਾ ਲਿਆ ਸੀ। ਮੈਚ ਮੁੜ ਸ਼ੁਰੂ […]
By G-Kamboj on
INDIAN NEWS, News, SPORTS NEWS

ਕੋਲੰਬੋ,6 ਅਕਤੂਬਰ: ਭਾਰਤ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਮਹਿਲਾ ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਹਰਲੀਨ ਦਿਓਲ ਦੀਆਂ 46 ਦੌੜਾਂ ਅਤੇ ਰਿਚਾ ਘੋਸ਼ ਦੀਆਂ 35 ਦੌੜਾਂ ਦੀ ਬਦੌਲਤ 247 ਦੌੜਾਂ ਦਾ ਸਕੋਰ ਖੜ੍ਹਾ ਕੀਤਾ, ਹਾਲਾਂਕਿ ਜ਼ਿਆਦਾਤਰ ਬੱਲੇਬਾਜ਼ ਆਪਣੀ ਚੰਗੀ […]