By G-Kamboj on
INDIAN NEWS, News, SPORTS NEWS

ਦੁਬਈ : ਸਟਰੇਲੀਆ ਦੌਰੇ ’ਤੇ ਬਾਰਡਰ-ਗਾਵਸਕਰ ਲੜੀ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਦਸੰਬਰ ਮਹੀਨੇ ਲਈ ਆਈਸੀਸੀ ਦਾ ਸਰਬੋਤਮ ਪੁਰਸ਼ ਕ੍ਰਿਕਟਰ ਚੁਣਿਆ ਗਿਆ ਹੈ। ਬੁਮਰਾਹ ਨੇ ਆਸਟਰੇਲੀਆ ਦੇ ਕਪਤਾਨ ਪੈਟ ਕਮਿਨਸ ਅਤੇ ਦੱਖਣੀ ਅਫਰੀਕਾ ਦੇ ਡੈਨ ਪੈਟਰਸਨ ਨੂੰ ਪਛਾੜ ਕੇ ਇਹ ਖਿਤਾਬ ਜਿੱਤਿਆ। ਬੁਮਰਾਹ ਨੇ ਦਸੰਬਰ ਵਿੱਚ ਆਸਟਰੇਲੀਆ ਦੌਰੇ ਦੌਰਾਨ […]
By G-Kamboj on
INDIAN NEWS, News, SPORTS NEWS

ਸਿਡਨੀ, 6 ਜਨਵਰੀ- ਆਪਣੇ ਸਟਾਰ ਖਿਡਾਰੀਆਂ ਦੀ ਖਰਾਬ ਲੈਅ ਨਾਲ ਜੂਝ ਰਹੀ ਭਾਰਤੀ ਟੀਮ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ’ਚ ਆਸਟਰੇਲੀਆ ਹੱਥੋਂ ਛੇ ਵਿਕਟਾਂ ਦੀ ਹਾਰ ਦਾ ਸਾਹਮਣਾ ਕਰਨ ਮਗਰੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਦੇ ਫਾਈਨਲ ’ਚੋਂ ਬਾਹਰ ਹੋ ਗਈ ਹੈ, ਜਦਕਿ ਆਸਟਰੇਲੀਆ ਇਸ ਜਿੱਤ ਨਾਲ 10 ਸਾਲ ਬਾਅਦ ਬਾਰਡਰ-ਗਾਵਸਕਰ ਟਰਾਫੀ 3-1 ਨਾਲ […]
By G-Kamboj on
INDIAN NEWS, News, SPORTS NEWS

ਸਿਡਨੀ, 4 ਜਨਵਰੀ- 5ਵੇਂ ਟੈਸਟ ਦੇ ਦੂਜੇ ਦਿਨ ਦੌਰਾਨ 6 ਵਿਕਟਾਂ ਗਵਾਉਂਦਿਆਂ ਭਾਰਤੀ ਟੀਮ ਨੇ 141 ਦੌੜਾਂ ਬਣਾ ਲਈਆਂ, ਹਾਲ ਦੀ ਘੜੀ ਭਾਰਤੀ ਟੀਮ ਕੋਲ ਸਿਰਫ 4 ਵਿਕਟਾਂ ਬਾਕੀ ਹਨ ਅਤੇ 145 ਦੌੜਾਂ ਦੀ ਬੜਤ ਮੌਜੂਦ ਹੈ। ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਨੇ ਸਿਰਫ 33 ਗੇਂਦਾਂ ‘ਤੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ ਆਸਟਰੇਲੀਆਈ ਧਰਤੀ […]
By G-Kamboj on
AUSTRALIAN NEWS, INDIAN NEWS, News, SPORTS NEWS

ਸਿਡਨੀ, 3 ਜਨਵਰੀ- ਅੱਜ ਇੱਥੇ ਮੇਜ਼ਬਾਨ ਟੀਮ ਆਸਟਰੇਲੀਆ ਤੇ ਭਾਰਤੀ ਟੀਮ ਵਿਚਾਲੇ ਹੋ ਰਹੇ ਕ੍ਰਿਕਟ ਮੈਚ ਦੌਰਾਨ ਇੱਥ ਵੱਖਰਾ ਨਜ਼ਾਰਾ ਸਾਹਮਣੇ ਆਇਆ। ਮੈਚ ਦੌਰਾਨ ਲੋਕ ਗੁਲਾਬੀ ਰੰਗ ਵਿੱਚ ਰੰਗੇ ਨਜ਼ਰ ਆਏ। ਸਿਡਨੀ ਸ਼ਹਿਰ ਖਾਸ ਕਰਕੇ ਕ੍ਰਿਕਟ ਸਟੇਡੀਅਮ ਪੁਰੀ ਤਰ੍ਹਾਂ ਨਾਲ ਗੁਲਾਬੀ ਰੰਗ ਚ ਰੰਗਿਆ ਹੋਇਆ ਸੀ। ਮੈਚ ਦੇਖਣ ਆਏ ਦਰਸ਼ਕਾਂ ਨੇ ਗੁਲਾਬੀ ਰੰਗ ਦੇ ਕੱਪੜੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 2 ਜਨਵਰੀ- ਓਲੰਪਿਕਸ ਖੇਡਾਂ ਵਿਚ ਕਾਂਸੀ ਦੇ ਦੋ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਮੌਜੂਦਾ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ ਉਨ੍ਹਾਂ ਚਾਰ ਅਥਲੀਟਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਖੇਡ ਸਨਮਾਨ ਮੇਜਰ ਧਿਆਨ ਚੰਦ ਖੇਲ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਲ ਰਤਨ ਜੇਤੂਆਂ ਵਿਚ ਭਾਰਤੀ ਹਾਕੀ ਟੀਮ ਦੇ ਕਪਤਾਨ […]