By G-Kamboj on
INDIAN NEWS, News, SPORTS NEWS

ਦੁਬਈ, 28 ਨਵੰਬਰ-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਰਥ ਵਿੱਚ ਆਸਟਰੇਲੀਆ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਗਿਸੋ ਰਬਾਡਾ ਅਤੇ ਜੋਸ਼ ਹੇਜ਼ਲਵੁੱਡ ਨੂੰ ਪਛਾੜਦਿਆਂ ਅੱਜ ਆਈਸੀਸੀ ਟੈਸਟ ਗੇਂਦਬਾਜ਼ੀ ਦਰਜਾਬੰਦੀ ਵਿੱਚ ਮੁੜ ਸਿਖਰ ’ਤੇ ਪਹੁੰਚ ਗਿਆ ਹੈ। ਕਾਰਜਕਾਰੀ ਕਪਤਾਨ ਬੁਮਰਾਹ ਨੇ ਮੈਚ ਵਿੱਚ 72 ਦੌੜਾਂ ਦੇ ਕੇ ਅੱਠ ਵਿਕਟਾਂ ਲਈਆਂ, ਜਿਸ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਨੂੰ 295 […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 27 ਨਵੰਬਰ : ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਸੈਂਪਲ ਦੇਣ ਤੋਂ ਇਨਕਾਰ ਕਰਨ ’ਤੇ ਪਹਿਲਵਾਨ ਬਜਰੰਗ ਪੂਨੀਆ ’ਤੇ ਚਾਰ ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਇਸ ’ਤੇ ਪੂਨੀਆ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਵਿਚ ਡਟਿਆ ਸੀ, ਇਸ ਕਰ ਕੇ ਉਸ ਨਾਲ ਧੱਕਾ ਕੀਤਾ ਜਾ […]
By G-Kamboj on
INDIAN NEWS, News, SPORTS NEWS

ਜੇਦਾਹ (ਸਾਊਦੀ ਅਰਬ): ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਲਖਨਊ ਸੁਪਰ ਜਾਇੰਟਸ ਨੇ ਇੱਥੇ ਅੱਜ ਮੈਗਾ ਨਿਲਾਮੀ ਵਿੱਚ ਉਸ ’ਤੇ 27 ਕਰੋੜ ਰੁਪਏ ਦੀ ਬੋਲੀ ਲਗਾਈ, ਜਦਕਿ ਪੰਜਾਬ ਕਿੰਗਜ਼ ਨੇ ਕੇਕੇਆਰ ਨੂੰ ਇਸ ਸਾਲ ਖ਼ਿਤਾਬ ਦਿਵਾਉਣ ਵਾਲੇ ਕਪਤਾਨ ਸ਼੍ਰੇਅਸ ਅਈਅਰ ਨੂੰ 26.75 […]
By G-Kamboj on
INDIAN NEWS, News, SPORTS NEWS

ਪਰਥ, 25 ਨਵੰਬਰ- ਕਪਤਾਨ ਜਸਪ੍ਰੀਤ ਬੁਮਰਾਹ (Jasprit Bumrah) ਅਤੇ ਮੁਹੰਮਦ ਸਿਰਾਜ (Mohammed Siraj) ਦੀ ਤੂਫਾਨੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਇੱਥੇ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਕੇ ਇਸ ਮੁਲਕ ਦੀ ਸਰਜ਼ਮੀਨ ਉਤੇ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਮਹਿਮਾਨ […]
By G-Kamboj on
INDIAN NEWS, News, SPORTS NEWS

ਰਾਜਗਿਰ , 20 ਨਵੰਬਰ- ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਬਰਕਰਾਰ ਰੱਖਿਆ। ਸਟ੍ਰਾਈਕਰ ਦੀਪਿਕਾ ਨੇ 31ਵੇਂ ਮਿੰਟ ’ਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਭਾਰਤ ਲਈ ਟੂਰਨਾਮੈਂਟ ਦੇ ਸਭ ਤੋਂ ਵੱਧ ਗੋਲ ਕੀਤੇ। ਭਾਰਤ ਨੇ ਇਸ ਤੋਂ ਪਹਿਲਾਂ ਟੂਰਨਾਮੈਂਟ ਦੇ ਲੀਗ ਮੈਚ […]