ਆਸਟਰੇਲੀਆ ਖ਼ਿਲਾਫ਼ ਪਹਿਲੇ ਟੈਸਟ ਵਿਚੋਂ ਰੋਹਿਤ ਬਾਹਰ

ਆਸਟਰੇਲੀਆ ਖ਼ਿਲਾਫ਼ ਪਹਿਲੇ ਟੈਸਟ ਵਿਚੋਂ ਰੋਹਿਤ ਬਾਹਰ

ਪਰਥ, 19 ਨਵੰਬਰ- ਭਾਰਤੀ ਬੱਲੇਬਾਜ਼ ਕੇਐੱਲ ਰਾਹੁਲ ਨੇ ਅੱਜ ਕੂਹਣੀ ਦੀ ਸੱਟ ਤੋਂ ਉਭਰਦਿਆਂ ਨੈੱਟ ’ਚ ਬੱਲੇਬਾਜ਼ੀ ਕੀਤੀ, ਜਿਸ ਨਾਲ ਉਸ ਦੀ ਫਿਟਨੈੱਸ ਨੂੰ ਲੈ ਕੇ ਚੱਲ ਰਹੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਇਸ ਤੋਂ ਲੱਗਦਾ ਹੈ ਕਿ ਉਹ ਆਸਟਰੇਲੀਆ ਖ਼ਿਲਾਫ਼ ਪਹਿਲੇ ਟੈਸਟ ’ਚ ਪਾਰੀ ਦੀ ਸ਼ੁਰੂਆਤ ਕਰਨ ਲਈ ਤਿਆਰ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ […]

ਧੋੋਖਧੜੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਗੌਤਮ ਗੰਭੀਰ ਨੂੰ ਰਾਹਤ

ਧੋੋਖਧੜੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਗੌਤਮ ਗੰਭੀਰ ਨੂੰ ਰਾਹਤ

ਨਵੀਂ ਦਿੱਲੀ, 18 ਨਵੰਬਰ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ਤਹਿਤ ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਅਤੇ ਹੋਰਾਂ ਦੀ ਰਿਹਾਈ ਨੂੰ ਰੱਦ ਕਰ ਦਿੱਤਾ ਗਿਆ ਸੀ। ਜਸਟਿਸ ਮਨੋਜ ਕੁਮਾਰ ਓਹਰੀ ਨੇ ਇਹ ਅੰਤਰਿਮ ਹੁਕਮ ਦਿੰਦਿਆਂ ਸੈਸ਼ਨ ਅਦਾਲਤ ਦੇ […]

ਆਈਸੀਸੀ ਵੱਲੋਂ ਪਾਕਿਸਤਾਨ ’ਚ ਟਰਾਫ਼ੀ ਦੇ ਦੌਰੇ ਦਾ ਪ੍ਰੋਗਰਾਮ ਜਾਰੀ

ਆਈਸੀਸੀ ਵੱਲੋਂ ਪਾਕਿਸਤਾਨ ’ਚ ਟਰਾਫ਼ੀ ਦੇ ਦੌਰੇ ਦਾ ਪ੍ਰੋਗਰਾਮ ਜਾਰੀ

ਇਸਲਾਮਾਬਾਦ, 17 ਨਵੰਬਰ- ਭਾਰਤ ਵੱਲੋਂ ਜਤਾਏ ਸਖ਼ਤ ਇਤਰਾਜ਼ ’ਤੇ ਫੌਰੀ ਅਮਲ ਕਰਦਿਆਂ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਪਾਕਿਸਤਾਨ ’ਚ ਚੈਂਪੀਅਨਜ਼ ਟਰਾਫ਼ੀ ਨੂੰ ਘੁਮਾਉਣ ਦੇ ਪ੍ਰੋਗਰਾਮ ’ਚੋਂ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ ਸ਼ਹਿਰਾਂ ਨੂੰ ਬਾਹਰ ਕਰ ਦਿੱਤਾ ਹੈ। ਟਰਾਫ਼ੀ ਹੁਣ ਖ਼ੈਬਰ ਪਖਤੂਨਖਵਾ ਖ਼ਿੱਤੇ ਦੇ ਐਬਟਾਬਾਦ ਤੋਂ ਇਲਾਵਾ ਕਰਾਚੀ, ਰਾਵਲਪਿੰਡੀ ਅਤੇ ਇਸਲਾਮਾਬਾਦ ’ਚ ਪ੍ਰਦਰਸ਼ਿਤ ਕੀਤੀ ਜਾਵੇਗੀ। ਆਈਸੀਸੀ ਦੇ […]

ਚੈਂਪੀਅਨਜ਼ ਟਰਾਫੀ: ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

ਚੈਂਪੀਅਨਜ਼ ਟਰਾਫੀ: ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

ਨਵੀਂ ਦਿੱਲੀ, 9 ਨਵੰਬਰ- ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਸਾਰੀਆਂ ਕਿਆਸਅਰਾਈਆਂ ’ਤੇ ਠੱਲ ਪਾਉਂਦਿਆਂ ਅੱਜ ਇੱਥੇ ਅਧਿਕਾਰਤ ਤੌਰ ’ਤੇ ਸਪੱਸ਼ਟ ਕੀਤਾ ਕਿ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੋਰਡ ਨੇ ਅੱਜ ਅਧਿਕਾਰਤ ਤੌਰ ’ਤੇ ਪਾਕਿਸਤਾਨ ਕ੍ਰਿਕਟ ਬੋਰਡ ਕੋਲ ਆਪਣਾ ਰੁਖ਼ ਸਪੱਸ਼ਟ ਕਰ ਦਿੱਤਾ ਹੈ। 2025 ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ 9 ਮਾਰਚ ਤੱਕ […]

ਕ੍ਰਿਕਟ: ਨਿਊਜ਼ੀਲੈਂਡ ਨੇ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜਿਆ

ਕ੍ਰਿਕਟ: ਨਿਊਜ਼ੀਲੈਂਡ ਨੇ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜਿਆ

ਮੁੰਬਈ, 3 ਨਵੰਬਰ- ਨਿਊਜ਼ੀਲੈਂਡ ਨੇ ਤੀਜੇ ਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਅੱਜ ਇੱਥੇ 25 ਦੌੜਾਂ ਨਾਲ ਜਿੱਤ ਦਰਜ ਕਰ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜ ਦਿੱਤਾ। ਨਿਊਜ਼ੀਲੈਂਡ ਨੇ ਆਪਣੀ ਦੂਜੀ ਪਾਰੀ ਵਿੱਚ 174 ਦੌੜਾਂ ਬਣਾ ਕੇ ਭਾਰਤ ਦੇ ਸਾਹਮਣੇ 147 ਦੌੜਾਂ ਦਾ ਟੀਚਾ ਰੱਖਿਆ ਪਰ ਕਈ ਸੀਨੀਅਰ […]

1 25 26 27 28 29 374