By G-Kamboj on
INDIAN NEWS, News, SPORTS NEWS

ਦੁਬੲਂੀ, , 27 ਸਤੰਬਰ : ਭਾਰਤ ਨੇ ਅੱਜ ਇਥੇ ਸੁਪਰ 4 ਗੇੜ ਦੇ ਆਪਣੇ ਆਖਰੀ ਤੇ ਬੇਹੱਦ ਰੋਮਾਂਚਕ ਮੁਕਾਬਲੇ ਵਿਚ ਸ੍ਰੀਲੰਕਾ ਨੂੰ ਸੁਪਰ ਓਵਰ ਵਿਚ ਹਰਾ ਦਿੱਤਾ। ਭਾਰਤr ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 202/5 ਦਾ ਸਕੋਰ ਬਣਾਇਆ। ਟੀਚੇ ਦਾ ਪਿਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਨੇ ਵੀ ਪਥੁਮ ਨਿਸਾਂਕਾ (107) ਦੀ ਸੈਂਕੜੇ ਵਾਲੀ […]
By G-Kamboj on
INDIAN NEWS, News, SPORTS NEWS

ਦੁਬਈ, 27 ਸਤੰਬਰ :ਏਸ਼ੀਆ ਕੱਪ ਪ੍ਰਬੰਧਕਾਂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ’ਤੇ ਟੂਰਨਾਮੈਂਟ ਦੇ ਗਰੁੱਪ ਲੀਗ ਮੈਚ ਮਗਰੋਂ ਪਾਕਿਸਤਾਨ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਲਈ ਮੈਚ ਫ਼ੀਸ ਦਾ 30 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ ਕਿਉਂਕਿ ਇਸ ਮੁਕਾਬਲੇ ਮਗਰੋਂ ਉਸ ਨੇ ਦੋਵਾਂ ਦੇਸ਼ਾਂ ਦਰਮਿਆਨ ਮਈ ਵਿੱਚ ਹੋਈਆਂ ਫ਼ੌਜੀ ਕਾਰਵਾਈਆਂ ਦਾ ਜ਼ਿਕਰ ਕੀਤਾ ਸੀ। […]
By G-Kamboj on
INDIAN NEWS, News, SPORTS NEWS

ਦੁਬਈ, 26 ਸਤੰਬਰ : ਇੱਥੇ ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਹੀ ਬਣਾ ਸਕੀ। ਬੰਗਲਾਦੇਸ਼ ਵਲੋਂ ਸਭ […]
By G-Kamboj on
INDIAN NEWS, News, SPORTS NEWS

ਮੁੰਬਈ, 25 ਸਤੰਬਰ : ਚੋਣਕਾਰਾਂ ਨੇ ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਕ੍ਰਿਕਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੇ ਕਪਤਾਨ ਸ਼ੁਭਮਨ ਗਿੱਲ ਹੋਣਗੇ ਜਦੋਂਕਿ ਉਪ ਕਪਤਾਨ ਦੀ ਜ਼ਿੰਮੇਵਾਰੀ ਰਵਿੰਦਰ ਜਡੇਜਾ ਨੂੰ ਦਿੱਤੀ ਗਈ ਹੈ।ਮੁੱਖ ਚੋਣਕਾਰ ਅਜੀਤ ਅਗਰਕਰ ਨੇ ਕਿਹਾ ਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵੈਸਟ ਇੰਡੀਜ਼ ਖਿਲਾਫ਼ ਟੈਸਟ ਲਈ […]
By akash upadhyay on
SPORTS NEWS

ਦੁਬਈ, 24 ਸਤੰਬਰ – ਕੁਲਦੀਪ ਯਾਦਵ ਅਤੇ ਵਰੁਣ ਚਕਰਵਰਤੀ ਨੇ ਗੇਂਦਬਾਜ਼ੀ ਵਿੱਚ ਧਮਾਲ ਮਚਾਇਆ ਅਤੇ ਇਕੱਠੇ ਪੰਜ ਵਿਕਟਾਂ ਹਾਸਲ ਕੀਤੀਆਂ, ਜਿਸ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 41 ਰਨਾਂ ਨਾਲ ਹਰਾਕੇ ਏਸ਼ੀਆ ਕੱਪ 2025 ਦੇ ਪੁਰਸ਼ਾਂ ਦੇ ਟੀ20 ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਭਾਰਤ ਦੀ ਜਿੱਤ ਨਾਲ ਸ੍ਰੀਲੰਕਾ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਹੁਣ ਪਾਕਿਸਤਾਨ […]