ਹਾਕੀ: ਭਾਰਤ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਲਗਾਤਾਰ ਪੰਜਵੀਂ ਜਿੱਤ

ਹਾਕੀ: ਭਾਰਤ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਲਗਾਤਾਰ ਪੰਜਵੀਂ ਜਿੱਤ

ਹੁਲੁਨਬੂਈਰ (ਚੀਨ), 14 ਸਤੰਬਰ- ਪਿਛਲੇ ਚੈਂਪੀਅਨ ਭਾਰਤ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦੇ ਹੋਏ ਅੱਜ ਇੱਥੇ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ (ਏਸੀਟੀ) ਦੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤੀ ਦੀ ਇਹ ਛੇ ਟੀਮਾਂ ਦੇ ਰਾਊਂਡ ਰੌਂਬਿਨ ਟੂਰਨਾਮੈਂਟ ਵਿੱਚ ਲਗਾਤਾਰ ਪੰਜਵੀਂ ਜਿੱਤ ਹੈ। ਪਾਕਿਸਤਾਨ ਨੇ ਅਹਿਮਦ ਨਦੀਮ (ਅੱਠਵੇਂ […]

ਹਾਕੀ: ਏਸ਼ਿਆਈ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਤੀਜੀ ਜਿੱਤ

ਹਾਕੀ: ਏਸ਼ਿਆਈ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਤੀਜੀ ਜਿੱਤ

ਹੁਲੁਨਬੂਈਰ (ਚੀਨ), 11 ਸਤੰਬਰ- ਪਿਛਲੇ ਚੈਂਪੀਅਨ ਭਾਰਤ ਨੇ ਅੱਜ ਇੱਥੇ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਰਾਜ ਕੁਮਾਰ ਪਾਲ ਦੀ ਗੋਲਾਂ ਦੀ ਹੈਟ੍ਰਿਕ ਨਾਲ ਮਲੇਸ਼ੀਆ ਨੂੰ 8-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕਰਦੇ ਹੋਏ ਸੈਮੀ ਫਾਈਨਲ ਲਈ ਕੁਆਲੀਫਾਈ ਕੀਤਾ। ਰਾਜ ਕੁਮਾਰ ਪਾਲ ਨੇ ਤੀਜੇ, 25ਵੇਂ ਤੇ 33ਵੇਂ ਮਿੰਟ ਵਿੱਚ ਤਿੰਨ ਗੋਲ ਕੀਤੇ […]

ਹਾਕੀ: ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ

ਹਾਕੀ: ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ

ਹੁਲੁਨਬੂਈਰ (ਚੀਨ), 9 ਸਤੰਬਰ- ਸੁਖਜੀਤ ਸਿੰਘ ਦੇ ਦੋ ਗੋਲਾਂ ਦੀ ਮਦਦ ਨਾਲ ਪਿਛਲੇ ਚੈਂਪੀਅਨ ਭਾਰਤ ਨੇ ਅੱਜ ਇੱਥੇ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦੇ ਲੀਗ ਮੈਚ ਵਿੱਚ ਜਪਾਨ ਨੂੰ 5-1 ਤੋਂ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਸੁਖਜੀਤ ਨੇ ਦੂਜੇ ਤੇ 60ਵੇਂ ਮਿੰਟ ਵਿੱਚ ਗੋਲ ਕੀਤੇ ਜਦਕਿ ਅਭਿਸ਼ੇਕ (ਤੀਜੇ), ਸੰਜੇ (17ਵੇਂ) ਅਤੇ ਉੱਤਮ […]

ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ

ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ

ਪੈਰਿਸ, 2 ਸਤੰਬਰ- ਭਾਰਤੀ ਖਿਡਾਰੀ ਪੈਰਿਸ ਵਿਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਦੌਰਾਨ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਯੋਗੇਸ਼ ਕਥੁਨੀਆ ਨੇ ਪੈਰਾਲੰਪਿਕ ਖੇਡਾਂ ਵਿਚ ਵਿੱਚ ਪੁਰਸ਼ਾਂ ਦੇ ਡਿਸਕਸ ਥਰੋਅ ਐੱਫ-56 ਈਵੈਂਟ ਵਿੱਚ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 42.22 ਮੀਟਰ ਨਾਲ ਲਗਾਤਾਰ ਦੂਜਾ ਪੈਰਾਲੰਪਿਕ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 27 ਸਾਲਾ ਖਿਡਾਰੀ ਨੇ ਤਿੰਨ ਸਾਲ […]

ਹਾਕੀ ਇੰਡੀਆ ਨੇ ਸ੍ਰੀਜੇਸ਼ ਦੀ 16 ਨੰਬਰ ਜਰਸੀ ਨੂੰ ਰਿਟਾਇਰ ਕੀਤਾ

ਹਾਕੀ ਇੰਡੀਆ ਨੇ ਸ੍ਰੀਜੇਸ਼ ਦੀ 16 ਨੰਬਰ ਜਰਸੀ ਨੂੰ ਰਿਟਾਇਰ ਕੀਤਾ

ਨਵੀਂ ਦਿੱਲੀ, 14 ਅਗਸਤ- ਹਾਕੀ ਇੰਡੀਆ ਨੇ ਅੱਜ ਗੋਲਚੀ ਪੀਆਰ ਸ੍ਰੀਜੇਸ਼ ਦੀ 16 ਨੰਬਰ ਦੀ ਜਰਸੀ ਨੂੰ ਰਿਟਾਇਰ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀਜੇਸ਼ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਵਿੱਚ ਦੇਸ਼ ਨੂੰ ਲਗਾਤਾਰ ਦੂਜਾ ਓਲੰਪਿਕ ਕਾਂਸੀ ਦਾ ਤਗਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਖੇਡ ਤੋਂ ਸੰਨਿਆਸ ਲੈ ਲਿਆ। ਹਾਕੀ ਇੰਡੀਆ ਦੇ […]

1 28 29 30 31 32 374