ਟੀ-20 ਵਿਸ਼ਵ ਚੈਂਪੀਅਨ ਭਾਰਤੀ ਟੀਮ ਦੀ ਜੇਤੂ ਪਰੇਡ

ਟੀ-20 ਵਿਸ਼ਵ ਚੈਂਪੀਅਨ ਭਾਰਤੀ ਟੀਮ ਦੀ ਜੇਤੂ ਪਰੇਡ

ਮੁੰਬਈ, 4 ਜੁਲਾਈ- ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਜੇਤੂ ਪਰੇਡ ਸ਼ੁਰੂ ਹੋ ਗਈ ਹੈ। ਭਾਰਤੀ ਟੀਮ ਦੇ ਖਿਡਾਰੀ ਮੁੰਬਈ ਦੇ ਨਰੀਮਨ ਪੁਆਇੰਟ ’ਤੇ ਤਿਰੰਗੇ ਅਤੇ ਟਰਾਫੀ ਨਾਲ ਵਿਜੈ ਰਥ (ਖੁੱਲ੍ਹੀ ਛੱਤ ਵਾਲੀ ਬੱਸ) ਵਿੱਚ ਸਵਾਰ ਹੋ ਗਏ ਹਨ। ਇਹ ਪਰੇਡ ਇੱਥੋਂ 2.2 ਕਿਲੋਮੀਟਰ ਦੂਰ ਸਥਿਤ ਵਾਨਖੇੜੇ ਸਟੇਡੀਅਮ ਤਕ ਜਾਵੇਗੀ। ਇਸ ਤੋਂ ਬਾਅਦ […]

ਭਾਰਤੀ ਕ੍ਰਿਕਟ ਟੀਮ ਭਲਕੇ ਵਤਨ ਪਰਤੇੇਗੀ

ਭਾਰਤੀ ਕ੍ਰਿਕਟ ਟੀਮ ਭਲਕੇ ਵਤਨ ਪਰਤੇੇਗੀ

ਨਵੀਂ ਦਿੱਲੀ, 3 ਜੁਲਾਈ- ਬਾਰਬਾਡੋਸ ਵਿਚ ਫਸੀ ਟੀਮ ਇੰਡੀਆ ਭਲਕੇ ਸਵੇਰੇ ਵਤਨ ਪਰਤੇਗੀ। ਇਹ ਜਾਣਕਾਰੀ ਬੀਸੀਸੀਆਈ ਨੇ ਅੱਜ ਸਾਂਝੀ ਕੀਤੀ ਹੈ। ਬੀਸੀਸੀਆਈ ਦੇ ਸਕੱਤਰ ਨੇ ਭਾਰਤੀ ਟੀਮ ਲਈ ਚਾਰਟਡ ਜਹਾਜ਼ ਦਾ ਪ੍ਰਬੰਧ ਕੀਤਾ ਹੈ ਤੇ ਇਸ ਜਹਾਜ਼ ਵਿਚ ਮੈਚ ਕਵਰ ਕਰਨ ਗਏ ਭਾਰਤੀ ਪੱਤਰਕਾਰਾਂ ਨੂੰ ਵੀ ਲਿਆਂਦਾ ਜਾਵੇਗਾ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਭਾਰਤ […]

ਭਾਰਤੀ ਕ੍ਰਿਕਟ ਟੀਮ ਨਾਲ ਭਲਕੇ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ

ਭਾਰਤੀ ਕ੍ਰਿਕਟ ਟੀਮ ਨਾਲ ਭਲਕੇ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸਵੇਰੇ 11 ਵਜੇ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਨਾਲ ਮੁਲਾਕਾਤ ਕਰਨਗੇ। ਦੂਜੇ ਪਾਸੇ ਭਾਰਤੀ ਟੀਮ ਚਾਰਟਡ ਜਹਾਜ਼ ਵਿੱਚ ਬੈਠ ਕੇ ਦੇਸ਼ ਵੱਲ ਰਵਾਨਾ ਹੋ ਗਈ ਹੈ। ਇਸ ਟੀਮ ਦੇ ਕਈ ਖਿਡਾਰੀਆਂ ਨੇ ਹਵਾਈ ਜਹਾਜ਼ ਵਿੱਚ ਬੈਠਿਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸਣਾ ਬਣਦਾ ਹੈ ਕਿ ਵਿਸ਼ਵ […]

ਤੂਫਾਨ ’ਚ ਫਸੀ ਭਾਰਤੀ ਟੀਮ ਨੂੰ ਲਿਆਉਣ ਲਈ ਬੀਸੀਸੀਆਈ ਭੇਜੇਗੀ ਚਾਰਟਰਡ ਜਹਾਜ਼

ਤੂਫਾਨ ’ਚ ਫਸੀ ਭਾਰਤੀ ਟੀਮ ਨੂੰ ਲਿਆਉਣ ਲਈ ਬੀਸੀਸੀਆਈ ਭੇਜੇਗੀ ਚਾਰਟਰਡ ਜਹਾਜ਼

ਬਾਰਬਾਡੋਸ, 2 ਜੁਲਾਈ- ਇੱਥੇ ਆਏ ਸਮੁੰਦਰੀ ਤੂਫਾਨ ਬੇਰਿਲ ਕਾਰਨ ਟੀਮ ਇੰਡੀਆ ਬਾਰਬਾਡੋਸ ’ਚ ਪਿਛਲੇ 36 ਘੰਟਿਆਂ ਤੋਂ ਫਸੀ ਹੋਈ ਹੈ। ਟੀ-20 ਵਿਸ਼ਵ ਕੱਪ ਵਿਚ ਰੋਮਾਂਚਕ ਜਿੱਤ ਦੇ ਅਗਲੇ ਦਿਨ ਟੀਮ ਇੰਡੀਆ ਨੇ ਵਾਪਸੀ ਕਰਨੀ ਸੀ ਪਰ ਤੂਫਾਨ ਕਾਰਨ ਟੀਮ ਇੰਡੀਆ ਭਾਰਤ ਲਈ ਰਵਾਨਾ ਨਹੀਂ ਹੋ ਸਕੀ। ਰਿਪੋਰਟ ਮੁਤਾਬਕ ਬੀਸੀਸੀਆਈ ਟੀਮ ਇੰਡੀਆ ਨੂੰ ਚਾਰਟਰਡ ਫਲਾਈਟ ਰਾਹੀਂ […]

ਭਾਰਤ ਦੀ ਮਹਿਲਾ ਕ੍ਰਿਕਟ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਭਾਰਤ ਦੀ ਮਹਿਲਾ ਕ੍ਰਿਕਟ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਚੇਨਈ,1 ਜੁਲਾਈ- ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਚਿਦੰਬਰਮ ਸਟੇਡੀਅਮ ਵਿਚ ਚੱਲ ਰਹੇ ਇਸ ਟੈਸਟ ਮੈਚ ਵਿਚ ਸੋਮਵਾਰ ਨੂੰ 37 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ਼ਫ਼ਾਲੀ ਵਰਮਾ ਅਤੇ ਸ਼ੁਭਾ ਸਤੀਸ਼ ਨੇ ਬਲੇਬਾਜ਼ੀ ਕਰਦਿਆਂ ਜਿੱਤ ਹਾਸਲ ਕੀਤੀ। ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਜੜਨ ਵਾਲੀ ਬੱਲੇਬਾਜ਼ ਸ਼ਿਵਾਲੀ ਨੂੰ ਪਲੇਅਰ ਆਫ਼ ਦੀ ਮੈਚ […]

1 32 33 34 35 36 374