ਆਸਟਰੇਲੀਆ ‘ਚ ਬ੍ਰੈਡਮੈਨ ਦਾ ਬੱਲਾ ਹੋ ਰਿਹਾ ਹੈ ਨਿਲਾਮ

ਆਸਟਰੇਲੀਆ ‘ਚ ਬ੍ਰੈਡਮੈਨ ਦਾ ਬੱਲਾ ਹੋ ਰਿਹਾ ਹੈ ਨਿਲਾਮ

ਮੈਲਬੌਰਨ, 8 ਦਸੰਬਰ : ਮਹਾਨ ਬੱਲੇਬਾਜ਼ ਡੋਨਾਲਡ ਬ੍ਰੈਡਮੈਨ ਵੱਲੋਂ 1934 ਦੀ ਐਸ਼ੇਜ਼ ਲੜੀ ਦੌਰਾਨ ਵਰਤਿਆ ਗਿਆ ਬੱਲਾ ਅਤੇ ਜਿਸ ਨਾਲ ਉਨ੍ਹਾਂ ਤੀਹਰਾ ਸੈਂਕੜਾ ਵੀ ਲਗਾਇਆ ਸੀ, ਨੂੰ ਨਿਲਾਮੀ ਲਈ ਰੱਖਿਆ ਗਿਆ ਹੈ। ਬ੍ਰੈਡਮੈਨ ਨੇ ਸਲਾਮੀ ਬੱਲੇਬਾਜ਼ ਬਿਲ ਪੋਂਸਫੋਰਡ ਨਾਲ 451 ਦੌੜਾਂ ਦੀ ਸਾਂਝੇਦਾਰੀ ਦੌਰਾਨ ਵੀ ਇਹੀ ਬੱਲਾ ਵਰਤਿਆ ਸੀ। ਇਹ ਬੱਲਾ 1999 ਤੋਂ  ਐੱਨਐੱਸਡਬਲਿਊ ਦੱਖਣੀ ਹਾਈਲੈਂਡਜ਼ […]

ਟੀ-20 ਵਿਸ਼ਵ ਕੱਪ 2022 ਦੀਆਂ ਤਾਰੀਖਾਂ ਦਾ ਐਲਾਨ

ਟੀ-20 ਵਿਸ਼ਵ ਕੱਪ 2022 ਦੀਆਂ ਤਾਰੀਖਾਂ ਦਾ ਐਲਾਨ

ਨਵੀਂ ਦਿੱਲੀ- ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਵਲੋਂ ਅਗਲੇ ਸਾਲ ਆਸਟਰੇਲੀਆ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਸੱਤ ਸ਼ਹਿਰਾਂ ਦਾ ਐਲਾਨ ਕੀਤਾ ਗਿਆ ਹੈ। ਅਗਲੇ ਸਾਲ 16 ਅਕਤੂਬਰ ਤੋਂ 13 ਨਵੰਬਰ ਤੱਕ ਹੋਣ ਵਾਲੇ ਇਸ ਟੂਰਨਾਮੈਂਟ ‘ਚ ਐਡੀਲੇਡ, ਬ੍ਰਿਸਬੇਨ, ਜੀਲਾਂਗ, ਹੋਬਾਰਟ, ਮੈਲਬੋਰਨ, ਪਰਥ ਅਤੇ ਸਿਡਨੀ ‘ਚ ਕੁੱਲ 45 ਮੈਚ ਖੇਡੇ ਜਾਣਗੇ। ਆਈ. ਸੀ. […]

ਟੀ-20 ਵਿਸ਼ਵ ਕੱਪ: ਨਿਊਜ਼ੀਲੈਂਡ ਸੈਮੀ ਫਾਈਨਲ ’ਚ, ਭਾਰਤ ਹੋਿੲਆ ਬਾਹਰ

ਆਬੂਧਾਬੀ, 8 ਨਵੰਬਰ : ਨਿਊਜ਼ੀਲੈਂਡ ਅੱਜ ਸੁਪਰ 12 ਦੇ ਆਪਣੇ ਆਖਰੀ ਮੁਕਾਬਲੇ ’ਚ ਅਫ਼ਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀ ਫਾਈਨਲ ’ਚ ਪਹੁੰਚ ਗਿਆ ਹੈ, ਜਦਕਿ ਉਸ ਦੀ ਇਸ ਜਿੱਤ ਨਾਲ ਭਾਰਤੀ ਟੀਮ ਖ਼ਿਤਾਬ ਦੀ ਦੌੜ ਵਿੱਚੋਂ ਬਾਹਰ ਹੋ ਗਈ ਹੈ। ਆਸਟਰੇਲੀਆ, ਇੰਗਲੈਂਡ ਅਤੇ ਪਾਕਿਸਤਾਨ ਦੀਆਂ ਟੀਮਾਂ ਪਹਿਲਾਂ ਹੀ ਟੂਰਨਾਮੈਂਟ […]

ਟੀ-20 ਵਿਸ਼ਵ ਕੱਪ: ਭਾਰਤ ਨੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ: ਭਾਰਤ ਨੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ

ਅਬੂਧਾਬੀ, 4 ਨਵੰਬਰ : ਰੋਹਿਤ ਸ਼ਰਮਾ ਅਤੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜਿਆਂ ਤੇ ਰਵੀਚੰਦਰਨ ਅਸ਼ਵਿਨ ਦੀ ਅਗਵਾਈ ਵਿੱਚ ਗੇਂਦਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਨਾਲ ਭਾਰਤ ਨੇ ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਗੇੜ ਦੇ ਗਰੁੱਪ ਦੋ ਮੈਚ ਵਿੱਚ ਬੁੱਧਵਾਰ ਨੂੰ ਇਥੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਿਆ। ਭਾਰਤ ਦੀਆਂ 211 […]

ਰਾਹੁਲ ਦ੍ਰਾਵਿੜ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਨਿਯੁਕਤ

ਰਾਹੁਲ ਦ੍ਰਾਵਿੜ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਨਿਯੁਕਤ

ਨਵੀਂ ਦਿੱਲੀ, 4 ਨਵੰਬਰ : ਭਾਰਤੀ ਕ੍ਰਿਕਟ ਬੋਰਡ ਨੇ ਅੱਜ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਇਸ ਐਲਾਨ ਦੀ ਪੂਰੀ ਉਮੀਦ ਸੀ ਕਿਉਂਕਿ ਇਸ ਮਹਾਨ ਬੱਲੇਬਾਜ਼ ਨੂੰ ਬੋਰਡ ਦੇ ਚੋਟੀ ਦੇ ਅਧਿਕਾਰੀਆਂ ਨੇ ਰਾਜ਼ੀ ਕਰ ਲਿਆ ਸੀ। ਐਨਸੀਏ ਦੇ ਪ੍ਰਮੁੱਖ ਦੇ ਤੌਰ ਉਤੇ ਕੰਮ ਕਰ ਰਹੇ […]

1 35 36 37 38 39 336