ਨੀਰਜ ਚੋਪੜਾ ਸਣੇ 11 ਅਥਲੀਟਾਂ ਨੂੰ ਮਿਲੇਗਾ ਖੇਲ ਰਤਨ

ਨੀਰਜ ਚੋਪੜਾ ਸਣੇ 11 ਅਥਲੀਟਾਂ ਨੂੰ ਮਿਲੇਗਾ ਖੇਲ ਰਤਨ

ਨਵੀਂ ਦਿੱਲੀ, 27 ਅਕਤੂਬਰ : ਕੇਂਦਰੀ ਖੇਡ ਮੰਤਰਾਲੇ ਨੇ ਜੈਵਲਿਨ ਥਰੋਅ ਵਿੱਚ ਓਲੰਪੀਅਨ ਚੈਂਪੀਅਨ ਰਹੇ ਨੀਰਜ ਚੋਪੜਾ ਤੇ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਰਵੀ ਦਹੀਆ ਸਣੇ 11 ਅਥਲੀਟਾਂ ਨੂੰ ਵਰ੍ਹਾ 2021 ਲਈ ਖੇਲ ਰਤਨ ਦੇਣ ਲਈ ਚੁਣਿਆ ਹੈ। ਇਸੇ ਦੌਰਾਨ ਮੁੱਕੇਬਾਜ਼ ਲਵਲੀਨਾ ਬੋਰਗੋਹੇਨ, ਫੁਟਬਾਲਰ ਸੁਨੀਲ ਛੇਤਰੀ, ਕ੍ਰਿਕਟਰ ਮਿਤਾਲੀ ਰਾਜ, ਹਾਕੀ ਖਿਡਾਰੀ ਪੀ. ਸ੍ਰੀਜੇਸ਼ ਨੂੰ ਵੀ ਖੇਲ […]

ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

ਦੁਬਈ, 25 ਅਕਤੂਬਰ : ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਦੇ ਗਰੁੱਪ ਦੋ ਮੈਚ ਵਿੱਚ ਅੱਜ ਇੱਥੇ ਪਾਕਿਸਤਾਨ ਨੇ ਭਾਰਤ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਗੇਂਦਬਾਜ਼ਾਂ ਦੀ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (79 ਦੌੜਾਂ) ਅਤੇ ਬਾਬਰ ਆਜ਼ਮ (68 ਦੌੜਾਂ) ਦੀ ਬੱਲੇਬਾਜ਼ੀ ਅੱਗੇ ਇੱਕ ਨਾ ਚੱਲੀ। ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ […]

ਕ੍ਰਿਕਟ ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਐਤਵਾਰ ਨੂੰ ਰਾਤ 7.30 ਵਜੇ ਤੋਂ

ਕ੍ਰਿਕਟ ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਐਤਵਾਰ ਨੂੰ ਰਾਤ 7.30 ਵਜੇ ਤੋਂ

ਦੁਬਈ, 23 ਅਕਤੂਬਰ : ਕ੍ਰਿਕਟ ਜਗਤ ਦੀ ਮੌਜੂਦਾ ਪੀੜ੍ਹੀ ਦੇ ਕੁਝ ਮਹਾਨ ਸਿਤਾਰਿਆਂ ਨਾਲ ਸਜੀ ਭਾਰਤੀ ਟੀਮ ਐਤਵਾਰ ਨੂੰ ਇਥੇ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਦੇ ਕੁਝ ਨਵੇਂ ਚਿਹਰਿਆਂ ਨਾਲ ਭਿੜੇਗੀ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੇ ਕਿਸੇ ਵੀ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਖਿੱਚ ਦਾ ਕੇਂਦਰ ਹੁੰਦਾ ਹੈ। 24 […]

ਹਾਕੀ ਇੰਡੀਆ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਨਾ ਜਾਣ ਤੋਂ ਖੇਡ ਮੰਤਰੀ ਨਾਰਾਜ਼

ਹਾਕੀ ਇੰਡੀਆ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਨਾ ਜਾਣ ਤੋਂ ਖੇਡ ਮੰਤਰੀ ਨਾਰਾਜ਼

ਨਵੀਂ ਦਿੱਲੀ, 10 ਅਕਤੂਬਰ : ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਇੰਡੀਆ ਵੱਲੋਂ ਟੀਮ ਨੂੰ ਨਾ ਖਿਡਾਉਣ ਦੇ ਇਕਪਾਸੜ ਫੈਸਲੇ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਰਾਸ਼ਟਰੀ ਸੰਘ ਨੂੰ ਸਰਕਾਰ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਠਾਕੁਰ ਨੇ ਕਿਹਾ ਕਿ ਭਾਰਤੀ ਹਾਕੀ ਨੂੰ […]

ਕੌਮਾਂਤਰੀ ਹਾਕੀ ਫੈਡਰੇਸ਼ਨ ਪੁਰਸਕਾਰ: ਗੁਰਜੀਤ ਕੌਰ ਤੇ ਹਰਮਨਪ੍ਰੀਤ ਸਿੰਘ ਸਾਲ ਦੇ ਸਰਵੋਤਮ ਖਿਡਾਰੀ ਐਲਾਨੇ

ਕੌਮਾਂਤਰੀ ਹਾਕੀ ਫੈਡਰੇਸ਼ਨ ਪੁਰਸਕਾਰ: ਗੁਰਜੀਤ ਕੌਰ ਤੇ ਹਰਮਨਪ੍ਰੀਤ ਸਿੰਘ ਸਾਲ ਦੇ ਸਰਵੋਤਮ ਖਿਡਾਰੀ ਐਲਾਨੇ

ਸਾਨੇ : ਭਾਰਤ ਨੇ ਅੱਜ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਸਾਲਾਨਾ ਪੁਰਸਕਾਰਾਂ ‘ਤੇ ਕਬਜ਼ਾ ਕੀਤਾ। ਪੰਜ ਖਿਡਾਰੀਆਂ ਅਤੇ ਪੁਰਸ਼ਾਂ ਅਤੇ ਮਹਿਲਾ ਟੀਮਾਂ ਦੇ ਮੁੱਖ ਕੋਚਾਂ ਨੇ ਵੱਖ ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰ ਹਾਸਲ ਕੀਤੇ। ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤੀ ਪੁਰਸ਼ ਟੀਮ ਦੇ ਇਤਿਹਾਸਕ ਕਾਂਸੀ ਦੇ ਤਗਮੇ ਅਤੇ ਮਹਿਲਾ ਟੀਮ ਦੇ ਬੇਮਿਸਾਲ ਪ੍ਰਦਰਸ਼ਨ ਕਾਰਨ ਭਾਰਤੀ ਖਿਡਾਰੀਆਂ ਅਤੇ […]

1 36 37 38 39 40 336