By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 30 ਅਪਰੈਲ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਮਰੀਕਾ ’ਚ ਹੋ ਰਹੇ ਵਿਸ਼ਵ ਕੱਪ ਟੀ-20 ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ ਹੈ। ਸੰਜੂ ਸੈਮਸਨ ਅਤੇ ਯੁਜਵੇਂਦਰ ਚਾਹਲ ਨੂੰ 15 ਮੈਂਬਰੀ ਟੀਮ ਵਿੱਚ ਥਾਂ ਮਿਲ ਗਈ ਹੈ। ਕੇਐੱਲ ਰਾਹੁਲ ਨੂੰ ਟੀਮ ’ਚੋਂ ਬਾਹਰ ਕਰ ਦਿੱਤਾ ਗਿਆ ਹੈ, ਜਦ ਕਿ ਹਾਰਦਿਕ ਪਾਂਡਿਆ ਉਪ ਕਪਤਾਨ ਹੋਵੇਗਾ। […]
By G-Kamboj on
News, SPORTS NEWS

ਮੁੰਬਈ, 8 ਅਪਰੈਲ- ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ’ਚ ਦਿੱਲੀ ਕੈਪੀਟਲਜ਼ ਨੂੰ 29 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ’ਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੂੰ ਆਪਣੇ ਪਹਿਲੇ ਤਿੰਨ ਮੈਚਾਂ ’ਚ ਹਾਰ ਨਸੀਬ ਹੋਈ ਸੀ। ਮੁੰਬਈ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 20 ਓਵਰਾਂ ’ਚ 5 ਵਿਕਟਾਂ ’ਤੇ 234 ਦੌੜਾਂ ਬਣਾਈਆਂ ਜਿਸ ਦੇ ਜਵਾਬ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 5 ਅਪਰੈਲ- ਪੰਜਾਬ ਕਿੰਗਜ਼ ਨੇ ਅੱਜ ਇੱਥੇ ਰੋਮਾਂਚਕ ਆਈਪੀਐੱਲ ਮੈਚ ਵਿੱਚ ਗੁਜਰਾਤ ਟਾਈਟਨਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਟਾਈਟਨਜ਼ ਦੇ 200 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਦੀ ਟੀਮ ਨੂਰ ਅਹਿਮਦ (32 ਦੌੜਾਂ ’ਤੇ 2 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ 13ਵੇਂ ਓਵਰ ’ਚ 111 ਦੌੜਾਂ ’ਤੇ ਪੰਜ ਵਿਕਟਾਂ ਗੁਆ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 4 ਅਪਰੈਲ- ਆਈਪੀਐੱਲ ਵਿੱਚ ਦੂਜੀ ਵਾਰ ਧੀਮੀ ਓਵਰ ਗਤੀ ਕਾਰਨ ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੂੰ 24 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਬੀਤੇ ਦਿਨ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਮੈਚ ਦੌਰਾਨ ਪੰਤ ਦੀ ਕਪਤਾਨੀ ਵਾਲੀ ਦਿੱਲੀ ਕੈਪੀਟਲਜ਼ ਦੀ ਓਵਰ ਗਤੀ ਧੀਮੀ ਰਹੀ ਸੀ। ਪੰਤ ਤੋਂ ਇਲਾਵਾ ਬਾਕੀ ਖਿਡਾਰੀਆਂ ’ਤੇ ਵੀ ਮੈਚ ਫੀਸ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 3 ਅਪਰੈਲ- ਮੁੱਕੇਬਾਜ਼ੀ ਵਿਚ ਭਾਰਤ ਨੂੰ ਪਹਿਲਾ ਓਲੰਪਿਕ ਤਮਗਾ ਦਿਵਾਉਣ ਵਾਲਾ ਕਾਂਗਰਸੀ ਆਗੂ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਿਆ। ਉਸ ਨੇ ਕਾਂਗਰਸ ਦੀ ਟਿਕਟ ‘ਤੇ ਦੱਖਣੀ ਦਿੱਲੀ ਸੰਸਦੀ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਹਾਰ ਗਿਆ ਸੀ। ਕਈ ਦਿਨਾਂ ਤੋਂ ਕਿਆਸ ਸਨ ਕਿ ਕਾਂਗਰਸ ਇਸ ਵਾਰ ਉਸ ਨੂੰ […]