ਏਸ਼ੀਆ ਕੱਪ: ਭਾਰਤ-ਪਾਕਿ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ

ਏਸ਼ੀਆ ਕੱਪ: ਭਾਰਤ-ਪਾਕਿ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ

ਦੁਬਈ, 20 ਸਤੰਬਰ : ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਐਤਵਾਰ ਨੂੰ ਹੋਣ ਵਾਲੇ ਹਾਈ-ਵੋਲਟੇਜ ਭਾਰਤ-ਪਾਕਿਸਤਾਨ ਏਸ਼ੀਆ ਕੱਪ ਸੁਪਰ 4 ਮੈਚ ਵਿਚ ਐਂਡੀ ਪਾਈਕ੍ਰਾਫਟ ਨੂੰ ਮੁੜ ਮੈਚ ਰੈਫਰੀ ਬਣਾ ਦਿੱਤਾ ਹੈ ਜਦਕਿ ਪਾਕਿ ਨੇ ਉਨ੍ਹਾਂ ਨੂੰ ਬਾਹਰ ਕਰਨ ਦੀ ਕਈ ਵਾਰ ਅਪੀਲ ਕੀਤੀ ਸੀ। ਸੂਤਰਾਂ ਨੇ ਅੱਜ ਦੱਸਿਆ ਕਿ ਐਂਡੀ ਪਾਈਕ੍ਰਾਫਟ ਭਾਰਤ-ਪਾਕਿਸਤਾਨ ਮੈਚ ਲਈ ਮੈਚ ਰੈਫਰੀ ਹੋਣਗੇ। […]

ਭਾਰਤ ਦੀ ਸ਼ਾਨਦਾਰ ਜਿੱਤ; ਓਮਾਨ ਨੂੰ 21 ਦੌੜਾਂ ਨਾਲ ਹਰਾਇਆ

ਭਾਰਤ ਦੀ ਸ਼ਾਨਦਾਰ ਜਿੱਤ; ਓਮਾਨ ਨੂੰ 21 ਦੌੜਾਂ ਨਾਲ ਹਰਾਇਆ

ਅਬੂ ਧਾਬੀ, 20 ਸਤੰਬਰ : ਭਾਰਤ ਨੇ ਏਸ਼ੀਆ ਕੱਪ ਦੇ ਆਖਰੀ ਲੀਗ ਮੈਚ ਵਿੱਚ ਓਮਾਨ ਨੂੰ 21 ਦੋੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤ ਨੇ ਓਮਾਨ ਲਈ 189 ਦੌੜਾਂ ਦਾ ਟੀਚਾ ਰੱਖਿਆ ਸੀ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਟੀਮ ਇੰਡੀਆ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 188 […]

ਏਸ਼ੀਆ ਕੱਪ: ਸ੍ਰੀਲੰਕਾ ਨੇ ਅਫਗਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾਇਆ

ਏਸ਼ੀਆ ਕੱਪ: ਸ੍ਰੀਲੰਕਾ ਨੇ ਅਫਗਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾਇਆ

ਅਬੂ ਧਾਬੀ, 19 ਸਤੰਬਰ : ਇੱਥੇ ਏਸ਼ੀਆ ਕੱਪ ਗਰੁੱਪ ਬੀ ਮੁਕਾਬਲੇ ਵਿੱਚ ਅੱਜ ਸ੍ਰੀਲੰਕਾ ਨੇ ਅਫਗਾਨਿਸਤਾਨ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਅਫਗਾਨਿਸਤਾਨ ਨੇ ਅੱਠ ਵਿਕਟਾਂ ਦੇ ਨੁਕਸਾਨ ਨਾਲ 169 ਦੌੜਾਂ ਬਣਾਈਆਂ ਸਨ। ਸ੍ਰੀਲੰਕਾ ਨੇ 18.4 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ। ਸ੍ਰੀਲੰਕਾ ਟੀਮ ਵਲੋਂ ਕੁਸਾਲ ਮੈਂਡਿਸ […]

ਪਾਕਿਸਤਾਨੀ ਟੀਮ ਨੇ ਯੂਏਈ ਨੂੰ 41 ਦੌੜਾਂ ਨਾਲ ਹਰਾਇਆ

ਪਾਕਿਸਤਾਨੀ ਟੀਮ ਨੇ ਯੂਏਈ ਨੂੰ 41 ਦੌੜਾਂ ਨਾਲ ਹਰਾਇਆ

ਦੁਬਈ,18 ਸਤੰਬਰ : ਪਾਕਿਸਤਾਨ ਕ੍ਰਿਕਟ ਟੀਮ ਨੂੰ ਐਂਡੀ ਪਾਇਕ੍ਰਾਫਟ ਨੂੰ ਮੈਚ ਰੈਫਰੀ ਵਜੋਂ ਹਟਾਉਣ ਸਬੰਧੀ ਉਸ ਦੀ ਮੰਗ ਆਈਸੀਸੀ ਵੱਲੋਂ ਦੂਜੀ ਵਾਰ ਰੱਦ ਕੀਤੇ ਜਾਣ ਮਗਰੋਂ ਏਸ਼ੀਆ ਕੱਪ ਦੇ ਬਾਈਕਾਟ ਦੀ ਧਮਕੀ ਵਾਪਸ ਲੈ ਕੇ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿਰੁੱਧ ਕਰੋ ਜਾਂ ਮਰੋ ਦਾ ਮੁਕਾਬਲਾ ਖੇਡਣ ਲਈ ਮੈਦਾਨ ’ਤੇ ਉਤਰਨਾ ਪਿਆ। ਹਾਲਾਂਕਿ ਇਸ ਪੂਰੇ […]