By G-Kamboj on
AUSTRALIAN NEWS, INDIAN NEWS, News, SPORTS NEWS

ਐਡੀਲੇਡ, 2 ਅਪਰੈਲ- ਇੱਥੇ ਐਲਸ ਪਾਰਕ ਵਿੱਚ 36ਵੀਆਂ ਆਸਟਰੇਲੀਅਨ ਸਿੱਖ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ ਹੋ ਗਈਆਂ। ਆਖਰੀ ਦਿਨ ਕਬੱਡੀ ਦਾ ਫਾਈਨਲ ਮੁਕਾਬਲਾ ਮੀਰੀ ਪੀਰੀ ਕਬੱਡੀ ਕਲੱਬ ਮੈਲਬਰਨ ਅਤੇ ਮੈਲਬਰਨ ਕਬੱਡੀ ਐਸੋਸੀਏਸ਼ਨ ਵਿਚਾਲੇ ਹੋਇਆ ਜਿਸ ਵਿੱਚ ਮੀਰੀ ਪੀਰੀ ਕਬੱਡੀ ਕਲੱਬ ਨੇ 17 ਅੰਕਾਂ ਨਾਲ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਨਿਊਜ਼ੀਲੈਂਡ ਪੰਜਾਬ ਫੁਟਬਾਲ ਕਲੱਬ ਨੇ ਸ਼ਹੀਦ […]
By G-Kamboj on
News, SPORTS NEWS

ਚੰਡੀਗੜ੍ਹ : ਆਈ. ਪੀ. ਐੱਲ. 2024 ਦਾ ਦੂਜਾ ਮੈਚ ਅੱਜ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਪੰਜਾਬ ਦੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਪੰਜਾਬ ਨੇ ਦਿੱਲੀ ਨੂੰ 4 ਵਿਕਟਾਂ ਨਾਲ ਹਰਾਇਆ।ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਦਿੱਲੀ ਨੇ ਪਹਿਲਾਂ ਬੱਲੇਬਾਜ਼ੀ ਕਰਦੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 10 ਮਾਰਚ- ਟੈਸਟ ਕ੍ਰਿਕਟ ਨੂੰ ਤਰਜੀਹ ਦੇਣ ਦੀ ਗੱਲ ’ਤੇ ਅਮਲ ਕਰਦਿਆਂ ਭਾਰਤੀ ਕ੍ਰਿਕਟ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਉਨ੍ਹਾਂ ਖਿਡਾਰੀਆਂ ਲਈ ਮੌਜੂਦਾ ਫੀਸ 15 ਲੱਖ ਰੁਪਏ ਤੋਂ ਵਧਾ ਕੇ 45 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ ਜੋ ਹਰ ਸੈਸ਼ਨ ’ਚ ਘੱਟ ਤੋਂ ਘੱਟ 7 ਮੈਚ ਖੇਡਦੇ ਹਨ। ਇੱਕ ਟੈਸਟ ਖਿਡਾਰੀ […]
By G-Kamboj on
INDIAN NEWS, News, SPORTS NEWS
ਧਰਮਸ਼ਾਲਾ, 7 ਮਾਰਚ- ਭਾਰਤ ਨੇ ਇੰਗਲੈਂਡ ਖ਼ਿਲਾਫ਼ ਪੰਜਵੇਂ ਅਤੇ ਆਖਰੀ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਪਹਿਲੀ ਪਾਰੀ ‘ਚ ਇਕ ਵਿਕਟ ‘ਤੇ 135 ਦੌੜਾਂ ਬਣਾਈਆਂ ਹਨ। ਇੰਗਲੈਂਡ ਨੇ ਪਹਿਲੀ ਪਾਰੀ ‘ਚ 218 ਦੌੜਾਂ ਬਣਾਈਆਂ ਸਨ, ਜਿਸ ਕਾਰਨ ਭਾਰਤ ਹੁਣ 9 ਵਿਕਟਾਂ ਬਾਕੀ ਰਹਿੰਦਿਆਂ 83 ਦੌੜਾਂ ਨਾਲ ਪਿੱਛੇ ਹੈ। ਦਿਨ ਦੀ ਖੇਡ ਖਤਮ ਹੋਣ ਸਮੇਂ ਰੋਹਿਤ ਸ਼ਰਮਾ […]
By G-Kamboj on
INDIAN NEWS, News, SPORTS NEWS
ਚੰਡੀਗੜ੍ਹ, 3 ਮਾਰਚ- ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।