By G-Kamboj on
INDIAN NEWS, News, SPORTS NEWS

ਕੇਪਟਾਊਨ, 4 ਜਨਵਰੀ-ਭਾਰਤ ਨੇ ਇੱਥੇ ਦੂਜੇ ਅਤੇ ਆਖਰੀ ਟੈਸਟ ਦੇ ਦੂਜੇ ਦਿਨ ਅੱਜ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਦੇ ਤੀਜੇ ਦਿਨ ਭਾਰਤ ਨੂੰ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਸੀ। ਦੂਜੇ ਟੈਸਟ ਦੀ ਪਹਿਲੀ ਪਾਰੀ ‘ਚ 55 ਦੌੜਾਂ […]
By G-Kamboj on
INDIAN NEWS, News, SPORTS NEWS
ਕੇਪਟਾਊਨ, 3 ਦਸੰਬਰ- ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ (15 ਦੌੜਾਂ ‘ਤੇ ਛੇ ਵਿਕਟਾਂ) ਦੀ ਬਦੌਲਤ ਭਾਰਤ ਨੇ ਅੱਜ ਇੱਥੇ ਦੂਜੇ ਅਤੇ ਆਖਰੀ ਟੈਸਟ ਦੇ ਪਹਿਲੇ ਦਿਨ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਦੱਖਣੀ ਅਫਰੀਕਾ ਨੂੰ ਪਹਿਲੀ ਪਾਰੀ ‘ਚ 55 ਦੌੜਾਂ ‘ਤੇ ਆਊਟ ਕਰ ਦਿੱਤਾ। ਸਿਰਾਜ ਨੇ ਨੌਂ ਓਵਰਾਂ ਵਿੱਚ 15 ਦੌੜਾਂ ਦੇ ਕੇ ਛੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ- ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦਾ ਪ੍ਰਧਾਨ ਬਣਾਏ ਜਾਣ ਦੇ ਵਿਰੋਧ ਵਿਚ ਡੈਫਲੰਪਿਕਸ ਦੇ ਸੋਨ ਤਮਗਾ ਜੇਤੂ ਵਰਿੰਦਰ ਸਿੰਘ ਯਾਦਵ ਨੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵਿਚ ਸ਼ਾਮਲ ਹੋ ਕੇ ਸਰਕਾਰ ਨਾਲ ਇਕਮੁੱਠਤਾ ਪ੍ਰਗਟਾਈ ਹੈ। ਸਰਕਾਰ ਨੂੰ ਉਨ੍ਹਾਂ ਦਾ ਪਦਮਸ਼੍ਰੀ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 22 ਦਸੰਬਰ- ਓਲੰਪਿਕਸ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸ਼ਤੀ ਮਹਾਸੰਘ ਦਾ ਪ੍ਰਧਾਨ ਬਣਨ ਤੋਂ ਇਕ ਦਿਨ ਅੱਜ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਉਹ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਉਧਰ ਖੇਡ ਮੰਤਰਾਲੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 20 ਦਸੰਬਰ- ਸਟਾਰ ਬੈਡਮਿੰਟਨ ਪੁਰਸ਼ ਡਬਲਜ਼ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ। ਕ੍ਰਿਕਟਰ ਮੁਹੰਮਦ ਸ਼ਮੀ ਅਤੇ ਪੈਰਾ ਤੀਰਅੰਦਾਜ਼ ਸ਼ੀਤਲ ਦੇਵੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 9 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਵਿਸ਼ੇਸ਼ ਸਮਾਰੋਹ ਵਿੱਚ ਪ੍ਰਦਾਨ […]