Home » Archives » News » SPORTS NEWS (Page 46)
By G-Kamboj on December 20, 2023
INDIAN NEWS , News , SPORTS NEWS
ਦੁਬਈ, 19 ਦਸੰਬਰ- ਆਸਟਰੇਲੀਆ ਦਾ ਮਿਸ਼ੇਲ ਸਟਾਰਕ ਹਮਵਤਨ ਪੈਟ ਕਮਿੰਸ ਨੂੰ ਪਿੱਛੇ ਛੱਡ ਕੇ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ। ਉਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ ਰੁਪਏ ਵਿੱਚ ਖਰੀਦਿਆ। ਇਸ ਤੋਂ ਪਹਿਲਾਂ ਆਸਟਰੇਲਿਆਈ ਕਪਤਾਨ ਪੈਟ ਕਮਿੰਸ ਆਈਪੀਐੱਲ ਨਿਲਾਮੀ ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਸਨ। ਉਨ੍ਹਾਂ ਨੂੰ […]
By G-Kamboj on December 15, 2023
INDIAN NEWS , News , SPORTS NEWS
ਚੇਨਈ, 15 ਦਸੰਬਰ- ਮਦਰਾਸ ਹਾਈ ਕੋਰਟ ਨੇ ਅੱਜ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਤਾਮਿਲ ਨਾਡੂ ਦੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਜੀ. ਸੰਪਤ ਕੁਮਾਰ ਨੂੰ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐੱਸਐੱਸ ਸੁੰਦਰ ਅਤੇ ਜਸਟਿਸ ਸੁੰਦਰ ਮੋਹਨ ਦੇ ਡਿਵੀਜ਼ਨ ਬੈਂਚ ਨੇ ਸੰਪਤ ਕੁਮਾਰ […]
By G-Kamboj on December 11, 2023
INDIAN NEWS , News , SPORTS NEWS
ਨਵੀਂ ਦਿੱਲੀ, 11 ਦਸੰਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੂੰ ਦੁਨੀਆ ਭਰ ਦੇ ਸਭ ਤੋਂ ਅਮੀਰ ਕ੍ਰਿਕਟ ਬੋਰਡ ਵਜੋਂ ਜਾਣਿਆ ਜਾਂਦਾ ਹੈ। ਤਾਜ਼ਾ ਮੀਡੀਆ ਰਿਪੋਰਟ ਵਿੱਚ ਇਸ ਦੀ ਮੌਜੂਦਾ ਸੰਪਤੀ ਦੇ ਸਹੀ ਅੰਕੜਿਆਂ ਤੋਂ ਪਰਦਾ ਚੁੱਕਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਬੋਰਡ ਨੇ ਆਪਣੇ ਆਸਟਰੇਲਿਆਈ ਹਮਰੁਤਬਾ ਨਾਲੋਂ 28 ਗੁਣਾ ਵੱਧ ਕਮਾਈ […]
By G-Kamboj on December 7, 2023
INDIAN NEWS , News , SPORTS NEWS
ਦੁਬਈ, 7 ਦਸੰਬਰ- ਭਾਰਤ ਦਾ ਨੌਜਵਾਨ ਲੈੱਗ ਸਪਿੰਨਰ ਰਵੀ ਬਿਸ਼ਨੋਈ (23) ਹਾਲ ਹੀ ਵਿੱਚ ਆਸਟਰੇਲੀਆ ਖ਼ਿਲਾਫ਼ ਲੜੀ ’ਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜ ਸਥਾਨ ਅੱਗੇ ਆਉਂਦਿਆਂ ਅੱਜ ਆਈਸੀਸੀ (ਕੌਮਾਂਤਰੀ ਕ੍ਰਿਕਟ ਕੌਂਸਲ) ਟੀ 20 ਕੌਮਾਂਤਰੀ ਗੇਂਦਬਾਜ਼ੀ ਰੈਂਕਿੰਗ ਵਿੱਚ ਸਿਖਰਲੇ ਸਥਾਨ ’ਤੇ ਕਾਬਜ਼ ਹੋ ਗਿਆ। ਬਿਸ਼ਨੋਈ ਨੇ ਪਿਛਲੇ ਦਿਨੀਂ ਆਸਟਰੇਲੀਆ ਖ਼ਿਲਾਫ਼ ਸਮਾਪਤ ਹੋਈ ਲੜੀ ਵਿੱਚ ਪੰਜ ਮੈਚਾਂ ਦੌਰਾਨ […]
By akash upadhyay on December 5, 2023
SPORTS NEWS
MELBOURNE, 4 December 2023: Prime Video is gearing up to showcase the third season of its acclaimed documentary series, ‘The Test,’ focusing on the tumultuous 2023 Ashes series in England and its emotional impact on the Australian men’s cricket team. Produced by Amazon MGM Studios, Cricket Australia, and Whooshka Media, this documentary is set to […]