By G-Kamboj on
INDIAN NEWS, News, SPORTS NEWS

ਕੋਲਕਾਤਾ, 31 ਅਕਤੂਬਰ- ਪਾਕਿਸਤਾਨ ਨੇ ਅੱਜ ਇੱਥੇ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ ਕੇ ਬੰਗਲਾਦੇਸ਼ ਨੂੰ ਇੱਕ ਰੋਜ਼ਾ ਵਿਸ਼ਵ ਕੱਪ ’ਚ ਸੈਮੀਫਾਈਨਲ ਦੀ ਦੌੜ ’ਚੋਂ ਬਾਹਰ ਕਰ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਟੀਮ 45.1 ਓਵਰਾਂ ਵਿੱਚ 204 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਨੇ ਇਹ ਟੀਚਾ 32.3 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 205 ਦੌੜਾਂ […]
By G-Kamboj on
INDIAN NEWS, News, SPORTS NEWS

ਪੁਣੇ, 31 ਅਕਤੂਬਰ- ਅਫ਼ਗਾਨਿਸਤਾਨ ਨੇ ਅੱਜ ਇੱਥੇ ਇੱਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਮੈਚ ਵਿੱਚ ਸ੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਅਫਗਾਨ ਟੀਮ ਦੀ ਇਹ ਲਗਾਤਾਰ ਦੂਜੀ ਤੇ ਟੂਰਨਾਮੈਂਟ ਵਿੱਚ ਤੀਜੀ ਜਿੱਤ ਹੈ। ਇਸ ਤੋਂ ਪਹਿਲਾਂ ਉਹ ਮੌਜੂਦਾ ਚੈਂਪੀਅਨ ਇੰਗਲੈਂਡ ਤੇ ਪਾਕਿਸਤਾਨ ਨੂੰ ਵੀ ਹਰਾ […]
By G-Kamboj on
FEATURED NEWS, INDIAN NEWS, News, SPORTS NEWS

ਲਖਨਊ, 29 ਅਕਤੂਬਰ- ਕਪਤਾਨ ਰੋਹਤਿ ਸ਼ਰਮਾ ਦੇ ਸ਼ਾਨਦਾਰ ਨੀਮ ਸੈਂਕੜੇ ਤੇ ਮੁਹੰਮਦ ਸ਼ਮੀ ਦੀ ਸਟੀਕ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਲਗਾਤਾਰ ਛੇਵੀਂ ਜਿੱਤ ਦਰਜ ਕਰਦਿਆਂ ਸੈਮੀਫਾਈਨਲ ਦੀ ਦਹਿਲੀਜ਼ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਟੀਮ ਛੇ ਮੈਚਾਂ ’ਚ 12 ਅੰਕਾਂ ਨਾਲ ਸੂਚੀ ਵਿਚ […]
By G-Kamboj on
INDIAN NEWS, News, SPORTS NEWS

ਕੋਲਕਾਤਾ, 29 ਅਕਤੂਬਰ- ਨੈਦਰਲੈਂਡਸ ਨੇ ਇੱਥੇ ਸਕੌਟ ਐਡਵਰਡਸ ਦੀ ਕਪਤਾਨੀ ਪਾਰੀ (68 ਦੌੜਾਂ) ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਬੰੰਗਲਦੇਸ਼ ਨੂੰ 87 ਦੌੜਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਦੂਜੀ ਜਿੱਤ ਦਰਜ ਕੀਤੀ। ਜਿੱਤ ਲਈ 230 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਦੇਸ਼ ਟੀਮ 42.2 ਓਵਰਾਂ ’ਚ 142 ਦੌੜਾਂ ’ਤੇ ਹੀ ਆਊਟ ਹੋ ਗਈ। […]
By G-Kamboj on
FEATURED NEWS, INDIAN NEWS, News, SPORTS NEWS

ਧਰਮਸ਼ਾਲਾ, 28 ਅਕਤੂਬਰ- ਆਸਟਰੇਲੀਆ ਨੇ ਅੱਜ ਇਥੇ ਇਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਦੇ ਰੋਮਾਂਚਕ ਮੈਚ ਵਿੱਚ ਨਿਊਜ਼ੀਲੈਂਡ ਨੂੰ ਪੰਜ ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆਂ ਦੀ ਪੂਰੀ ਟੀਮ 49.2 ਓਵਰਾਂ ਵਿੱਚ 388 ਦੌੜਾਂ ਬਣਾ ਕੇ ਆਊਟ ਹੋ ਗਈ। ਟੀਚੇ […]