ਏਸ਼ਿਆਈ ਖੇਡਾਂ: ਸਕੁਐਸ਼ ’ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ

ਏਸ਼ਿਆਈ ਖੇਡਾਂ: ਸਕੁਐਸ਼ ’ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ

ਹਾਂਗਜ਼ੂ, 30 ਸਤੰਬਰ- ਭਾਰਤ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਪੁਰਸ਼ ਸਕੁਐਸ਼ ਟੀਮ ਮੁਕਾਬਲੇ ‘ਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।

ਏਸ਼ਿਆਈ ਖੇਡਾਂ: ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗ਼ਮਾ ਜਿੱਤਿਆ

ਏਸ਼ਿਆਈ ਖੇਡਾਂ: ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗ਼ਮਾ ਜਿੱਤਿਆ

ਹਾਂਗਜ਼ੂ, 28 ਸਤੰਬਰ- ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਅੱਜ ਇਥੇ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਲਿਆ ਪਰ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਥਾਂ ਬਣਾਉਣ ਵਾਲੇ ਦੇਸ਼ ਦੇ ਦੋਵੇਂ ਨਿਸ਼ਾਨੇਬਾਜ਼ ਤਗ਼ਮੇ ਜਿੱਤਣ ਵਿੱਚ ਨਾਕਾਮ ਰਹੇ। ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਵਿ ਨਰਵਾਲ ਨੇ ਚੀਨ ਦੀ ਟੀਮ ਨੂੰ ਬੇਹੱਦ ਕਰੀਬੀ ਮੈਚ […]

ਏਸ਼ਿਆਈ ਖੇਡਾਂ: ਸਿਫ਼ਤ ਕੌਰ ਨੇ 50 ਮੀਟਰ ਵਿਅਕਤੀਗਤ ਰਾਈਫਲ ਮੁਕਾਬਲੇ ’ਚ ਸੋਨ ਤਗਮਾ ਫੁੰਡਿਆ

ਏਸ਼ਿਆਈ ਖੇਡਾਂ: ਸਿਫ਼ਤ ਕੌਰ ਨੇ 50 ਮੀਟਰ ਵਿਅਕਤੀਗਤ ਰਾਈਫਲ ਮੁਕਾਬਲੇ ’ਚ ਸੋਨ ਤਗਮਾ ਫੁੰਡਿਆ

ਹਾਂਗਜ਼ੂ, 27 ਸਤੰਬਰ- ਭਾਰਤ ਦੀ ਸਿਫਤ ਕੌਰ ਸਮਰਾ ਨੇ ਅੱਜ ਇਥੇ ਏਸ਼ਿਆਈ ਖੇਡਾਂ ਵਿਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਦੇ ਵਿਅਕਤੀਗਤ ਮੁਕਾਬਲੇ ਵਿਚ ਦਬਦਬਾ ਕਾਇਮ ਕਰਦਿਆਂ ਵਿਸ਼ਵ ਰਿਕਾਰਡ ਸਕੋਰ ਨਾਲ ਸੋਨ ਤਗਮਾ ਜਿੱਤਿਆ, ਜਦਕਿ ਆਸ਼ੀ ਚੋਕਸੀ ਵੀ ਕਾਂਸੀ ਦਾ ਤਗਮਾ ਜਿੱਤਣ ਵਿਚ ਕਾਮਯਾਬ ਰਹੀ। ਸਿਫਤ ਨੇ ਫਾਈਨਲ ਵਿੱਚ 469.6 ਅੰਕ ਬਣਾਏ। ਮਹਿਲਾ 25 […]

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ

ਹਾਂਗਜੂ, 25 ਸਤੰਬਰ- ਭਾਰਤ ਨੇ ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਮੁਕਾਬਲੇ ਦੇ ਫਾਈਨਲ ਵਿੱਚ ਸ੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਜਿੱਤ ਲਿਆ।

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 400 ਦੌੜਾਂ ਦਾ ਟੀਚਾ

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 400 ਦੌੜਾਂ ਦਾ ਟੀਚਾ

ਭਾਰਤ ਨੂੰ 46ਵੇਂ ਓਵਰ ਦੀ ਆਖਰੀ ਗੇਂਦ ‘ਤੇ ਪੰਜਵਾਂ ਝਟਕਾ ਲੱਗਾ। ਕਪਤਾਨ ਕੇਐੱਲ ਰਾਹੁਲ 355 ਦੇ ਕੁੱਲ ਸਕੋਰ ‘ਤੇ ਆਊਟ ਹੋਏ। ਉਸ ਨੂੰ ਕੈਮਰਨ ਗ੍ਰੀਨ ਨੇ ਕਲੀਨ ਬੋਲਡ ਕੀਤਾ। ਰਾਹੁਲ ਨੇ 38 ਗੇਂਦਾਂ ‘ਤੇ ਤਿੰਨ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 52 ਦੌੜਾਂ ਦੀ ਪਾਰੀ ਖੇਡੀ। ਫਿਲਹਾਲ ਸੂਰਿਆਕੁਮਾਰ ਯਾਦਵ 22 ਗੇਂਦਾਂ ‘ਚ 43 ਦੌੜਾਂ […]

1 53 54 55 56 57 374