By G-Kamboj on
INDIAN NEWS, News, SPORTS NEWS

ਕੋਲੰਬੋ, 8 ਸਤੰਬਰ- ਮੌਜੂਦਾ ਮੌਸਮ ਦੇ ਮੱਦੇਨਜ਼ਰ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਐਤਵਾਰ 10 ਸਤੰਬਰ ਨੂੰ ਇੱਥੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਏਸ਼ੀਆ ਕੱਪ ਸੁਪਰ 4 ਮੈਚ ਲਈ ਰਾਖਵਾਂ ਦਿਨ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸ੍ਰੀਲੰਕਾ ‘ਚ ਹੋਣ ਵਾਲੇ ਸੁਪਰ ਫੋਰ ਦੇ ਹੋਰ ਮੈਚਾਂ ਲਈ ਰਾਖਵਾਂ ਦਿਨ ਨਹੀਂ ਰੱਖਿਆ ਗਿਆ ਹੈ। ਇਸ ਦਾ […]
By G-Kamboj on
INDIAN NEWS, News, SPORTS NEWS

ਪਾਲੇਕਲ (ਸ੍ਰੀਲੰਕਾ), 5 ਸਤੰਬਰ- ਭਾਰਤ ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਲਈ 15 ਮੈਂਬਰੀ ਦਲ ਵਿੱਚ ਸੱਤ ਬੱਲੇਬਾਜ਼, ਚਾਰ ਗੇਂਦਬਾਜ਼ ਅਤੇ ਚਾਰ ਆਲਰਾਊਂਡਰ ਚੁਣੇ ਹਨ। ਦਲ ਵਿੱਚ ਕੇਐੱਲ ਰਾਹੁਲ ਤੇ ਈਸ਼ਾਨ ਕ੍ਰਿਸ਼ਨ ਦਾ ਨਾਮ ਸ਼ਾਮਲ ਹੈ। ਟੀਮ ਦਾ ਕਪਤਾਨ ਰੋਹਿਤ ਸ਼ਰਮਾ ਹੋਵੇਗਾ ਤੇ ਹਾਰਦਿਕ ਪਾਂਡਿਆ ਉਪ ਕਪਤਾਨ। ਟੀਮ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 24 ਅਗਸਤ- ਕੁਸ਼ਤੀ ਦੀ ਵਿਸ਼ਵ ਸੰਚਾਲਨ ਸੰਸਥਾ ਯੂਨਾਈਟਿਡ ਵਰਲਡ ਰੈਸਲਿੰਗ(ਯੂਡਬਲਿਊ ਡਬਲਿਊ) ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਸਮੇਂ ‘ਤੇ ਚੋਣਾਂ ਨਾ ਕਰਵਾਉਣ ਕਾਰਨ ਮੁਅੱਤਲ ਕਰ ਦਿੱਤਾ ਹੈ। ਇਸ ਨਾਲ ਭਾਰਤੀ ਪਹਿਲਵਾਨਾਂ ਨੂੰ ਆਗਾਮੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤੀ ਝੰਡੇ ਹੇਠ ਮੁਕਾਬਲਾ ਕਰਨ ਦੀ ਇਜਾਜ਼ਤ ਨਹੀਂ ਮਿਲੇਗਾ। ਭਾਰਤੀ ਪਹਿਲਵਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋਣ ਵਾਲੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 21 ਅਗਸਤ- ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। ਰਾਹੁਲ ਦੇ ਬੈਕਅੱਪ ਵਜੋਂ ਵਿਕਟਕੀਪਰ […]
By G-Kamboj on
INDIAN NEWS, News, SPORTS NEWS

ਚੇਨਈ –ਭਾਰਤ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਸੋਮਵਾਰ ਨੂੰ ਇਥੇ ਏਸ਼ੀਆਈ ਚੈਂਪੀਅਨਸ ਟਰਾਫੀ ਦੇ ਰਾਊਂਡ ਰੌਬਿਨ ਮੈਚ ’ਚ ਦੱਖਣੀ ਕੋਰੀਆ ਨੂੰ 3-2 ਨਾਲ ਹਰਾ ਕੇ ਸੈਮੀਫਾਈਨਲ ’ਚ ਜਗ੍ਹਾ ਬਣਾ ਲਈ। ਭਾਰਤ ਵੱਲੋਂ ਨਿਲਾਕਾਂਤਾ ਸ਼ਰਮਾ (6ਵੇਂ ਮਿੰਟ), ਹਰਮਨਪ੍ਰੀਤ ਸਿੰਘ (23ਵੇਂ ਮਿੰਟ) ਤੇ ਮਨਦੀਪ ਸਿੰਘ (33ਵੇਂ ਮਿੰਟ) ਨੇ ਗੋਲ ਕੀਤੇ। ਕੋਰੀਆ ਵੱਲੋਂ ਕਿਮ ਸੁੰਗਹਯੁਨ ਨੇ 12ਵੇਂ […]