By G-Kamboj on
SPORTS NEWS

ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚ ਦੀ ਤਾਰੀਖ਼ ਬਦਲੀ ਜਾ ਸਕਦੀ ਹੈ। ਇਕ ਮੀਡੀਆ ਰਿਪੋਰਟ ਮੁਤਾਬਿਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦੀ ਤਾਰੀਖ਼ ਬਦਲੀ ਜਾ ਸਕਦੀ ਹੈ। ਇਹ ਮੈਚ 15 ਅਕਤੂਬਰ ਦੀ ਥਾਂ ਹੁਣ ਇਕ ਦਿਨ ਪਹਿਲਾਂ ਯਾਨੀ 14 ਅਕਤੂਬਰ ਨੂੰ ਕਰਵਾਇਆ ਜਾ ਸਕਦਾ […]
By G-Kamboj on
INDIAN NEWS, News, SPORTS NEWS

ਬੁਸਾਨ(ਦੱਖਣੀ ਕੋਰੀਆ), 30 ਜੂਨ- ਕੋਰੀਆ ਗਣਰਾਜ ਦੇ ਬੁਸਾਨ ਵਿੱਚ ਏਸ਼ੀਆਈ ਕਬੱਡੀ ਚੈਂਪੀਅਨਸ਼ਿਪ 2023 ਦੇ ਫਾਈਨਲ ਵਿੱਚ ਭਾਰਤ ਨੇ ਇਰਾਨ ਨੂੰ 42-32 ਨਾਲ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ 9ਵੀਂ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਅੱਠਵਾਂ ਖਿਤਾਬ ਹੈ।
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 23 ਜੂਨ- ਨਾਮੀ ਭਲਵਾਨ ਵਿਨੇਸ਼ ਫੋਗਾਟ ਨੇ ਅੱਜ ਟਵੀਟ ਕਰਕੇ ਕਿਹਾ ਹੈ ਕਿ ਉਲੰਪਿਕਸ ’ਚ ਕਾਂਸੀ ਦਾ ਤਮਗਾ ਜੇਤੂ ਯੋਗੇਸ਼ਵਰ ਦੱਤ ਮਹਿਲਾ ਪਹਿਲਵਾਨਾਂ ਲਈ ਬਣਾਈਆਂ ਦੋਵੇਂ ਕਮੇਟੀਆਂ ਦਾ ਹਿੱਸਾ ਸੀ। ਕਮੇਟੀ ਦੀ ਬੈਠਕ ਤੋਂ ਬਾਅਦ ਯੋਗੇਸ਼ਵਰ ਨੇ ਬ੍ਰਿਜਭੂਸ਼ਨ ਅਤੇ ਮੀਡੀਆ ਨੂੰ ਮਹਿਲਾ ਪਹਿਲਵਾਨਾਂ ਦੇ ਨਾਂ ਲੀਕ ਕਰ ਦਿੱਤੇ। ਉਸ ਨੇ ਕਈ ਮਹਿਲਾ ਪਹਿਲਵਾਨਾਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਜੂਨ- ਬੀਸੀਸੀਆਈ ਸਕੱਤਰ ਜੈ ਸ਼ਾਹ ਦੀ ਅਗਵਾਈ ਵਾਲੀ ਏਸ਼ਿਆਈ ਕ੍ਰਿਕਟ ਕੌਂਸਲ (ਏਸੀਸੀ) ਵੱਲੋਂ, ਭਾਰਤ ਦੀ ਗੈਰਮੌਜੂਦਗੀ ਵਾਲੇ ਏਸ਼ੀਆ ਕੱਪ ਦੇ ਚਾਰ ਮੁਕਾਬਲੇ ਪਾਕਿਸਤਾਨ ਵਿੱਚ ਜਦੋਂਕਿ ਬਾਕੀ ਮੁਕਾਬਲੇ ਸ੍ਰੀਲੰਕਾ ਦੇ ਗਾਲੇ ਤੇ ਪੱਲੇਕਲ ਵਿੱਚ ਕਰਵਾਉਣ ਬਾਰੇੇ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਵੱਲੋਂ ਤਜਵੀਜ਼ਤ ‘ਹਾਈਬ੍ਰਿਡ ਮਾਡਲ’ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਏਸੀਸੀ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ 17 ਮਈ- ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ –2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।ਇਸ ਪ੍ਰਾਪਤੀ ਉਪਰ ਵੱਡੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ […]