By G-Kamboj on
INDIAN NEWS, News, SPORTS NEWS

ਲੁਧਿਆਣਾ 17 ਮਈ -ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਕਰਵਾਏ ਜਾ ਰਹੇ 13ਵੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਤੀਜੇ ਦਿਨ ਸੀਨੀਅਰ ਵਰਗ ਵਿੱਚ ਡਾ ਕੁਲਦੀਪ ਸਿੰਘ ਕਲੱਬ ਮੋਗਾ, ਏਕ ਨੂਰ ਅਕੈਡਮੀ ਤੇਂਗ ਜੂਨੀਅਰ ਵਰਗ ਵਿੱਚ ਨਨਕਾਣਾ ਸਾਹਿਬ ਅਕੈਡਮੀ ਰਾਮਪੁਰ ਛੰਨਾ ਅਤੇ ਕਿਲ੍ਹਾ ਰਾਇਪੁਰ ਸਕੂਲ ਨੇ ਆਪਨੇ ਜੇਤੂ ਕਦਮ ਅੱਗੇ ਵਧਾਏ। ਸੀਨੀਅਰ ਵਰਗ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 10 ਮਈ- ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ‘ਚ ਪੁਲੀਸ ਤੋਂ ਪ੍ਰਗਤੀ ਰਿਪੋਰਟ ਮੰਗੀ ਹੈ। ਜੱਜ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਵੱਲੋਂ ਜਾਂਚ ਦੀ ਨਿਗਰਾਨੀ ਕਰਨ ਅਤੇ ਅਦਾਲਤ ਦੇ ਸਾਹਮਣੇ ਕਥਿਤ ਪੀੜਤਾਂ ਦੇ ਬਿਆਨ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 9 ਮਈ- ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਦਿੱਲੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਸਮਾਰੋਹ ਵਿੱਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਰਾਜਨੀਤਿਕ ਅਤੇ ਫਿਲਮੀ ਭਾਈਚਾਰੇ ਦੇ ਕਈ ਮੈਂਬਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
By G-Kamboj on
INDIAN NEWS, News, SPORTS NEWS

ਦਿੱਲੀ- ਦਿੱਲੀ ਪੁਲਸ ਨੇ ਵੀਰਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਗੀਤਾ ਫੋਗਾਟ ਨੂੰ ਹਿਰਾਸਤ ਵਿੱਚ ਲਿਆ ਸੀ। ਗੀਤਾ ਫੋਗਾਟ ਨੇ ਖੁਦ ਫੇਸਬੁੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਸਨੇ ਆਪਣੇ ਟਵੀਟ ਵਿੱਚ ਲਿਖਿਆ, ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਬਹੁਤ ਦੁਖਦ। ਗੀਤਾ ਫੋਗਾਟ ਆਪਣੇ ਪਤੀ ਨਾਲ ਜੰਤਰ-ਮੰਤਰ ‘ਤੇ […]
By G-Kamboj on
INDIAN NEWS, News, SPORTS NEWS

ਜਲੰਧਰ – ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ […]