ਏਸ਼ੀਆ ਕੱਪ: ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਏਸ਼ੀਆ ਕੱਪ: ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਦੁਬਈ, 26 ਸਤੰਬਰ : ਇੱਥੇ ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਹੀ ਬਣਾ ਸਕੀ। ਬੰਗਲਾਦੇਸ਼ ਵਲੋਂ ਸਭ […]

ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ

ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ

ਮੁੰਬਈ, 25 ਸਤੰਬਰ : ਚੋਣਕਾਰਾਂ ਨੇ ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਕ੍ਰਿਕਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੇ ਕਪਤਾਨ ਸ਼ੁਭਮਨ ਗਿੱਲ ਹੋਣਗੇ ਜਦੋਂਕਿ ਉਪ ਕਪਤਾਨ ਦੀ ਜ਼ਿੰਮੇਵਾਰੀ ਰਵਿੰਦਰ ਜਡੇਜਾ ਨੂੰ ਦਿੱਤੀ ਗਈ ਹੈ।ਮੁੱਖ ਚੋਣਕਾਰ ਅਜੀਤ ਅਗਰਕਰ ਨੇ ਕਿਹਾ ਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵੈਸਟ ਇੰਡੀਜ਼ ਖਿਲਾਫ਼ ਟੈਸਟ ਲਈ […]

ਏਸ਼ੀਆ ਕੱਪ: ਅਭਿਸ਼ੇਕ, ਕੁਲਦੀਪ ਦੀ ਚਮਕ ਨਾਲ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ, ਫਾਈਨਲ ਵਿੱਚ ਪ੍ਰਵੇਸ਼

ਏਸ਼ੀਆ ਕੱਪ: ਅਭਿਸ਼ੇਕ, ਕੁਲਦੀਪ ਦੀ ਚਮਕ ਨਾਲ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ, ਫਾਈਨਲ ਵਿੱਚ ਪ੍ਰਵੇਸ਼

ਦੁਬਈ, 24 ਸਤੰਬਰ – ਕੁਲਦੀਪ ਯਾਦਵ ਅਤੇ ਵਰੁਣ ਚਕਰਵਰਤੀ ਨੇ ਗੇਂਦਬਾਜ਼ੀ ਵਿੱਚ ਧਮਾਲ ਮਚਾਇਆ ਅਤੇ ਇਕੱਠੇ ਪੰਜ ਵਿਕਟਾਂ ਹਾਸਲ ਕੀਤੀਆਂ, ਜਿਸ ਨਾਲ ਭਾਰਤ ਨੇ ਬੰਗਲਾਦੇਸ਼ ਨੂੰ 41 ਰਨਾਂ ਨਾਲ ਹਰਾਕੇ ਏਸ਼ੀਆ ਕੱਪ 2025 ਦੇ ਪੁਰਸ਼ਾਂ ਦੇ ਟੀ20 ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਭਾਰਤ ਦੀ ਜਿੱਤ ਨਾਲ ਸ੍ਰੀਲੰਕਾ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਹੁਣ ਪਾਕਿਸਤਾਨ […]

ਏਸ਼ੀਆ ਕੱਪ: ਭਾਰਤ-ਪਾਕਿ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ

ਏਸ਼ੀਆ ਕੱਪ: ਭਾਰਤ-ਪਾਕਿ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ

ਦੁਬਈ, 20 ਸਤੰਬਰ : ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਐਤਵਾਰ ਨੂੰ ਹੋਣ ਵਾਲੇ ਹਾਈ-ਵੋਲਟੇਜ ਭਾਰਤ-ਪਾਕਿਸਤਾਨ ਏਸ਼ੀਆ ਕੱਪ ਸੁਪਰ 4 ਮੈਚ ਵਿਚ ਐਂਡੀ ਪਾਈਕ੍ਰਾਫਟ ਨੂੰ ਮੁੜ ਮੈਚ ਰੈਫਰੀ ਬਣਾ ਦਿੱਤਾ ਹੈ ਜਦਕਿ ਪਾਕਿ ਨੇ ਉਨ੍ਹਾਂ ਨੂੰ ਬਾਹਰ ਕਰਨ ਦੀ ਕਈ ਵਾਰ ਅਪੀਲ ਕੀਤੀ ਸੀ। ਸੂਤਰਾਂ ਨੇ ਅੱਜ ਦੱਸਿਆ ਕਿ ਐਂਡੀ ਪਾਈਕ੍ਰਾਫਟ ਭਾਰਤ-ਪਾਕਿਸਤਾਨ ਮੈਚ ਲਈ ਮੈਚ ਰੈਫਰੀ ਹੋਣਗੇ। […]

1 4 5 6 7 8 373