By G-Kamboj on
AUSTRALIAN NEWS, INDIAN NEWS, News, SPORTS NEWS

ਸਿਡਨੀ, 24 ਅਪਰੈਲ- ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸਸੀਜੀ) ਵਿੱਚ ਅੱਜ ਉਨ੍ਹਾਂ ਦੇ ਨਾਮ ’ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ ਐੱਸਸੀਜੀ ਵਿੱਚ ਪੰਜ ਟੈਸਟ ਮੈਚਾਂ ਵਿੱਚ 157 ਦੀ ਔਸਤ ਨਾਲ 785 ਦੌੜਾਂ ਬਣਾਈਆਂ। ਇੱਥੇ ਉਸ ਦਾ […]
By G-Kamboj on
News, SPORTS NEWS

ਬੰਗਲੌਰ, 10 ਅਪਰੈਲ- ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਕਪਤਾਨ ਫਾਫ ਡੂ ਪਲੇਸਿਸ ਦੇ ਸ਼ਾਨਦਾਰ ਨੀਮ ਸੈਂਕੜਿਆਂ ਦੇ ਬਾਵਜੂਦ ਰੌਇਲ ਚੈਲੰਜਰਜ਼ ਬੰਗਲੌਰ ਨੂੰ ਆਈਪੀਐੱਲ ਦੇ ਰੋਮਾਂਚਕ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਕੋਲੋਂ ਇੱਕ ਵਿਕਟ ਨਾਲ ਹਾਰ ਝੱਲਣੀ ਪਈ। ਕੋਹਲੀ ਨੇ 61, ਡੂ ਪਲੇਸਿਸ ਨੇ ਨਾਬਾਦ 79 ਅਤੇ ਗਲੈਨ ਮੈਕਸ ਵੱਲ ਨੇ 59 ਦੌੜਾਂ ਦੀ ਪਾਰੀ ਖੇਡੀ, […]
By G-Kamboj on
News, SPORTS NEWS

ਨਵੀਂ ਦਿੱਲੀ:- ਹਾਕੀ ਇੰਡੀਆ ਵੱਲੋਂ ਵਿੱਤੀ ਕਾਰਨਾਂ ਕਰਕੇ ਬੰਦ ਕੀਤੀ ਗਈ ਹਾਕੀ ਇੰਡੀਆ ਲੀਗ (ਐੱਚਆਈਐੱਲ) ਮੁੜ ਸ਼ੁਰੂ ਕਰਨ ਦੀ ਯੋਜਨਾ ਹੈ। ਹਾਕੀ ਇੰਡੀਆ ਨੇ ਆਪਣੇ ਲਈ ਅੱਜ ਵਿਸ਼ੇਸ਼ ਵਪਾਰਕ ਅਤੇ ਮਾਰਕੀਟਿੰਗ ਭਾਈਵਾਲ ਦਾ ਐਲਾਨ ਕੀਤਾ ਹੈ। ਵਿੱਤੀ ਕਾਰਨਾਂ ਕਰਕੇ ਹਾਕੀ ਇੰਡੀਆ ਲੀਗ 2017 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਹਾਕੀ ਇੰਡੀਆ ਇਸ ਨੂੰ ਮੁੜ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 13 ਮਾਰਚ- ਨਿਊਜ਼ੀਲੈਂਡ ਦੀ ਸ੍ਰੀਲੰਕਾ ‘ਤੇ ਜਿੱਤ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ।ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚ ਭਾਰਤ ਅਤੇ ਆਸਟਰੇਲੀਆ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ ਭਿੜਨਗੇ।
By G-Kamboj on
INDIAN NEWS, SPORTS NEWS

ਹੈਦਰਾਬਾਦ, 5 ਮਾਰਚ- ਭਾਰਤ ਦੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਅੱਜ ਖਿਡਾਰੀ ਵਜੋਂ ਆਪਣੇ ਸ਼ਾਨਦਾਰ ਸਫ਼ਰ ਦੀ ਸਮਾਪਤੀ ਉਸੇ ਜਗ੍ਹਾ ’ਤੇ ਕੀਤੀ, ਜਿੱਥੋਂ ਉਸ ਨੇ ਸ਼ੁਰੂਆਤ ਕੀਤੀ ਸੀ। ਸਾਨੀਆ ਨੇ ਲਾਲ ਬਹਾਦੁਰ ਟੈਨਿਸ ਸਟੇਡੀਅਮ ਵਿੱਚ ਪ੍ਰਦਰਸ਼ਨੀ ਮੈਚ ਖੇਡ ਕੇ ਆਪਣੇ ਸਫ਼ਰ ਨੂੰ ‘ਖੁਸ਼ੀ ਦੇ ਹੰਝੂਆਂ’ ਨਾਲ ਅਲਵਿਦਾ ਕਿਹਾ। ਇਸੇ ਸਟੇਡੀਅਮ ਵਿੱਚ ਉਸ ਨੇ ਕਰੀਬ ਦੋ […]