By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 23 ਜਨਵਰੀ- ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਰੋਜ਼ਾਨਾਂ ਦੀਆਂ ਗਤੀਵਿਧੀਆਂ ਦੀ ਵੀ ਨਿਗਰਾਨੀ ਕਰੇਗੀ ਤੇ ਸਰਕਾਰ ਨੂੰ ਆਪਣੀ ਰਿਪੋਰਟ […]
By G-Kamboj on
INDIAN NEWS, News, SPORTS NEWS
ਭੁਵਨੇਸ਼ਵਰ, 21 ਜਨਵਰੀ- ਆਪਣੇ ਮੁਕਾਬਲੇ ਕਮਜ਼ੋਰ ਵੇਲਜ਼ ਟੀਮ ਖ਼ਿਲਾਫ਼ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਸਿੱਧੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਨਾਕਾਮ ਰਹੀ ਭਾਰਤੀ ਟੀਮ ਨੂੰ ਐਤਵਾਰ ਨੂੰ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਐੱਫਆਈਐੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਪੂਰਾ ਦਮ ਲਗਾਉਣਾ ਪਵੇਗਾ। ਭਾਰਤ ਲਈ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਲਾਜ਼ਮੀ ਹੈ। ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ […]
By G-Kamboj on
INDIAN NEWS, News, SPORTS NEWS

ਰਾੲੇਪੁਰ, 21 ਜਨਵਰੀ- ਇਥੇ ਭਾਰਤ ਖ਼ਿਲਾਫ਼ ਦੂਜੇ ਇਕ ਦਿਨਾਂ ਕ੍ਰਿਕਟ ਮੈਚ ’ਚ ਨਿਊਜ਼ੀਲੈਂਡ ਦੀ ਪੂਰੀ ਟੀਮ 34.3 ਓਵਰਾਂ ’ਚ 108 ਦੌੜਾਂ ’ਤੇ ਆਊਟ ਹੋ ਗਈ। ਭਾਰਤ ਵੱਲੋਂ ਮੁਹੰਮਦ ਸ਼ਮੀ ਨੇ 18 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਭਾਰਤ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਚੁੱਕਿਆ ਹੈ।
By G-Kamboj on
INDIAN NEWS, News, SPORTS NEWS

ਨੰਦਿਨੀ ਨਗਰ (ਗੋਂਡਾ), 20 ਜਨਵਰੀ- ਦਿੱਲੀ ਦੇ ਜੰਤਰ-ਮੰਤਰ ’ਤੇ ਦੇਸ਼ ਦੇ ਨਾਮੀ ਪਹਿਲਵਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸ਼ਾਹੀਨ ਬਾਗ ਦਾ ਧਰਨਾ ਦੱਸਦਿਆਂ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਕੈਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਆਪਣਾ ਅਹੁਦਾ ਛੱਡਣ ਤੋਂ ਇਨਕਾਰ ਕਰ ਦਿੱਤਾ। ਯੂਪੀ ਦੇ ਕੈਸਰਗੰਜ ਹਲਕੇ ਤੋਂ ਛੇ ਵਾਰ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 19 ਜਨਵਰੀ- ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦਾ ਵਿਰੋਧ ਕਰ ਰਹੇ ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਹੋਰ ਨਾਮੀ ਭਾਰਤੀ ਪਹਿਲਵਾਨਾਂ ਨੇ ਬੁੱਧਵਾਰ ਰਾਤ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਸਥਿਤ ਮੰਦਰ ਵਿਚ ਬਿਤਾਈ। ਸੂਤਰਾਂ ਨੇ ਦੱਸਿਆ, ‘ਸਾਰੇ ਪਹਿਲਵਾਨ ਦੇਰ ਰਾਤ ਤੱਕ ਜਾਗ ਰਹੇ ਸਨ। ਉਹ ਅੰਦੋਲਨ ਦੀਆਂ ਹੋਰ ਯੋਜਨਾਵਾਂ ‘ਤੇ ਚਰਚਾ […]