By G-Kamboj on
News, SPORTS NEWS

ਦੁਬਈ, 4 ਅਗਸਤ : ਭਾਰਤ ਅਤੇ ਪਾਕਿਸਤਾਨ ਦਰਮਿਆਨ 9 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਦੇ ਦੋ ਅਹਿਮ ਮੈਚ ਦੁਬਈ ਵਿੱਚ ਖੇਡੇ ਜਾਣਗੇ। ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਸ਼ਨਿਚਰਵਾਰ ਨੂੰ ਇਸਦਾ ਐਲਾਨ ਕੀਤਾ। ਭਾਰਤ ਅਤੇ ਪਾਕਿਸਤਾਨ ਵਿਚਕਾਰ ਲੀਗ ਗੇੜ ਦਾ ਮੈਚ 14 ਸਤੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਕਾਰ ਸੁਪਰ ਸਿਕਸ ਗੇੜ […]
By G-Kamboj on
INDIAN NEWS, News, SPORTS NEWS

ਲੰਡਨ, 4 ਅਗਸਤ : ਭਾਰਤੀ ਟੀਮ ਨੇ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਆਖਰੀ ਚਾਰ ਵਿਕਟਾਂ ਲੈ ਕੇ ਇੰਗਲੈਂਡ ਨੂੰ 367 ਦੌੜਾਂ ’ਤੇ ਆਊਟ ਕਰ ਦਿੱਤਾ ਅਤੇ ਓਵਲ ਵਿੱਚ ਇੱਕ ਸ਼ਾਨਦਾਰ ਤਰੀਕੇ ਨਾਲ ਆਖਰੀ ਟੈਸਟ ਛੇ ਦੌੜਾਂ ਨਾਲ ਜਿੱਤ ਕੇ ਸੀਰੀਜ਼ ਡਰਾਅ ਕਰ ਲਈ। ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਭਾਰਤ ਦਾ ਹੀਰੋ ਰਿਹਾ, ਉਸ ਨੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 23 ਜੁਲਾਈ: ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ National Sports Governance Bill ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ। ਕੌਮੀ ਖੇਡ ਪ੍ਰਸ਼ਾਸਨ […]
By G-Kamboj on
INDIAN NEWS, News, SPORTS NEWS

ਦੁਬਈ : ਇੰਗਲੈਂਡ ਦੇ ਸਟਾਰ ਬੱਲੇਬਾਜ਼ ਜੋਅ ਰੂਟ ਨੇ ਇਕ ਹਫ਼ਤੇ ਦੇ ਅੰਦਰ ਮੁੜ ਤੋਂ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਪੁਰਸ਼ ਟੈਸਟ ਬੱਲੇਬਾਜ਼ੀ ਰੈਂਕਿੰਗ ਵਿੱਚ ਚੋਟੀ ਦਾ ਸਥਾਨ ਹਾਸਲ ਕਰ ਲਿਆ ਹੈ ਜਦਕਿ ਭਾਰਤ ਦਾ ਆਲਰਾਊਂਡਰ ਰਵਿੰਦਰ ਜਡੇਜਾ ਅੱਜ ਜਾਰੀ ਨਵੀਂ ਸੂਚੀ ਵਿੱਚ 34ਵੇਂ ਸਥਾਨ ’ਤੇ ਪਹੁੰਚ ਗਿਆ ਹੈ।ਲਾਰਡਜ਼ ਵਿੱਚ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ […]
By G-Kamboj on
INDIAN NEWS, News, SPORTS NEWS

ਕਿੰਗਸਟਨ (ਜਮਾਇਕਾ), 15 ਜੁਲਾਈ : ਆਸਟ੍ਰੇਲੀਆ ਨੇ ਟੈਸਟ ਕ੍ਰਿਕਟ ਵਿੱਚ ਟੀਮ ਦੀ ਮਜ਼ਬੂਤੀ ਇੱਕ ਵਾਰ ਫਿਰ ਸਾਬਤ ਕਰ ਦਿੱਤੀ ਹੈ। ਮਿਸ਼ੇਲ ਸਟਾਰਕ ਅਤੇ ਸਕਾਟ ਬੋਲੈਂਡ ਦੀ ਘਾਤਕ ਗੇਂਦਬਾਜ਼ੀ ਦੇ ਦਮ ’ਤੇ ਟੀਮ ਨੇ ਵੈਸਟਇੰਡੀਜ਼ ਨੂੰ ਸਿਰਫ 27 ਦੌੜਾਂ ’ਤੇ ਆਲਆਊਟ ਕਰਕੇ ਤੀਜਾ ਟੈਸਟ 176 ਦੌੜਾਂ ਨਾਲ ਜਿੱਤ ਲਿਆ ਅਤੇ ਸੀਰੀਜ਼ 3-0 ਨਾਲ ਜਿੱਤ ਕੇ ਫ੍ਰੈਂਕ […]