ਇੰਝ ਕਰ ਸਕਦੇ ਹੋ ਸਫਲ Youtube ਚੈਨਲ ਦੀ ਸ਼ੁਰੂਆਤ ! ਜਾਣੋ ਕੀ ਹੈ trending ਅਤੇ ਕੀ ਹਨ ਪੈਮਾਨੇ

ਇੰਝ ਕਰ ਸਕਦੇ ਹੋ ਸਫਲ Youtube ਚੈਨਲ ਦੀ ਸ਼ੁਰੂਆਤ ! ਜਾਣੋ ਕੀ ਹੈ trending ਅਤੇ ਕੀ ਹਨ ਪੈਮਾਨੇ

ਚੰਡੀਗੜ੍ਹ, 24 ਦਸੰਬਰ- ਡਿਜੀਟਲ ਯੁੱਗ ਨੇ ਹਰ ਵਿਅਕਤੀ ਲਈ ਕਮਾਈ ਕਰਨ ਦਾ ਤਰੀਕਾ ਬਦਲ ਦਿੱਤਾ ਹੈ ਅਤੇ ਇਸ ਬਦਲਾਅ ਨਾਲ ਹੁਣ ਹਰ ਕੋਈ ਕਮਾਈ ਕਰ ਸਕਦਾ ਹੈ। ਜੀ ਹਾਂ ਯੂਟਿਊਬ ਅਤੇ ਸੋਸ਼ਲ ਮੀਡੀਆ ਪਲੈਟਫਾਰਮ ਇੱਕ ਅਜਿਹਾ ਸਾਧਨ ਹੈ ਜਿਥੇ ਕਿਸੇ ਇੰਟਰਵਿਊ, ਸਰਟੀਫਿਕੇਟ ਲੰਮੇ ਤਜਰਬੇ ਦੀ ਲੋੜ ਨਹੀਂ, ਬੱਸ ਤੁਸੀਂ ਕੰਟੈਂਟ ਕ੍ਰੀਏਟਰ (Content Creator) ਜ਼ਰੂਰ ਹੋਣੇ […]

ਪੱਥਰੀ ਦੀ ਸਮੱਸਿਆ ਹੋਣ ’ਤੇ ਲੋਕ ਕਦੇ ਨਾ ਖਾਣ ਇਹ ਚੀਜ਼ਾਂ, ਹੋ ਸਕਦਾ ਹੈ ਨੁਕਸਾਨ

ਪੱਥਰੀ ਦੀ ਸਮੱਸਿਆ ਹੋਣ ’ਤੇ ਲੋਕ ਕਦੇ ਨਾ ਖਾਣ ਇਹ ਚੀਜ਼ਾਂ, ਹੋ ਸਕਦਾ ਹੈ ਨੁਕਸਾਨ

ਜਲੰਧਰ – ਅੱਜ ਕੱਲ੍ਹ ਗ਼ਲਤ ਜੀਵਨ ਸ਼ੈਲੀ ਅਤੇ ਘੱਟ ਪਾਣੀ ਪੀਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਪਥਰੀ ਦੀ ਸਮੱਸਿਆ ਹੋ ਸਕਦੀ ਹੈ। ਕਈ ਲੋਕ ਅਜਿਹੇ ਹਨ, ਜੋ ਪੱਥਰੀ ਦੀ ਸਮੱਸਿਆ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ। ਜਦੋਂ ਪੱਥਰੀ ਹੋਲੀ-ਹੋਲੀ ਵੱਡੀ ਹੋਣੀ ਸ਼ੁਰੂ ਹੁੰਦੀ ਹੈ ਤਾਂ ਦਰਦ ਜ਼ਿਆਦਾ ਹੁੰਦਾ ਹੈ। ਪੱਥਰੀ ਦੀ ਸਮੱਸਿਆ ਹੋਣ ’ਤੇ ਸਾਨੂੰ […]

ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿੱਖੇੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਇਆ ਗਿਆ

ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿੱਖੇੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਇਆ ਗਿਆ

ਡੇਟਨ (ਡਾ. ਚਰਨਜੀਤ ਸਿੰਘ ਗੁਮਟਾਲਾ) : ਅਮਰੀਕਾ ਦੇ  ਆਜ਼ਾਦੀ ਦਿਵਸ ਦੇ ਮੌਕੇ ‘ਤੇ  ਓਹਾਇਓ ਸੂਬੇ ਦੇ ਸ਼ਹਿਰ ਡੇਟਨ  ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ  ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ ਪਰੇਲਸ ਮੁੱਖ ਮਹਿਮਾਨ ਸਨ ।ਅਮਰੀਕਾ ਦਾ ਕੌਮੀ ਤਰਾਨਾ ਗਾਇਆ ਗਿਆ ।ਗੁਰਦਆਰਾ ਸਾਹਿਬ ਦੀ ਗਰਾਉਂਡ ਵਿਚ ਨਾਖ […]

ਪਾਕਿ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਨੂੰ ਸਾਢੇ 15 ਸਾਲ ਦੀ ਸਜ਼ਾ

ਪਾਕਿ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ, 25 ਜੂਨ- ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਵਿਚ […]

ਅਮਰੀਕਾ ਦੇ ਸਿੱਖ ਜੈਪਾਲ ਸਿੰਘ ਨੂੰ “ਇਕੁਏਜ਼ਨ”ਸੰਸਥਾ ਵੱਲੋਂ ਦਿੱਤਾ ਗਿਆ ਕਮਿਉਨਿਟੀ ਪੁਰਸਕਾਰ

ਅਮਰੀਕਾ ਦੇ ਸਿੱਖ ਜੈਪਾਲ ਸਿੰਘ ਨੂੰ “ਇਕੁਏਜ਼ਨ”ਸੰਸਥਾ ਵੱਲੋਂ ਦਿੱਤਾ ਗਿਆ ਕਮਿਉਨਿਟੀ ਪੁਰਸਕਾਰ

ਸਿਨਸਿਨਾਟੀ (ਓਹਾਇਓ, ਅਮਰੀਕਾ): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਵੱਖ ਵੱਖ ਧਰਮਾਂ, ਭਾਈਚਾਰਿਆਂ ਵਿਚ ਆਪਸੀ ਸੰਬੰਧ, ਪਿਆਰ ਤੇ ਸਮਝ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਜੈਪਾਲ ਸਿੰਘ (ਮਰਨ ਉਪਰੰਤ) ਨੂੰ ਇੰਟਰਫੇਥ ਸੰਸਥਾ ਇਕੁਏਜ਼ਨ ਵੱਲੋਂ ਪਹਿਲੇ ਜੇਮਸ ਪੀ. ਬੁਕਾਨਨ ਕਮਿਊਨਿਟੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜੈਪਾਲ ਸਿੰਘ ਦਾ ਪਿਛਲੇ ਮਹੀਨੇ ਕੈਂਸਰ ਦੀ ਬਿਮਾਰੀ ਕਾਰਨ […]

1 2 3 16