By G-Kamboj on
News, World, World News

ਮੈਡ੍ਰਿਡ, 19 ਜਨਵਰੀ- ਗਿਨੀਜ਼ ਵਰਲਡ ਰਿਕਾਰਡ ਵੱਲੋਂ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਦਰਜ ਕੀਤੇ ਸੈਟਰਨੀਨੋ ਡੇ ਲਾ ਫੁਏਂਤੇ ਦਾ ਮੰਗਲਵਾਰ ਨੂੰ 112 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਆਖਰੀ ਸਾਹ ਆਪਣੇ ਸਪੇਨ ਸਥਿਤ ਘਰ ਵਿੱਚ ਲਿਆ। ਬੀਤੇ ਸਾਲ ਸਤੰਬਰ ਵਿੱਚ ਉਨ੍ਹਾਂ ਦਾ ਨਾਮ ਗਿਨੀਜ਼ ਵਰਲਡ ਰਿਕਾਰਡਜ਼ ਵਿੱਚ ਦਰਜ ਕੀਤਾ ਗਿਆ ਸੀ। […]
By G-Kamboj on
News, World, World News

ਦੁਬਈ, 18 ਜਨਵਰੀ- ਅਬੂ ਧਾਬੀ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਹੋਏ ਡਰੋਨ ਹਮਲਿਆਂ ਵਿੱਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਭਾਰਤੀ ਸਫ਼ਾਰਤਖਾਨੇ ਨੇ ਇਹ ਵੀ ਕਿਹਾ ਕਿ ਹਮਲਿਆਂ ਵਿੱਚ ਜ਼ਖ਼ਮੀ ਛੇ ਲੋਕਾਂ ਵਿੱਚ ਦੋ ਭਾਰਤੀ ਵੀ ਸ਼ਾਮਲ ਹਨ। ਦੋਵਾਂ ਨੂੰ ਇਲਾਜ ਤੋਂ ਬਾਅਦ ਸੋਮਵਾਰ ਰਾਤ ਨੂੰ ਛੁੱਟੀ ਦੇ ਦਿੱਤੀ ਗਈ। […]
By G-Kamboj on
News, World, World News

ਨਵੀਂ ਦਿੱਲੀ – ਬ੍ਰਿਟਿਸ਼ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਹਾਊਸ ਆਫ਼ ਕਾਮਨਜ਼ ਵਿੱਚ ਇੱਕ ਬਿੱਲ ਪੇਸ਼ ਕੀਤਾ ਹੈ ਅਤੇ ਜੇਕਰ ਇਹ ਬਿੱਲ ਮੌਜੂਦਾ ਰੂਪ ਵਿੱਚ ਪਾਸ ਹੋ ਜਾਂਦਾ ਹੈ, ਤਾਂ ਯੂ.ਕੇ. ਸਰਕਾਰ ਕੋਲ ਸਥਾਈ ਨਾਗਰਿਕਤਾ(permanent residency) ਹਾਸਲ ਕਰ ਚੁੱਕੇ ਲੋਕਾਂ ਨੂੰ ਵੀ ਬਿਨਾਂ ਕੋਈ ਨੋਟਿਸ ਦਿੱਤੇ ਉਨ੍ਹਾਂ ਦੀ ਨਾਗਰਿਕਤਾ ਖੋਹਣ ਦੇ ਅਧਿਕਾਰ ਹੋਣਗੇ। ਦੂਜੇ ਸ਼ਬਦਾਂ […]
By G-Kamboj on
News, World, World News

ਓਟਵਾ, 20 ਨਵੰਬਰ : ਕੈਨੇਡੀਅਨ ਸਰਕਾਰ ਨੇ ਕਿਹਾ ਕਿ ਜਿਹੜੇ ਯਾਤਰੀਆਂ ਨੂੰ ਸਿਨੋਫਾਰਮ, ਸਿਨੋਵੈਕ ਅਤੇ ਕੋਵੈਕਸੀਨ ਦੇ ਪੂਰੇ ਟੀਕੇ ਲੱਗੇ ਹਨ, ਉਨ੍ਹਾਂ ਨੂੰ 30 ਨਵੰਬਰ ਤੋਂ ਕੈਨੇਡਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮੌਜੂਦਾ ਸਮੇਂ ਕੈਨੇਡਾ ਉਨ੍ਹਾਂ ਯਾਤਰੀਆਂ ਨੂੰ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਦੇ ਫਾਈਜ਼ਰ, ਮੋਡੇਰਨਾ, ਐਸਟਰਾਜ਼ੇਨੇਕਾ ਅਤੇ ਜੌਹਨਸਨ ਐਂਡ ਜੌਨਸਨ ਦੇ ਟੀਕੇ ਲੱਗੇ […]
By G-Kamboj on
News, World, World News
ਵੈਨਕੂਵਰ, 18 ਨਵੰਬਰ : ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਐਮਰਜੰਸੀ ਦਾ ਐਲਾਨ ਕਰ ਦਿੱਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨ-ਮਾਲ ਦੇ ਜ਼ਿਆਦਾ ਨੁਕਸਾਨ ਦਾ ਡਰ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਹੜ੍ਹਾਂ ਕਾਰਨ ਕਈ ਜਾਨਾਂ ਗਈਆਂ ਹਨ। ਸ਼ਨੀਵਾਰ ਅਤੇ ਸੋਮਵਾਰ […]