ਫਿਲਮਫੇਅਰ ਓ ਟੀ ਟੀ ਐਵਾਰਡ ’ਚ ਵੀ ਦਿਲਜੀਤ ਦੋਸਾਂਝ ਤੇ ਕਰੀਨਾ ਦੀ ਬੱਲੇ-ਬੱਲੇ

ਫਿਲਮਫੇਅਰ ਓ ਟੀ ਟੀ ਐਵਾਰਡ ’ਚ ਵੀ ਦਿਲਜੀਤ ਦੋਸਾਂਝ ਤੇ ਕਰੀਨਾ ਦੀ ਬੱਲੇ-ਬੱਲੇ

ਦਿਲਜੀਤ ਦੋਸਾਂਝ ਨੂੰ ‘ਅਮਰ ਸਿੰਘ ਚਮਕੀਲਾ’ ਦੀ ਅਦਾਕਾਰੀ ਲਈ ਮਿਲਿਆ ਸਰਵੋਤਮ ਅਦਾਕਾਰ ਦਾ ਪੁਰਸਕਾਰ ਫਿਲਮਫੇਅਰ ਓਟੀਟੀ ਐਵਾਰਡਜ਼ ਦੇ 5ਵੇਂ ਐਡੀਸ਼ਨ ਦੀ ਮੇਜ਼ਬਾਨੀ ਮੁੰਬਈ ’ਚ ਕੀਤੀ ਗਈ। ਇਕ ਦਸੰਬਰ ਨੂੰ ਆਯੋਜਿਤ ਫਿਲਮਫੇਅਰ ਐਵਾਰਡਸ ਵਿਚ ਐਡੀਸ਼ਨ ’ਚ 39 ਸ਼੍ਰੇਣੀਆਂ ’ਚ ਸਰਵੋਤਮ ਵੈਬ ਸੀਰੀਜ਼ ਅਤੇ ਫਿਲਮਾਂ ਨੂੰ ਸ਼ਾਮਲ ਕੀਤਾ ਗਿਆ। ਜਿਸ ’ਚ ਚੋਟੀ ਦੀਆਂ ਮਸ਼ਹੂਰ ਹਸਤੀਆਂ, ਨਿਰਦੇਸ਼ਕਾਂ ਅਤੇ […]

ਜਦੋਂ ਦਾੜ੍ਹੀ ਰੰਗਣ ਤੇ ਕੱਟਣ ਕਰਕੇ ਮਨਪ੍ਰੀਤ ਬਾਦਲ ਤੇ ਮਨਜਿੰਦਰ ਸਿਰਸਾ ਨੂੰ ਕੀਤਾ ਗਿਆ ਬਾਹਰ

ਜਦੋਂ ਦਾੜ੍ਹੀ ਰੰਗਣ ਤੇ ਕੱਟਣ ਕਰਕੇ ਮਨਪ੍ਰੀਤ ਬਾਦਲ ਤੇ ਮਨਜਿੰਦਰ ਸਿਰਸਾ ਨੂੰ ਕੀਤਾ ਗਿਆ ਬਾਹਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸੋਮਵਾਰ ਧਾਰਿਮਕ ਸਜ਼ਾ ਸੁਣਾਈ ਗਈ। ਇਸ ਸਜ਼ਾ ਦੇ ਐਲਾਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਸਾਹਿਬਾਨ ਨੇ ਆਖਿਆ ਕਿ ਜਿਹੜਾ ਵੀ ਆਗੂ ਦਾੜ੍ਹੀ ਰੰਗਦਾ ਹੈ ਜਾਂ ਕੱਟਦਾ ਹੈ ਉਹ […]

ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਉੱਤੇ ਬੈਠਣਗੇ ਮਰਨ ਵਰਤ ‘ਤੇ

ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਉੱਤੇ ਬੈਠਣਗੇ ਮਰਨ ਵਰਤ ‘ਤੇ

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ) : ਕਿਸਾਨ ਭਵਨ ਚੰਡੀਗੜ੍ਹ ਵਿਖੇ ਐੱਸ.ਕੇ.ਐੱਮ. ਗੈਰ-ਸਿਆਸੀ ਤੇ ਕੇ.ਐਮ.ਐਮ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਅਤੇ ਐਲਾਨ ਕੀਤਾ ਗਿਆ ਕਿ ਸਰਦਾਰ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਵਿਖੇ ਮਰਨ ਵਰਤ ‘ਤੇ ਬੈਠਣਗੇ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਖਰੀ ਸਾਹ ਤੱਕ […]

ਮੋਹਾਲੀ ਬਾਰ ਐਸੋਸੀਏਸ਼ਨ ਦੀ ਚੋਣ ਵਿੱਚ ਸਨੇਹਪ੍ਰੀਤ ਸਿੰਘ ਪ੍ਰਧਾਨ ਚੁਣੇ

ਮੋਹਾਲੀ ਬਾਰ ਐਸੋਸੀਏਸ਼ਨ ਦੀ ਚੋਣ ਵਿੱਚ ਸਨੇਹਪ੍ਰੀਤ ਸਿੰਘ ਪ੍ਰਧਾਨ ਚੁਣੇ

ਮੋਹਾਲੀ, 9 ਨਵੰਬਰ (ਗੁਰਪ੍ਰੀਤ) : ਬਾਰ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਦੀ ਚੋਣ ਦੌਰਾਨ ਐਡਵੋਕੇਟ ਸਨੇਹਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਐਡਵੋਕੇਟ ਅਕਸ਼ੇ ਚੇਤਲ ਨੂੰ ਸਕੱਤਰ ਚੁਣਿਆ ਗਿਆ ਹੈ। ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਲਈ ਸਨੇਹਪ੍ਰੀਤ ਸਿੰਘ, ਸੰਦੀਪ ਸਿੰਘ ਲੱਖਾ ਤੇ ਰਣਜੋਧ ਸਿੰਘ ਸਰਾਓ ਵਿੱਚ ਮੁਕਾਬਲਾ ਹੋਇਆ ਤੇ ਕੁੱਲ 566 ਵੋਟਾਂ ਪਈਆਂ, ਜਿਸ ਵਿਚੋਂ ਸਨੇਹਪ੍ਰੀਤ ਸਿੰਘ 212 […]

ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਪਠਾਣਮਾਜਰਾ ਦਾ ਸਨਮਾਨ

ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਪਠਾਣਮਾਜਰਾ ਦਾ ਸਨਮਾਨ

ਪਟਿਆਲਾ, 3 ਅਕਤੂਬਰ (ਪ. ਪ.)- ਵਿਸ਼ਵਕਰਮਾ ਮੰਦਰ ਕਮੇਟੀ ਵਲੋਂ ਸਨੌਰ ਵਿਖੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਭ ਕੀਰਤੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਤਿਥ ਤੇ ਤਿਓਹਾਰ ਆਪਸੀ ਸਾਂਝ […]