By G-Kamboj on
INDIAN NEWS, News, Punjab News

ਚੰਡੀਗੜ੍ਹ, 22ਫਰਵਰੀ- ਹਰਿਆਣਾ ਪੁਲੀਸ ਵੱਲੋਂ ਅੱਜ ‘ਦਿੱਲੀ ਕੂਚ’ ਦੇ ਪ੍ਰੋਗਰਾਮ ਦੌਰਾਨ ਖਨੌਰੀ ਬਾਰਡਰ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦਾਗੇ ਜਾਣ ਨਾਲ ਕਿਸਾਨ ਸ਼ੁਭਕਰਨ ਸਿੰਘ (21) ਦੀ ਮੌਤ ਹੋ ਗਈ ਜਦੋਂ ਕਿ ਢਾਈ ਦਰਜਨ ਕਿਸਾਨ ਜ਼ਖ਼ਮੀ ਹੋ ਗਏ। ‘ਦਿੱਲੀ ਕੂਚ’ ਦੇ ਸੱਦੇ ਦੌਰਾਨ ਕਿਸਾਨ ਦੀ ਮੌਤ ਦੀ ਖ਼ਬਰ ਨਾਲ ਸ਼ੰਭੂ ਅਤੇ ਖਨੌਰੀ […]
By G-Kamboj on
INDIAN NEWS, News, Punjab News

ਚੰਡੀਗੜ੍ਹ, 21 ਫਰਵਰੀ- ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ’ਤੇ ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇਧਰ-ਉਧਰ ਭੱਜਦੇ ਨਜ਼ਰ ਆਏ। ਪੰਜਾਬ […]
By G-Kamboj on
INDIAN NEWS, News, Punjab News

ਸ਼ੰਭੂ ਬੈਰੀਅਰ, 20 ਫਰਵਰੀ- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਭਾਰਤ ਸਰਕਾਰ ਵੱਲੋਂ ਪੰਜ ਫ਼ਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ ਸ਼ੁਰੂ ਕੀਤੀ ਗੱਲਬਾਤ ਇੱਕ ਦਫਾ ਫਿਰ ਨਾਕਾਮ ਹੋ ਗਈ […]
By G-Kamboj on
INDIAN NEWS, News, Punjab News

ਪਟਿਆਲਾ, 19 ਫਰਵਰੀ- ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ 43 ਸਾਲਾ ਨਰਿੰਦਰਪਾਲ ਸਿੰਘ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸੀ। ਨਰਿੰਦਰਪਾਲ 17 ਫਰਵਰੀ ਨੂੰ ਆਪਣੇ ਸਾਥੀਆਂ ਨਾਲ ਪਟਿਆਲਾ ਧਰਨੇ ‘ਤੇ ਪੁੱਜਾ ਸੀ ਕਿ ਐਤਵਾਰ ਰਾਤ ਨੂੰ ਅਚਾਨਕ ਉਸ […]
By G-Kamboj on
INDIAN NEWS, News, Punjab News

ਪਟਿਆਲਾ, 19 ਫਰਵਰੀ- ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਮਵਾਰ ਸ਼ਾਮ ਤੱਕ ਕੇਂਦਰ ਦੇ ਪ੍ਰਸਤਾਵ ‘ਤੇ ਆਪਣਾ ਫੈਸਲਾ ਸੁਣਾ ਦੇਣਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਰਾਤ ਚੰਡੀਗੜ੍ਹ ਵਿੱਚ ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਪੰਜ ਫਸਲਾਂ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਸਰਕਾਰ ਨੇ ਜਿਨ੍ਹਾਂ ਫਸਲਾਂ ਨੂੰ […]