YouTube ਤੋਂ ਹੋਵੇਗੀ ਬੰਪਰ ਕਮਾਈ! ਕੰਪਨੀ ਕਰ ਰਹੀ ਵੱਡੀ ਤਿਆਰੀ

YouTube ਤੋਂ ਹੋਵੇਗੀ ਬੰਪਰ ਕਮਾਈ! ਕੰਪਨੀ ਕਰ ਰਹੀ ਵੱਡੀ ਤਿਆਰੀ

ਗੈਜੇਟ ਡੈਸਕ– ਟਿਕਟੋਕ ਅਤੇ ਇੰਸਟਾਗ੍ਰਾਮ ਰੀਲਜ਼ ਨੂੰ ਸ਼ਾਰਟ ਵੀਡੀਓ ’ਚ ਟੱਕਰ ਦੇਣ ਲਈ ਯੂਟਿਊਬ ਇਕ ਨਵਾਂ ਕਦਮ ਚੁੱਕਣ ਵਾਲੀ ਹੈ। ਕੰਪਨੀ ਦੇ ਇਸ ਕਦਮ ਦਾ ਸਿੱਧਾ ਫਾਇਦਾ YouTube Shorts ਬਣਾਉਣ ਵਾਲੇ ਕ੍ਰਿਏਟਰਾਂ ਨੂੰ ਮਿਲੇਗਾ। ਇਸ ਨਾਲ ਲੱਖਾਂ ਕ੍ਰਿਏਟਰ YouTube Shorts ਤੋਂ ਕਮਾਈ ਕਰ ਸਕਣਗੇ। ਇਕ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਸਦੀ ਸ਼ੁਰੂਆਤ ਅਗਲੇ ਸਾਲ ਤੋਂ […]

ਪੰਜਾਬੀ ਲਿਖਣ ਵਾਲਾ ਪਹਿਲਾ ਮਨੁੱਖੀ ਰੋਬੋਟ: ‘ਸਰਬੰਸ ਸਿੰਘ’

ਪੰਜਾਬੀ ਲਿਖਣ ਵਾਲਾ ਪਹਿਲਾ ਮਨੁੱਖੀ ਰੋਬੋਟ: ‘ਸਰਬੰਸ ਸਿੰਘ’

ਅਸੀਂ ਇਤਿਹਾਸ ਦੇ ਅਜਿਹੇ ਮੋੜ ‘ਤੇ ਹਾਂ ਜਿਥੇ ਅਸੰਭਵ ਹਕੀਕਤ ਬਣ ਗਿਆ ਹੈ। ‘ਰੋਬੋਟਿਕਸ’ ਸਭ ਤੋਂ ਤੇਜ਼ੀ ਨਾਲ ਵੱਧਣ ਵਾਲਾ ਖੇਤਰ ਬਣਦਾ ਜਾ ਰਿਹਾ ਹੈ। ‘ਰੋਬੋਟਿਕਸ’ ਇੰਜੀਨੀਅਰਿੰਗ ਦੀ ਹੀ ਇੱਕ ਸ਼ਾਖਾ ਹੈ ਜਿਸ ਵਿੱਚ ਰੋਬੋਟਸ ਦਾ ਡਿਜ਼ਾਈਨ, ਨਿਰਮਾਣ ਅਤੇ ਸੰਚਾਲਨ ਸ਼ਾਮਲ ਹੁੰਦਾ ਹੈ। ਰੋਬੋਟਿਕਸ ਖੇਤਰ ਦਾ ਉਦੇਸ਼ ਬੁੱਧੀਮਾਨ ਮਸ਼ੀਨਾਂ ਬਣਾਉਣਾ ਹੈ ਜੋ ਮਨੁੱਖਾਂ ਦੀ ਵੱਖ-ਵੱਖ […]

ਨਾਨਕਸ਼ਾਹੀ ਕੈਲੰਡਰ ਰੱਦ ਕਰਨਾ ਸਿੱਖ ਕੌਮ ਨੂੰ ਢਾਹ ਲਾਉਣ ਦਾ ਯਤਨ: ਪੁਰੇਵਾਲ

ਨਾਨਕਸ਼ਾਹੀ ਕੈਲੰਡਰ ਰੱਦ ਕਰਨਾ ਸਿੱਖ ਕੌਮ ਨੂੰ ਢਾਹ ਲਾਉਣ ਦਾ ਯਤਨ: ਪੁਰੇਵਾਲ

ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ ਨੇ ਅੱਜ ਇੱਥੇ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਆਖਿਆ ਕਿ ਇਸ ਕੈਲੰਡਰ ਨੂੰ ਰੱਦ ਕਰ ਕੇ ਸਿੱਖਾਂ ਦੀ ਵੱਖਰੀ ਪਛਾਣ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਹੈ। ਫੋਰਐਸ ਮਾਡਰਨ ਸਕੂਲ ਦੇ ਵਿਹੜੇ ਵਿਚ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਸਿੱਖ ਜਥੇਬੰਦੀਆਂ ਵੱਲੋਂ ਰੂ-ਬ-ਰੂ ਪ੍ਰੋਗਰਾਮ […]