By G-Kamboj on
INDIAN NEWS, News, World News

ਨਿਊਯਾਰਕ, 24 ਦਸੰਬਰ: ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ (CDL) ‘ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ 12 ਦਸੰਬਰ ਦਰਮਿਆਨ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ।ਇਹ ਲੋਕ ਅੰਤਰਰਾਜੀ […]
By G-Kamboj on
INDIAN NEWS, News, World News

ਦੁਬਈ, 13 ਦਸੰਬਰ : ਈਰਾਨ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਸਮਰਥਕਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਨਰਗਿਸ ਦੇ ਨਾਮ ’ਤੇ ਬਣੇ ਇੱਕ ਫਾਊਂਡੇਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਰਾਜਧਾਨੀ ਤਹਿਰਾਨ ਤੋਂ ਲਗਪਗ 680 ਕਿਲੋਮੀਟਰ ਉੱਤਰ-ਪੂਰਬ ਵਿੱਚ ਮਸ਼ਹਦ ਵਿਖੇ ਹਿਰਾਸਤ ਵਿੱਚ ਲਿਆ ਗਿਆ, ਜਦੋਂ […]
By G-Kamboj on
INDIAN NEWS, News, World News

ਵਾਸ਼ਿੰਗਟ, 21 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਬਣਾਈ ਯੋਜਨਾ ਦੇ ਖਰੜੇ ਮੁਤਾਬਕ ਰੂਸ ਨੂੰ ਜ਼ਮੀਨ ਦਿੱਤੀ ਜਾਵੇਗੀ ਤੇ ਕੀਵ ਦੀ ਫੌਜ ਦੇ ਆਕਾਰ ਨੂੰ ਘੱਟ ਕੀਤਾ ਜਾਵੇਗਾ। ਇਸ ਖ਼ਬਰ ਏਜੰਸੀ ਕੋਲ ਖਰੜੇ ਦੀ ਕਾਪੀ ਮੌਜੂਦ ਹੈ। ਇਹ ਤਜਵੀਜ਼, ਜੋ ਵਾਸ਼ਿੰਗਟਨ ਤੇ ਮਾਸਕੋ ਦਰਮਿਆਨ ਗੱਲਬਾਤ ’ਚੋਂ ਨਿਕਲੀ ਸੀ, ਰੂਸ […]
By G-Kamboj on
INDIAN NEWS, News, World News

ਵਾਸ਼ਿੰਗਟ, 21 ਨਵੰਬਰ : ਟਰੰਪ ਪ੍ਰਸ਼ਾਸਨ ਨੇ ਇਰਾਨ ਦੇ ਪੈਟਰੋਲੀਅਮ ਤੇ ਇਸ ਨਾਲ ਜੁੜੇ ਹੋਰ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਭਾਰਤੀ ਸੰਸਥਾਵਾਂ ਤੇ ਵਿਅਕਤੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਇਸ ਵਪਾਰ ਤੋਂ ਮਿਲਣ ਵਾਲਾ ਪੈਸਾ ਤਹਿਰਾਨ ਦੇ ਖੇਤਰੀ ਅਤਿਵਾਦੀ ਸਮੂਹਾਂ ਨੂੰ ਹਮਾਇਤ ਦੇਣ ਤੇ ਹਥਿਆਰ ਪ੍ਰਣਾਲੀਆਂ ਦੀ ਖਰੀਦ ਲਈ ਵਰਤਿਆ […]
By G-Kamboj on
INDIAN NEWS, News, World News

ਓਂਟਾਰੀਓ, 21 ਨਵੰਬਰ :ਕੈਨੇਡਾ ਵਿੱਚ ਹਜ਼ਾਰਾਂ ਬਿਨੈਕਾਰਾਂ ਦੇ ਪੀਆਰ ਲੈਣ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਕੈਨੇਡਾ ਦੇ ਸੂਬੇ ਓਂਟਾਰੀਓ ਵੱਲੋਂ ਆਪਣੇ ਸੂਬਾਈ ਨੌਮਿਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਹੈ। ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ […]