ਇੰਗਲੈਂਡ: ਪੁਲੀਸ ਦੀ ਹਿੰਸਕ ਕਾਰਵਾਈ ਦੀ ਵੀਡੀਓ ਵਾਇਰਲ; ਲੋਕਾਂ ਵੱਲੋਂ ਰੋਸ ਪ੍ਰਦਰਸ਼ਨ

ਇੰਗਲੈਂਡ: ਪੁਲੀਸ ਦੀ ਹਿੰਸਕ ਕਾਰਵਾਈ ਦੀ ਵੀਡੀਓ ਵਾਇਰਲ; ਲੋਕਾਂ ਵੱਲੋਂ ਰੋਸ ਪ੍ਰਦਰਸ਼ਨ

ਲੰਡਨ, 25 ਜੁਲਾਈ- ਉੱਤਰੀ ਇੰਗਲੈਂਡ ਦੇ ਮਾਨਚੈਸਟਰ ਹਵਾਈ ਅੱਡੇ ’ਤੇ ਗ੍ਰਿਫਤਾਰੀ ਦੌਰਾਨ ਇੱਕ ਬ੍ਰਿਟਿਸ਼ ਪੁਲੀਸ ਅਧਿਕਾਰੀ ਨੂੰ ਇੱਕ ਵਿਅਕਤੀ ਦੇ ਸਿਰ ’ਤੇ ਠੁੱਡੇ ਮਾਰਦੇ ਹੋਏ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਜਿਸ ਦੇ ਵਿਰੋਧ ’ਚ ਲੋਕਾਂ ਨੇ ਪੁਲੀਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲੀਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ […]

ਡੈਮੋਕਰੈਟਿਕ ਉਮੀਦਵਾਰ ਬਣਨ ਲਈ ਕਮਲਾ ਹੈਰਿਸ ਨੂੰ ਲੋੜੀਂਦਾ ਸਮਰਥਨ ਹਾਸਲ

ਡੈਮੋਕਰੈਟਿਕ ਉਮੀਦਵਾਰ ਬਣਨ ਲਈ ਕਮਲਾ ਹੈਰਿਸ ਨੂੰ ਲੋੜੀਂਦਾ ਸਮਰਥਨ ਹਾਸਲ

ਵਾਸ਼ਿੰਗਟਨ, 24 ਜੁਲਾਈ- ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਵਾਸਤੇ ਡੈਲੀਗੇਟਾਂ ਦਾ ਲੋੜੀਂਦਾ ਸਮਰਥਨ ਪ੍ਰਾਪਤ ਕਰ ਲਿਆ ਹੈ। ਅਮਰੀਕਾ ਦੇ ਮੀਡੀਆ ਅਦਾਰਿਆਂ ਦੀਆਂ ਖ਼ਬਰਾਂ ਮੁਤਾਬਕ ਉਪ ਰਾਸ਼ਟਰਪਤੀ ਨੂੰ ਸੰਭਾਵੀ ਵਿਰੋਧੀਆਂ, ਕਾਨੂੰਨਸਾਜ਼ਾਂ, ਗਵਰਨਰਾਂ ਅਤੇ ਪ੍ਰਭਾਵਸ਼ਾਲੀ ਸਮੂਹਾਂ ਵੱਲੋਂ ਸਮਰਥਨ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਹੈਰਿਸ ਦੀ ਚੋਣ ਮੁਹਿੰਮ ਲਈ ਐਤਵਾਰ ਬਾਅਦ […]

ਆਲਮੀ ਆਗੂਆਂ ਨੇ ਬਾਇਡਨ ਦੇ ਸੋਹਲੇ ਗਾਏ

ਆਲਮੀ ਆਗੂਆਂ ਨੇ ਬਾਇਡਨ ਦੇ ਸੋਹਲੇ ਗਾਏ

ਵਾਸ਼ਿੰਗਟਨ, 23 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਆਪਣੇ ਮੁਲਕ ਨਾਲ ਪਿਆਰ ਕਰਨ ਵਾਲਾ ਮਹਾਨ ਵਿਅਕਤੀ ਦੱਸਦਿਆਂ ਆਲਮੀ ਆਗੂਆਂ ਨੇ ਮੁਸ਼ਕਲ ਦੌਰ ’ਚ ਚੁੱਕੇ ਗਏ ਅਹਿਮ ਕਦਮਾਂ ਅਤੇ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ‘ਐਕਸ’ ’ਤੇ ਕਿਹਾ ਕਿ ਉਹ ਰਾਸ਼ਟਰਪਤੀ ਬਾਇਡਨ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ […]

ਅਮਰੀਕਾ: ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ: ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਜੁਲਾਈ- ਅਮਰੀਕਾ ਦੇ ਇੰਡਿਆਨਾ ਸੂਬੇ ਵਿੱਚ ਸੜਕ ’ਤੇ ਦੋ ਧਿਰਾਂ ਵਿਚਾਲੇ ਹੋਈ ਬਹਿਸਬਾਜ਼ੀ ਤੇ ਰੋਡ ਰੇਜ (ਸੜਕੀ ਹਮਲੇ) ਦੀ ਸ਼ੱਕੀ ਘਟਨਾ ਵਿੱਚ ਭਾਰਤੀ ਮੂਲ ਦੇ 29 ਸਾਲਾ ਸੱਜ-ਵਿਆਹੇ ਨੌਜਵਾਨ ਦੀ ਉਸ ਦੀ ਪਤਨੀ ਦੇ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਤੇ ਮੀਡੀਆ ਰਿਪੋਰਟਾਂ ਵਿੱਚ ਨੌਜਵਾਨ ਦੀ ਪਛਾਣ ਗੈਵਿਨ ਦਾਸੌਰ ਵਜੋਂ […]

ਕੌਮਾਂਤਰੀ ਵਿਦਿਆਰਥੀਆਂ ਨੂੰ ਪੱਕੇ ਨਹੀਂ ਕਰੇਗਾ ਕੈਨੇਡਾ

ਕੌਮਾਂਤਰੀ ਵਿਦਿਆਰਥੀਆਂ ਨੂੰ ਪੱਕੇ ਨਹੀਂ ਕਰੇਗਾ ਕੈਨੇਡਾ

ਵੈਨਕੂਵਰ, 22 ਜੁਲਾਈ- ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਈਕ ਮਿੱਲਰ ਨੇ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖਤੀ ਕਰਦਿਆਂ ਕਿਹਾ ਹੈ ਕਿ ਸਟੱਡੀ ਪਰਮਿਟ ਕਿਸੇ ਨੂੰ ਵੀ ਕੈਨੇਡਾ ਵਿੱਚ ਪੱਕੇ ਹੋਣ ਦੀ ਗਾਰੰਟੀ ਨਹੀਂ ਦਿੰਦਾ ਤੇ ਨਾ ਹੀ ਹੁਣ ਇਸ ਨੂੰ ਪੀਆਰ ਦਾ ਵਸੀਲਾ ਬਣਨ ਦਿੱਤਾ ਜਾਏਗਾ। ਮੰਤਰੀ ਨੇ ਸਖਤ ਭਰੇ ਲਹਿਜ਼ੇ ਵਿਚ ਕਿਹਾ ਕਿ ਬਾਹਰਲੇ ਦੇਸ਼ਾਂ ਤੋਂ […]

1 2 3 135