By G-Kamboj on
Europe, News, World News

ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)- ਆਪਣੀ ਇੰਗਲੈਂਡ ਫੇਰੀ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਆਪਣੇ ਸਨੇਹੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਉਹ ਆਪਣੇ ਪਰਮ ਮਿੱਤਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਦਰਬਾਰ ਬਰਮਿੰਘਮ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਯੂਕੇ ਦੇ ਪ੍ਰਧਾਨ ਬਲਿਹਾਰ […]
By G-Kamboj on
Europe, News, World News

ਗਾਇਕ ਵੀ ਬੱਸ ਡਰਾਈਵਰ ਤੇ ਅਦਾਕਾਰ ਵੀ ਬੱਸ ਡਰਾਈਵਰ ਗਲਾਸਗੋ/ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)- ਚਾਹੇ ਆਮ ਜ਼ਿੰਦਗੀ ਹੋਵੇ ਜਾਂ ਗੀਤ ਸੰਗੀਤ ਡਰਾਈਵਰ ਭਾਈਚਾਰੇ ਦੀ ਤਸਵੀਰ ਹਮੇਸ਼ਾ ਹੀ ਗਲਤ ਢੰਗ ਨਾਲ ਪ੍ਰਚਾਰੀ ਗਈ ਹੈ। ਅਸਲੀਅਤ ਇਹ ਹੈ ਕਿ ਵੇਲੇ ਸੜਕਾਂ ‘ਤੇ ਗੱਡੀਆਂ ਚਲਾਉਂਦੇ ਡਰਾਈਵਰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਕੇ ਵੀ ਆਪਣੀ ਜਿੰਮੇਵਾਰੀ ਨਿਭਾਉਂਦੇ ਹਨ। ਯੂਕੇ ਦੇ ਬੱਸ […]
By G-Kamboj on
Europe, News, World News

ਸਾਨੂੰ ਆਪਣੇ ਮਾਣਮੱਤੇ ਪੁੱਤਰ ‘ਤੇ ਮਣਾਂਮੂੰਹੀਂ ਮਾਣ- ਜਿੰਦਰ ਸਿੰਘ ਚਾਹਲ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਦਿੱਲੀ ਦੀਆਂ ਬਰੂਹਾਂ ‘ਤੇ ਲੜ ਕੇ ਜਿੱਤਿਆ ਸੰਘਰਸ਼ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕਰ ਗਿਆ। ਲੋਕ ਸੈਂਕੜੇ ਸਾਲਾਂ ਤੱਕ ਕਿਸਾਨਾਂ ਮਜ਼ਦੂਰਾਂ ਦੇ ਜਜ਼ਬੇ ਦੀਆਂ ਉਦਾਹਰਣਾਂ ਦੇਇਆ ਕਰਨਗੇ। ਇਸ ਅੰਦੋਲਨ ਦੌਰਾਨ ਕਲਾ ਖੇਤਰ ਨੇ ਵੀ ਅਥਾਹ ਯੋਗਦਾਨ ਪਾਇਆ। ਪੰਜਾਬੀ ਗਾਇਕਾਂ ਵਿੱਚੋਂ ਕਨਵਰ […]
By G-Kamboj on
Europe, World News

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਨਿਕੋਲਾ ਸਟਰਜਨ ਨੇ ਬੋਰਿਸ ਜੌਹਨਸਨ ਨੂੰ ਆਮ ਲੋਕਾਂ ਦੇ ਜਿਉਣ ਲਈ ਜਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਅਤੇ ਇਸ ਭਿਆਨਕ ਸੰਕਟ ਸੰਬੰਧੀ ਉਸ ਨਾਲ ਹੰਗਾਮੀ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ। ਸਕੌਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਉਸ ਨੂੰ ਦੱਸਿਆ ਕਿ ਉਸ ਦੀ ਸਰਕਾਰ ਵੱਲੋਂ ਆਪਣੇ ਤੌਰ ‘ਤੇ ਲੋਕਾਂ ਦੇ ਭਲੇ […]
By G-Kamboj on
Europe, News, World News

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਮਾਪਿਆਂ ਨੂੰ ਵੇਪ (ਈ-ਸਿਗਰਟ) ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਥਾਹ ਵਾਧੇ ਬਾਰੇ ਚੇਤਾਵਨੀ ਦਿੱਤੀ ਗਈ ਹੈ। ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਵੇਪ ਦੀ ਵੱਧ ਰਹੀ ਵਰਤੋਂ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਸ ਸਬੰਧੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਦੇਸ ਭਰ ਵਿੱਚ ਸਕੂਲੀ ਬੱਚਿਆਂ […]