By G-Kamboj on
INDIAN NEWS, News, World News

ਨਿਊਯਾਰਕ, 20 ਸਤੰਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ H1-B ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀ ਪੇਸ਼ੇਵਰਾਂ ’ਤੇ ਮਾੜਾ ਪ੍ਰਭਾਵ […]
By G-Kamboj on
INDIAN NEWS, News, World News

ਜੋਹਾਤਸੂ, 19 ਸਤੰਬਰ : ਹਰ ਸਾਲ ਜਾਪਾਨ ਵਿੱਚ ਹਜ਼ਾਰਾਂ ਲੋਕ ਇਸ ਤਰ੍ਹਾਂ ਗਾਇਬ ਹੋ ਜਾਂਦੇ ਹਨ, ਜਿਵੇਂ ਕਿ ਉਹ ਹਵਾ ਵਿੱਚ ਮਿਲ ਗਏ ਹੋਣ। ਉਹ ਆਪਣੇ ਪਰਿਵਾਰ, ਕਰੀਅਰ, ਕਰਜ਼ੇ ਅਤੇ ਕਈ ਮਾਮਲਿਆਂ ਵਿੱਚ ਆਪਣੀ ਪੂਰੀ ਪਛਾਣ ਵੀ ਪਿੱਛੇ ਛੱਡ ਜਾਂਦੇ ਹਨ। ਜੀ ਹਾਂ ਇਹ ਜਾਪਾਨ ਵਿੱਚ ਵਾਪਰਣ ਵਾਲਾ ਆਮ ਵਰਤਾਰਾ ਹੈ। ਇਸ ਤਰ੍ਹਾਂ ਗਾਇਬ ਹੋਏ […]
By G-Kamboj on
INDIAN NEWS, News, World News

ਮੰਡੀ ਅਹਿਮਦਗੜ੍ਹ, 17 ਸਤੰਬਰ : ਅਮਰੀਕਾ ਦੇ ਸੀਆਟਲ ਸ਼ਹਿਰ ਦੀ 72 ਸਾਲਾ ਐਨ ਆਰ ਆਈ ਔਰਤ ਨੂੰ ਲੁਧਿਆਣਾ ਅਧੀਨ ਪੈਂਦੇ ਪਿੰਡ ਕਿਲਾ ਰਾਏਪੁਰ ਦੇ ਇੱਕ ਘਰ ਅੰਦਰ ਕਰੀਬ ਦੋ ਮਹੀਨੇ ਪਹਿਲਾਂ ਕਤਲ ਕਰਕੇ ਉਸ ਦੀ ਲਾਸ਼ ਸਾੜੇ ਜਾਣ ਦਾ ਮਾਮਲਾ ਬੀਤੇ ਦਿਨ ਸਾਹਮਣੇ ਆਇਆ ਸੀ। ਕਤਲ ਦੇ ਮੁੱਖ ਮੁਲਜ਼ਮ ਦੀ ਪਛਾਣ ਮੱਲਾ ਪੱਤੀ ਕਿਲਾ ਰਾਏਪੁਰ […]
By G-Kamboj on
INDIAN NEWS, News, World News

ਵਿਨੀਪੈਗ, 16 ਸਤੰਬਰ : ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਸੰਸਥਾ ‘ਖ਼ਾਲਸਾ ਏਡ’ ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਦੇ ਵਿਨੀਪੈਗ ਸ਼ਹਿਰ ਵਿਚ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਇਕੱਤਰ ਕੀਤੇ ਹਨ। ਇਸ ਵਿਚ ਮੈਨੀਟੋਬਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਕ ਲੱਖ ਡਾਲਰ ਦੀ ਸਹਾਇਤਾ ਰਾਸ਼ੀ ਵੀ ਸ਼ਾਮਲ ਹੈ। ਮੈਨੀਟੋਬਾ ਸੂਬੇ ਦੀਆਂ ਸਿੱਖ […]
By G-Kamboj on
INDIAN NEWS, News, World News

ਨਿਊਯਾਰਕ, 16 ਸਤੰਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ‘ਦ ਨਿਊਯਾਰਕ ਟਾਈਮਜ਼’ ਅਤੇ ਇਸਦੇ ਚਾਰ ਪੱਤਰਕਾਰਾਂ ਵਿਰੁੱਧ 15 ਬਿਲੀਅਨ ਡਾਲਰ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਫਲੋਰੀਡਾ ਵਿੱਚ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਮੁਕੱਦਮੇ ਵਿੱਚ ਪ੍ਰਕਾਸ਼ਨ ਦੇ ਦੋ ਪੱਤਰਕਾਰਾਂ ਵੱਲੋਂ ਲਿਖੇ ਗਏ ਅਤੇ 2024 ਦੀਆਂ ਚੋਣਾਂ ਤੋਂ ਪਹਿਲਾਂ ਪ੍ਰਕਾਸ਼ਿਤ ਕਈ ਲੇਖਾਂ […]