By G-Kamboj on
INDIAN NEWS, News, World News

ਨਵੀਂ ਦਿੱਲੀ, 4 ਜੁਲਾਈ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਤਾਂ ਵੀ ਹਾਲੇ […]
By G-Kamboj on
INDIAN NEWS, News, World News

ਮਾਸਕੋ, 3 ਜੁਲਾਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ […]
By G-Kamboj on
News, World News

ਸ਼ਿਕਾਗੋ, 3 ਜੁਲਾਈ : ਸ਼ਿਕਾਗੋ ਦੇ ਰਿਵਰ ਨੌਰਥ ਨੇਬਰਹੁੱਡ ਵਿੱਚ ਇਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਵਿੱਚ ਘੱਟੋ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸੀਬੀਐਸ ਨਿਊਜ਼ ਨੇ ਸਥਾਨਕ ਪੁਲੀਸ ਦੇ ਹਵਾਲੇ ਨਾਲ ਦਿੱਤੀ ਹੈ।ਸੀਬੀਐਸ ਨਿਊਜ਼ ਅਨੁਸਾਰ ਪੱਛਮੀ ਸ਼ਿਕਾਗੋ ਐਵੇਨਿਊ ਦੇ 300 ਬਲਾਕ ’ਤੇ ਇਕ ਐਸਯੂਵੀ ਵਿਚ […]
By G-Kamboj on
INDIAN NEWS, News, World News

ਮਾਸਕੋ, 1 ਜੁਲਾਈ : ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਫਰਵਰੀ 2022 ਵਿੱਚ ਹਜ਼ਾਰਾਂ ਫੌਜੀਆਂ ਨੂੰ ਯੂਕਰੇਨ ਭੇਜਣ ਤੋਂ ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਰੂਸ ਨੇ ਯੂਕਰੇਨ ਦੇ ਪੂਰਬੀ ਲੁਹਾਨਸਕ ਖੇਤਰ ’ਤੇ ਪੂਰਾ ਕੰਟਰੋਲ ਕਰ ਲਿਆ ਹੈ। ਇਹ ਦਾਅਵਾ ਰੂਸੀ-ਸਮਰਥਿਤ ਖੇਤਰੀ ਮੁਖੀ ਨੇ ਰੂਸ ਦੇ ਸਰਕਾਰੀ ਟੈਲੀਵਿਜ਼ਨ ’ਤੇ ਕੀਤਾ ਹੈ। ਲੁਹਾਨਸਕ ਰੂਸ ਵੱਲੋਂ 2014 ਵਿੱਚ ਕ੍ਰੀਮੀਆ […]
By G-Kamboj on
News, World News

ਕੀਵ, 29 ਜੂਨ : ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ। ਯੂਕਰੇਨ ਦੇ ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਹਮਲੇ ਨਾਲ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਯੂਕਰੇਨ ਦੀ ਹਵਾਈ ਫੌਜ ਨੇ ਦੱਸਿਆ ਕਿ ਰੂਸ […]