By G-Kamboj on
INDIAN NEWS, News, World News

ਓਟਾਵਾ, 29 ਜਨਵਰੀ- ਕੈਨੇਡਾ ਦੀ ਸਾਬਕਾ ਸੁਰੱਖਿਆ ਸਲਾਹਕਾਰ ਜੋਡੀ ਥੌਮਸ ਨੇ ਇਕ ਇੰਟਰਵਿਊ ਵਿਚ ਖੁਲਾਸਾ ਕੀਤਾ ਹੈ ਕਿ ‘ਬ੍ਰਿਟਿਸ਼ ਕੋਲੰਬੀਆ ’ਚ ਸਿੱਖ ਵੱਖਵਾਦੀ ਦੀ ਹੱਤਿਆ ਦੀ ਜਾਰੀ ਜਾਂਚ ਵਿਚ ਭਾਰਤ ਹੁਣ ਕੈਨੇਡਾ ਨਾਲ ਸਹਿਯੋਗ ਕਰ ਰਿਹਾ ਹੈ।’ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਮਹੀਨਿਆਂ ਤੋਂ ਬਣੇ ਤਣਾਅ ਮਗਰੋਂ ਦੁਵੱਲੇ ਸਬੰਧਾਂ ਵਿਚ ਹੁਣ ਸੁਧਾਰ ਹੋ ਰਿਹਾ […]
By G-Kamboj on
INDIAN NEWS, News, World News
ਵਾਸ਼ਿੰਗਟਨ, 24 ਜਨਵਰੀ- ਭਾਰਤੀ ਮੂਲ ਦੇ ਸਿੱਖ ਜੋੜੇ ਨੂੰ ਆਪਣੇ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਸਟੋਰ ਵਿੱਚ ਜ਼ਿਆਦਾ ਘੰਟੇ ਕੰਮ ਕਰਨ ਲਈ ਮਜਬੂਰ ਕਰਨ, ਸਰੀਰਕ ਸ਼ੋਸ਼ਣ, ਧਮਕੀਆਂ ਦੇਣ ਅਤੇ ਉਸ ਦੇ ਇਮੀਗ੍ਰੇਸ਼ਨ ਦਸਤਾਵੇਜ਼ ਜ਼ਬਤ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ (30) ਅਤੇ ਕੁਲਬੀਰ ਕੌਰ (43) ਵਜੋਂ ਹੋਈ ਹੈ। ਜਿਸ ਵੇਲੇ […]
By G-Kamboj on
INDIAN NEWS, News, World News
ਵਾਸ਼ਿੰਗਟਨ, 23 ਜਨਵਰੀ- ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। ਵਾਈਟ ਹਾਊਸ ਵਿਖੇ ਨੈਸ਼ਨਲ […]
By G-Kamboj on
INDIAN NEWS, News, World News
ਵਾਸ਼ਿੰਗਟਨ, 22 ਜਨਵਰੀ- ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਕਿਹਾ ਕਿ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਨਾ ਸਿਰਫ਼ ਦੋਵਾਂ ਮੁਲਕਾਂ ਲਈ ਬਲਕਿ ਆਲਮੀ ਬਿਹਤਰੀ ਲਈ ਵੀ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਦੁਵੱਲੇ ਰਿਸ਼ਤੇ ਭਵਿੱਖ ਵਿਚ ਹੋਰ ਉਚਾਈਆਂ ਛੂਹਣਗੇ। ਪੂਰੇ ਅਮਰੀਕਾ ਦੇ ਕਰੀਬ 200 ਪ੍ਰਮੁੱਖ ਭਾਰਤੀ-ਅਮਰੀਕੀਆਂ ਨੂੰ ਸੰਬੋਧਨ ਕਰਦਿਆਂ ਸੰਧੂ ਨੇ […]
By G-Kamboj on
AUSTRALIAN NEWS, INDIAN NEWS, News, World News

ਜਲੰਧਰ : ਪੰਜਾਬ ਦੇ ਲੋਕਾਂ ਵਿਚ ਵਿਦੇਸ਼ ਜਾਣ ਦਾ ਜਨੂੰਨ ਅਜਿਹਾ ਹੈ ਕਿ ਮੌਜੂਦਾ ਸਮੇਂ ਸੂਬੇ ਦੇ 13.34 ਫੀਸਦੀ ਦਿਹਾਤੀ ਪਰਿਵਾਰਾਂ ’ਚੋਂ ਘੱਟੋ-ਘੱਟ ਇਕ ਮੈਂਬਰ ਵਿਦੇਸ਼ ਵਿਚ ਜਾ ਕੇ ਵੱਸਿਆ ਹੋਇਆ ਹੈ। ਇਕ ਅਧਿਐਨ ਮੁਤਾਬਕ ਲਗਭਗ 56 ਫੀਸਦੀ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਰਕਮ ਉਧਾਰ ਲਈ […]