ਅਮਰੀਕਾ:ਚਾਕੂ ਨਾਲ ਕੀਤੇ ਹਮਲੇ ’ਚ ਭਾਰਤੀ ਵਿਦਿਆਰਥੀ ਦੀ ਮੌਤ

ਅਮਰੀਕਾ:ਚਾਕੂ ਨਾਲ ਕੀਤੇ ਹਮਲੇ ’ਚ ਭਾਰਤੀ ਵਿਦਿਆਰਥੀ ਦੀ ਮੌਤ

ਵਾਸ਼ਿੰਗਟਨ, 9 ਨਵੰਬਰ- ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਤਿ ਫਿਟਨੈੱਸ ਸੈਂਟਰ ਵਿਚ 24 ਸਾਲਾ ਭਾਰਤੀ ਵਿਦਿਆਰਥੀ ਵਰੁਣ ਰਾਜ, ਜਿਸ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਦੀ ਇਥੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥੀ, ਜਿਸ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਸੀ, ਨੇ ਇਹ ਜਾਣਕਾਰੀ ਦਿੱਤੀ। ਵਾਲਪੇਰਾਈਸੋ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ ਉੱਤੇ 29 […]

ਨਿਊਯਾਰਕ: ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲੇ ਅਮਰੀਕੀ ’ਤੇ ਨਫ਼ਰਤੀ ਅਪਰਾਧ ਸਣੇ ਕਈ ਦੋਸ਼

ਨਿਊਯਾਰਕ, 2 ਨਵੰਬਰ- ਕਾਰ ਦੀ ਟੱਕਰ ਤੋਂ ਬਾਅਦ 66 ਸਾਲਾ ਸਿੱਖ ਬਜ਼ੁਰਗ ਦੀ ਹੱਤਿਆ ਦੇ ਮਾਮਲੇ ’ਚ ਨਿਊਯਾਰਕ ਸਿਟੀ ਦੇ ਵਿਅਕਤੀ ਨੂੰ ਨਫ਼ਰਤੀ ਅਪਰਾਧਾਂ ਸਮੇਤ ਕਈ ਦੋਸ਼ ਲਗਾਏ ਗਏ ਹਨ। ਕੁਈਨਜ਼ ਕਾਊਂਟੀ ਦੀ ਜ਼ਿਲ੍ਹਾ ਅਟਾਰਨੀ ਅਨੁਸਾਰ ਗਿਲਬਰਟ ਔਗਸਟਿਨ (30), ਜੋ ਕਵੀਨਜ਼ ਦਾ ਰਹਿਣ ਵਾਲਾ ਹੈ, ਨੇ ਗੱਡੀਆਂ ਦੀ ਟੱਕਰ ਤੋਂ ਬਾਅਦ ਜਸਮੇਰ ਸਿੰਘ ’ਤੇ ਹਮਲਾ […]

ਬਰਤਾਨੀਆ ’ਚ ਪਤਨੀ ਦਾ ਕਤਲ ਕਰਨ ਵਾਲੇ ਬਜ਼ੁਰਗ ਨੂੰ 15 ਸਾਲ ਦੀ ਕੈਦ

ਬਰਤਾਨੀਆ ’ਚ ਪਤਨੀ ਦਾ ਕਤਲ ਕਰਨ ਵਾਲੇ ਬਜ਼ੁਰਗ ਨੂੰ 15 ਸਾਲ ਦੀ ਕੈਦ

ਲੰਡਨ, 2 ਨਵੰਬਰ- ਇਸ ਸਾਲ ਮਈ ਵਿੱਚ ਪੂਰਬੀ ਲੰਡਨ ਵਿੱਚ 79 ਸਾਲਾ ਸਿੱਖ ਵਿਅਕਤੀ ਨੂੰ ਆਪਣੀ ਪਤਨੀ ਦਾ ਕਤਲ ਕਰਨ ਦੇ ਦੋਸ਼ ’ਚ ਘੱਟੋ-ਘੱਟ 15 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤਰਸੇਮ ਸਿੰਘ ਨੂੰ ਆਪਣੀ 77 ਸਾਲਾ ਪਤਨੀ ਮਾਇਆ ਦੇਵੀ ਦੀ ਹੱਤਿਆ ਦਾ ਦੋਸ਼ੀ ਮੰਨਣ ਤੋਂ ਬਾਅਦ ਸਨੇਸਬਰੂਕ ਕਰਾਊਨ ਕੋਰਟ ਨੇ ਸਜ਼ਾ ਸੁਣਾਈ। ਮੁਜਰਿਮ […]

ਜੇ ਖੁਲਾਸਾ ਕਰ ਦਿੱਤਾ ਤਾਂ ‘ਸਰਕਾਰੀ ਹੈਕਰਾਂ’ ਨੂੰ ਬਚਣ ’ਚ ਮਦਦ ਮਿਲ ਜਾਵੇਗੀ: ਐਪਲ

ਜੇ ਖੁਲਾਸਾ ਕਰ ਦਿੱਤਾ ਤਾਂ ‘ਸਰਕਾਰੀ ਹੈਕਰਾਂ’ ਨੂੰ ਬਚਣ ’ਚ ਮਦਦ ਮਿਲ ਜਾਵੇਗੀ: ਐਪਲ

ਨਵੀਂ ਦਿੱਲੀ, 31 ਅਕਤੂਬਰ- ਕਾਂਗਰਸ ਵੱਲੋਂ ਆਈਫੋਨ ਹੈਕਿੰਗ ਦੇ ਲਗਾਏ ਦੋਸ਼ਾਂ ਤੋਂ ਬਾਅਦ ਐਪਲ ਨੇ ਕਿਹਾ ਹੈ ਕਿ ਉਹ ਇਸ ਬਾਰੇ ਜਾਣਕਾਰੀ ਨਹੀਂ ਦੇ ਸਕਦਾ ਕਿਹੜੇ ਖਤਰੇ ਕਾਰਨ ਚਤਿਾਵਨੀ ਜਾਰੀ ਕੀਤੀ ਗਈ ਹੈ, ਕਿਉਂਕਿ ਇਸ ਨਾਲ ‘ਸਰਕਾਰੀ ਹੈਕਰਾਂ’ ਨੂੰ ਬਚਣ ਵਿੱਚ ਮਦਦ ਮਿਲ ਸਕਦੀ ਹੈ। ਕੰਪਨੀ ਨੇ ਕਿਹਾ ਕਿ ਚਤਿਾਵਨੀ ਲਈ ਕਿਸੇ ਖਾਸ ਸਰਕਾਰੀ ਹੈਕਰ […]

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਨਿਊਯਾਰਕ, 30 ਅਕਤੂਬਰ- ਅਮਰੀਕਾ ਦੇ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਸਿੱਖਾਂ ’ਤੇ ਹਾ ਹੀ ਵਿਚ ਹੋਏ ਹਮਲਿਆਂ ਅਤੇ ਨਫ਼ਰਤੀ ਅਪਰਾਧਾਂ ਨੂੰ ਦੇਸ਼ ’ਤੇ ਧੱਬਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ ਹੈ, ਸਗੋਂ ਇਹ ਆਸਥਾ ਦਾ ਪ੍ਰਤੀਕ ਹੈ| ਉਨ੍ਹਾਂ ਸਿੱਖਾਂ ਦੀ ਰਾਖੀ ਕਰਨ ਅਤੇ ਸਿੱਖ ਧਰਮ ਬਾਰੇ ਲੋਕਾਂ ਨੂੰ […]