ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਜ਼ਰਾਈਲ ਪੁੱਜੇ

ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ), 19 ਅਕਤੂਬਰ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।
ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ), 19 ਅਕਤੂਬਰ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।
ਤਲ ਅਵੀਵ, 18 ਅਕਤੂਬਰ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਇਜ਼ਰਾਈਲ-ਹਮਾਸ ਸੰਘਰਸ਼ ਦੇ ਦੌਰਾਨ ਇਥੇ ਪਹੁੰਚੇ। ਪਿਛਲੇ ਹਫ਼ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਜ਼ਰਾਈਲ ਦਾ ਦੌਰਾ ਕੀਤਾ ਸੀ। ਵ੍ਹਾਈਟ ਹਾਊਸ ਅਨੁਸਾਰ ਬਾਇਡਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਨਾਲ ਦੁਵੱਲੀ ਮੀਟਿੰਗ ਕੀਤੀ। ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੀ ਯਾਤਰਾ ਇਹ ਦਿਖਾਉਣ ਲਈ ਕੀਤੀ […]
ਨਿਊਯਾਰਕ, 17 ਅਕਤੂਬਰ- ਨਿਊਯਾਰਕ ਸਿਟੀ ਵਿਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਬੱਸ ਵਿਚ ਸਵਾਰ ਵਿਅਕਤੀ ਨੇ ਨਸਲੀ ਹਮਲੇ ਵਿਚ 19 ਸਾਲਾ ਸਿੱਖ ਨੌਜਵਾਨ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕੀਤੀ। ਏਬੀਸੀ 7 ਨਿਊਜ਼ ਚੈਨਲ ਨੇ ਦੱਸਿਆ ਕਿ ਪੁਲੀਸ ਨੇ ਕਿਹਾ ਕਿ ਦੋਵੇਂ ਵਿਅਕਤੀ ਐਤਵਾਰ ਸਵੇਰੇ 118ਵੀਂ ਸਟਰੀਟ ਅਤੇ ਰਿਚਮੰਡ […]
ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਮੁਖੀ ਅੰਟੋਨੀਓ ਗੁਟੇਰੇਜ਼ ਨੇ ਹਮਾਸ ਨੂੰ ਕਿਹਾ ਹੈ ਕਿ ਉਹ ਬਿਨਾ ਕਿਸੇ ਸ਼ਰਤ ਦੇ ਸਾਰੇ ਬੰਦੀਆਂ ਨੂੰ ਫੌਰੀ ਰਿਹਾਅ ਕਰੇ। ਫ਼ੌਜ ਵੱਲੋਂ ਗਾਜ਼ਾ ਪੱਟੀ ਦੀ ਕੀਤੀ ਗਈ ਮੁਕੰਮਲ ਘੇਰਾਬੰਦੀ ਦਰਮਿਆਨ ਉਨ੍ਹਾਂ ਇਜ਼ਰਾਈਲ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਾਜ਼ਾ ਪੱਟੀ ’ਚ ਆਮ ਨਾਗਰਿਕਾਂ ਲਈ ਮਾਨਵੀ ਸਹਾਇਤਾ ਪਹੁੰਚਾਉਣ ਦੀ ਇਜਾਜ਼ਤ […]
ਯੇਰੂਸ਼ਲੱਮ, 17 ਅਕਤੂਬਰ- ਗਾਜ਼ਾ ਦੀ ਮੁਕੰਮਲ ਘੇਰਾਬੰਦੀ ਅਤੇ ਹਵਾਈ ਹਮਲਿਆਂ ਦਰਮਿਆਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਨੇ ਇਰਾਨ ਅਤੇ ਹਿਜ਼ਬੁੱਲਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਦਾ ਇਮਤਿਹਾਨ ਨਾ ਲੈਣ। ਨੇਤਨਯਾਹੂ ਨੇ ਇਜ਼ਰਾਇਲੀ ਸੰਸਦ ਨੈਸੇਟ ’ਚ ਭਾਸ਼ਨ ਦਿੰਦਿਆਂ ਕੁੱਲ ਆਲਮ ਨੂੰ ਸੱਦਾ ਦਿੱਤਾ ਕਿ ਉਹ ਹਮਾਸ ਨੂੰ ਹਰਾਉਣ ਲਈ ਇਕਜੁੱਟ ਹੋ ਜਾਵੇ। ਹਮਾਸ […]