By G-Kamboj on
AUSTRALIAN NEWS, FEATURED NEWS, INDIAN NEWS, News, World News

ਅੰਮ੍ਰਿਤਸਰ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਂਦੇੜ ਦੇ ਪੰਜ ਪਿਆਰੇ ਸਾਹਿਬਾਨ ਨੇ ਆਨੰਦ ਕਾਰਜਾਂ ਲਈ ਸਿੱਖ ਸੰਗਤ ਲਈ ਗੁਰਮਤਾ ਜਾਰੀ ਕੀਤਾ ਹੈ। ਜਥੇਦਾਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਨੰਦ ਕਾਰਜ ਦੌਰਾਨ ਬੱਚੀ ਭਾਰੀ ਲਹਿੰਗਾ ਨਾ ਪਹਿਨਾ ਕੇ ਸਗੋਂ ਸਿਰਫ ਸਲਵਾਰ […]
By G-Kamboj on
INDIAN NEWS, News, World News

ਨਵੀਂ ਦਿੱਲੀ, 15 ਦਸੰਬਰ- ਅਮਰੀਕਾ ਦੀ ਸੰਸਦ ਦੇ ਭਾਰਤੀ ਮੂਲ ਦੇ ਪੰਜ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਇਹ ਭਰੋਸਾ ਦੇਣ ਲਈ ਕਿਹਾ ਹੈ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਕਥਿਤ ਮਾਰਨ ਦੀ ਸਾਜ਼ਿਸ਼ ‘ਮੁੜ ਨਹੀਂ ਵਾਪਰੇਗੀ’। ਉਂਜ ਉਨ੍ਹਾਂ ਨੇ ਕਥਿਤ ਹੱਤਿਆ ਦੀ ਸਾਜ਼ਿਸ਼ ਦੀ ਜਾਂਚ ਲਈ ਭਾਰਤ ਵੱਲੋਂ ਜਾਂਚ ਕਮੇਟੀ ਬਣਾਏ ਜਾਣ […]
By G-Kamboj on
INDIAN NEWS, News, World News

ਨਵੀਂ ਦਿੱਲੀ, 16 ਦਸੰਬਰ- ਭਾਰਤੀ ਜਲ ਸੈਨਾ ਨੇ ਅੱਜ ਕਿਹਾ ਹੈ ਕਿ ਉਸ ਨੇ ਅਰਬ ਸਾਗਰ ਵਿੱਚ ਮਾਲਟਾ ਦੇ ਜਹਾਜ਼ ਨੂੰ ਅਗਵਾ ਕਰਨ ਦੀ ਘਟਨਾ ਦਾ ’ਤੇ ਢੁਕਵਾਂ ਜਵਾਬ ਦਿੱਤਾ ਹੈ। ਇਸ ਜਹਾਜ਼ ‘ਤੇ ਚਾਲਕ ਦਲ ਦੇ 18 ਮੈਂਬਰ ਸਵਾਰ ਹਨ। ਜਲ ਸੈਨਾ ਨੇ ਐੱਮਵੀ ਰੂਏਨ ਜਹਾਜ਼ ਤੋਂ ਸਹਾਇਤਾ ਦੀ ਬੇਨਤੀ ਦੇ ਜਵਾਬ ਵਿੱਚ ਖੇਤਰ […]
By G-Kamboj on
News, World News

ਕਾਹਿਰਾ 16 ਦਸੰਬਰ- ਦੱਖਣੀ ਗਾਜ਼ਾ ਵਿਚ ਸਕੂਲ ‘ਤੇ ਇਜ਼ਰਾਇਲੀ ਹਮਲੇ ਵਿਚ ਟੀਵੀ ਨੈੱਟਵਰਕ ‘ਅਲ ਜਜ਼ੀਰਾ’ ਦਾ ਫਲਸਤੀਨੀ ਕੈਮਰਾਮੈਨ ਮਾਰਿਆ ਗਿਆ ਅਤੇ ਗਾਜ਼ਾ ਵਿਚ ਕੰਮ ਕਰ ਰਿਹਾ ਉਸ ਦਾ ਮੁੱਖ ਪੱਤਰਕਾਰ ਜ਼ਖਮੀ ਹੋ ਗਿਆ। ਟੀਵੀ ਨੈੱਟਵਰਕ ਨੇ ਇਹ ਜਾਣਕਾਰੀ ਦਿੱਤੀ ਹੈ। ਨੈੱਟਵਰਕ ਨੇ ਦੱਸਿਆ ਕਿ ਕੈਮਰਾਮੈਨ ਸਮੀਰ ਅਬੂ ਦੱਕਾ ਅਤੇ ਪੱਤਰਕਾਰ ਵਾਇਲ ਦਹਦੌਹ ਹਮਲੇ ਤੋਂ ਬਾਅਦ […]
By G-Kamboj on
News, World News

ਪੋਂਟੀਆਕ (ਅਮਰੀਕਾ), 9 ਦਸੰਬਰ- ਅਮਰੀਕਾ ਦੇ ਪੋਂਟੀਆਕ ਵਿਚ ਜੱਜ ਨੇ ਮਿਸ਼ੀਗਨ ਦੇ ਅੱਲੜ ਨੂੰ ਆਕਸਫੋਰਡ ਹਾਈ ਸਕੂਲ ਵਿਚ ਚਾਰ ਵਿਦਿਆਰਥੀਆਂ ਦੀ ਹੱਤਿਆ ਕਰਨ ਅਤੇ ਹੋਰਾਂ ਨੂੰ ਡਰਾਉਣ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਨੇ ਬਚਾਅ ਪੱਖ ਦੇ ਵਕੀਲਾਂ ਦੀ ਘੱਟ ਸਜ਼ਾ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਅਤੇ ਫੈਸਲਾ ਦਿੱਤਾ ਕਿ […]