By G-Kamboj on
INDIAN NEWS, News, World News

ਯੇਰੂਸ਼ਲਮ, 7 ਅਕਤੂਬਰ- ਇਜ਼ਰਾਈਲ ਨੇ ਅੱਜ ਕਿਹਾ ਹੈ ਕਿ ਹਮਾਸ ਨੇ ਉਸ ਖ਼ਿਲਾਫ਼ ਜੰਗ ਛੇੜ ਦਿੱਤੀ ਹੈ ਤੇ ਇਸ ਵਿੱਚ ਜਿੱਤ ਉਸੇ ਦੀ ਹੋਵੇਗੀ। ਉਸ ਨੇ ਸਪਸ਼ਟ ਕੀਤਾ ਕਿ ਹਮਾਸ ਨੇ ਅਜਹਿਾ ਕਰਕੇ ਬੜੀ ਭਿਆਨਕ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਕਿਹਾ ਕਿ ਉਹ ਗਾਜ਼ਾ ਪੱਟੀ ਵਿੱਚ ਕੁਝ ਟਿਕਾਣਿਆਂ ਨੂੰ ਨਿਸ਼ਾਨਾ ਬਣਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 7 ਅਕਤੂਬਰ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚਿਲੀਵੈਕ ਸ਼ਹਿਰ ਵਿੱਚ ਛੋਟੇ ਹਵਾਈ ਜਹਾਜ਼ ਦੇ ਕਰੈਸ਼ ਹੋਣ ਕਾਰਨ ਮਾਰੇ ਗਏ ਤਿੰਨਾਂ ਵਿਅਕਤੀਆਂ ਵਿੱਚੋਂ ਦੋ ਟਰੇਨੀ ਪਾਇਲਟ ਭਾਰਤ ਦੇ ਹਨ। ਟੀਵੀ ਰਿਪੋਰਟਾਂ ਮੁਤਾਬਕ ਦੋਵੇਂ ਟਰੇਨੀ ਪਾਇਲਟ ਮੁੰਬਈ ਦੇ ਰਹਿਣ ਵਾਲੇ ਸਨ। ਦੋ-ਇੰਜਣ ਵਾਲਾ ਹਲਕਾ ਹਵਾਈ ਜਹਾਜ਼ ਸਥਾਨਕ ਹਵਾਈ ਅੱਡੇ ਦੇ ਨੇੜੇ ਮੋਟਲ ਦੇ ਹਾਦਸੇ ਦਾ […]
By G-Kamboj on
INDIAN NEWS, News, World News
ਟੋਰਾਂਟੋ, 6 ਅਕਤੂਬਰ- ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿੱਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ ਕੈਨੇਡਾ ਨੇ ਆਪਣੇ ਹਾਈ ਕਮਿਸ਼ਨ ਤੋਂ ਸਟਾਫ਼ ਨੂੰ ਬਾਹਰ ਕੱਢ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਿਕ ਸਟਾਫ ਨੂੰ ਭਾਰਤ ਤੋਂ ਕੱਢ ਲਿਆ ਹੈ ਅਤੇ ਉਨ੍ਹਾਂ ਨੂੰ ਕੁਆਲਾਲੰਪੁਰ (ਮਲੇਸ਼ੀਆ) […]
By G-Kamboj on
INDIAN NEWS, News, World News

ਸਟਾਕਹੋਮ, 6 ਅਕਤੂਬਰ- ਜੇਲ੍ਹ ਵਿੱਚ ਬੰਦ ਕਾਰਕੁਨ ਨਰਗਿਸ ਮੁਹੰਮਦੀ ਨੂੰ ਇਰਾਨ ਵਿੱਚ ਔਰਤਾਂ ਦੇ ਜ਼ੁਲਮ ਵਿਰੁੱਧ ਲੜਾਈ ਲਈ ਨੋਬੇਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਗਿਆ ਹੈ।
By G-Kamboj on
INDIAN NEWS, News, World News

ਵਾਸ਼ਿੰਗਟਨ, 3 ਅਕਤੂਬਰ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਸੀ। ਵਿਦੇਸ਼ ਵਿਭਾਗ ਦੇ […]