By G-Kamboj on
INDIAN NEWS, News, World News
ਨਵੀਂ ਦਿੱਲੀ, 3 ਅਕਤੂਬਰ- ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਉਹ 10 ਅਕਤੂਬਰ ਤੱਕ ਆਪਣੇ 41 ਡਿਪਲੋਮੈਟਾਂ ਨੂੰ ਦੇਸ਼ ਤੋਂ ਵਾਪਸ ਬੁਲਾ ਲਵੇ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਕੈਨੇਡਾ ਨੂੰ ਦੱਸ ਦਿੱਤਾ ਹੈ ਕਿ ਜੇ ਡਿਪਲੋਮੈਟਾਂ ਨੂੰ ਤੈਅ ਸਮੇਂ ਤੱਕ ਵਾਪਸ ਨਾ ਸੱਦਿਆਂ ਤਾਂ ਉਨ੍ਹਾਂ ਦੀਆਂ ਡਿਪਲੋਮੈਟਿਕ ਰਿਆਇਤਾਂ ਖਤਮ ਕਰ ਦਿੱਤੀਆਂ […]
By G-Kamboj on
AUSTRALIAN NEWS, INDIAN NEWS, News, World News

ਵਾਸ਼ਿੰਗਟਨ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਤੇ ਡੂੰਘਾ ਪ੍ਰਭਾਅ ਪਿਆ ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ ‘ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ […]
By G-Kamboj on
COMMUNITY, INDIAN NEWS, News, World News

ਟੋਰਾਂਟੋ, 27 ਸਤੰਬਰ- ਕੈਨੇਡੀਅਨ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਨੇ ਕਿਹਾ ਕਿ ਦੇਸ਼ ਕੋਲ ‘ਸਪੱਸ਼ਟ’ ਅਤੇ ‘ਭਰੋਸੇਯੋਗ ਖੁਫ਼ੀਆ ਜਾਣਕਾਰੀ’ ਹੈ, ਜਿਸ ਤੋਂ ਸਾਫ਼ ਹੈ ਕਿ ਉਸ ਦੇ ਨਾਗਰਿਕ ਅਤੇ ਖਾਲਿਸਤਾਨ ਪੱਖੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਵਿਦੇਸ਼ੀ ਸਰਕਾਰ ਸ਼ਾਮਲ ਸੀ। ਉਨ੍ਹਾਂ ਨੇ ਪੱਤਰਕਾਰਾਂ ਸਾਹਮਣੇ ਇਹ ਗੱਲ ਕਹੀ।
By G-Kamboj on
INDIAN NEWS, News, World News

ਚੰਡੀਗੜ੍ਹ, 23 ਸਤੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਇਥੋਂ ਦੇ ਸੈਕਟਰ 15 ਸਥਿਤ ਸਿੱਖ ਫਾਰ ਜਸਟਿਸ (ਐੱਸਐੱਫਜੇ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਤ ਘਰ ਨੂੰ ਜ਼ਬਤ ਕਰ ਲਿਆ। ਉਸ ਦੇ ਘਰ ਦੇ ਬਾਹਰ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਲਗਾ ਦਿੱਤਾ ਹੈ। ਪੰਨੂ ਐਨਆਈਏ ਦੇ ਕੇਸ ਵਿੱਚ ਭਗੌੜਾ ਹੈ। ਐੱਨਆਈਏ ਦੇ ਅਧਿਕਾਰੀਆਂ ਨੇ ਜ਼ਬਤ […]
By G-Kamboj on
INDIAN NEWS, News, SPORTS NEWS, World News

ਹਾਂਗਜ਼ੂ (ਚੀਨ), 22 ਸਤੰਬਰ- ਅਰੁਣਾਚਲ ਪ੍ਰਦੇਸ਼ ਦੇ ਤਿੰਨ ਭਾਰਤੀ ਵੁਸ਼ੂ ਖਿਡਾਰੀਆਂ ਨੂੰ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਤੋਂ ਚੀਨ ਨੇ ਰੋਕ ਦਿੱਤਾ ਹੈ। ਇਸ ਦੌਰਾਨ ਚੀਨ ਦੀ ਇਸ ਹਰਕਤ ਦੇ ਜੁਆਬ ’ਚ ਭਾਰਤ ਦੇ ਖੇਡ ਤੇ ਸੂਚਨਾ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਖੇਡਾਂ ਲਈ ਚੀਨ ਜਾਣ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਉਧਰ […]