By G-Kamboj on
INDIAN NEWS, News, World News

ਜਲੰਧਰ, 22 ਸਤੰਬਰ- ਆਦਮਪੁਰ ਦੇ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ (ਅਮਰੀਕਾ) ਰੋਜ਼ੀ ਰੋਟੀ ਕਮਾਉਣ ਲਈ ਗਿਆ […]
By G-Kamboj on
INDIAN NEWS, News, World News

ਲੰਡਨ, 21 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾੜਕੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਭਾਰਤ ’ਤੇ ਲਾਏ ਗਏ ਦੋਸ਼ਾਂ ਨੂੰ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਨੇ ਚਿੰਤਾਜਨਕ ਕਰਾਰ ਦਿੱਤਾ ਹੈ। ਇੰਗਲੈਂਡ ’ਚ ਸਿੱਖ ਵਸੋਂ ਵਾਲੇ ਇਲਾਕਿਆਂ ਦੀ ਨੁਮਾਇੰਦਗੀ ਕਰਨ ਵਾਲੇ ਵਿਰੋਧੀ ਧਿਰ ਲੇਬਰ ਪਾਰਟੀ […]
By G-Kamboj on
INDIAN NEWS, News, World News

ਨਵੀਂ ਦਿੱਲੀ, 19 ਸਤੰਬਰ- ਕੈਨੇਡਾ ਨੇ ਵੱਲੋਂ ਕੀਤੀ ਕਾਰਵਾਈ ਦੇ ਜੁਆਬ ਵਿੱਚ ਭਾਰਤ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦੇ ਹੁਕਮ ਦਿੱਤੇ ਹਨ।
By G-Kamboj on
INDIAN NEWS, News, World News

ਟੋਰਾਂਟੋ, 19 ਸਤੰਬਰ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਵੱਖਵਾਦੀ ਆਗੂ ਦੇ ਕਤਲ ਵਿੱਚ ‘ਭਾਰਤੀ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ’ ਦੇ ‘ਇਲਜ਼ਾਮਾਂ’ ਦੀ ਜਾਂਚ ਦੌਰਾਨ ਕੈਨੇਡਾ ਸਰਕਾਰ ਨੇ ਸਿਖਰਲੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀ ਹਰਦੀਪ ਸਿੰਘ ਨਿੱਝਰ (45) ਦੀ […]
By G-Kamboj on
INDIAN NEWS, News, World News

ਟੋਰਾਂਟੋ, 18 ਸਤੰਬਰ- ਖਾਲਿਸਤਾਨ ਦੇ ਸਮਰਥਨ ਲਈ ਅਗਲੇ ਮਹੀਨੇ ਕੈਨੇਡਾ ਵਿੱਚ ਹੋਣ ਵਾਲੀ ਰਾਇਸ਼ੁਮਾਰੀ ਦੇ ਦੂਜੇ ਪੜਾਅ ਵਿੱਚ ਹੁਣ ਵੋਟਰਾਂ ਤੋਂ ਪੁੱਛਿਆ ਜਾਵੇਗਾ ਕਿ ਕੀ ਜੂਨ ਵਿੱਚ ਕੱਟੜਪੰਥੀ ਸਿੱਖ ਆਗੂ ਦੀ ਮੌਤ ਲਈ ਭਾਰਤੀ ਹਾਈ ਕਮਿਸ਼ਨਰ ਜ਼ਿੰਮੇਵਾਰ ਸੀ ਜਾਂ ਨਹੀਂ। ਵੈਨਕੂਵਰ ਸਨ ਅਖਬਾਰ ਦੀ ਰਿਪੋਰਟ ਅਨੁਸਾਰ ਗੈਰਕਾਨੂੰਨੀ ਕੱਟੜਪੰਥੀ ਸਮੂਹ ਸਿੱਖਸ ਫਾਰ ਜਸਟਿਸ (ਐੱਸਐੱਫਜੇ), ਜਿਸ ਨੇ […]