By G-Kamboj on
INDIAN NEWS, News, World News

ਨਿਹਾਲ ਸਿੰਘ ਵਾਲਾ, 18 ਸਤੰਬਰ- ਪਿੰਡ ਭਾਗੀ ਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਹ ਪੰਜ ਸਾਲ ਤੋਂ ਕੈਨੇਡਾ ਵਿੱਚ ਆਪਣੀ ਪਤਨੀ ਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਹਰਪ੍ਰੀਤ ਦੀ ਭੈਣ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ ਪਤਾ ਲੱਗਣ ’ਤੇ ਐਂਬੂਲੈਂਸ ਬੁਲਾਈ […]
By G-Kamboj on
INDIAN NEWS, News, World News

ਸਿਆਟਲ (ਅਮਰੀਕਾ), 17 ਸਤੰਬਰ- ਭਾਰਤੀ ਵਿਦਿਆਰਥਣ ਜਾਹਨਵੀ ਕੰਦੂਲਾ ਵਾਸਤੇ ਨਿਆਂ ਤੇ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਦੀ ਮੰਗ ਕਰਦੇ ਹੋਏ ਦੱਖਣੀ ਏਸ਼ਿਆਈ ਭਾਈਚਾਰੇ ਦੇ 100 ਤੋਂ ਵੱਧ ਮੈਂਬਰਾਂ ਨੇ ਇਕ ਰੈਲੀ ਕੀਤੀ। ਇਹ ਰੈਲੀ ਉਸੇ ਥਾਂ ’ਤੇ ਹੋਈ ਜਿੱਥੇ ਪੁਲੀਸ ਦੀ ਤੇਜ਼ ਰਫ਼ਤਾਰ ਕਾਰ ਨੇ ਕੰਦੂਲਾ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਉਸ ਦੀ […]
By G-Kamboj on
INDIAN NEWS, News, World News

ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਵਿੱਚ ਭਾਰਤੀ ਮੂਲ ਦੇ ਰਿਪਬਲੀਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰ ਵਿਵੇਕ ਰਾਮਾਸਵਾਮੀ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਬੱਝਵੀਂ ਗੁਲਾਮੀ ਦੱਸਦੇ ਹੋਏ 2024 ਵਿੱਚ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਲਾਟਰੀ ਆਧਾਰਿਤ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਇਸ ਦੀ ਜਗ੍ਹਾ ਯੋਗਤਾ ਆਧਾਰਿਤ ਪ੍ਰਵੇਸ਼ ਪ੍ਰਣਾਲੀ ਲਿਆਉਣ ਦਾ ਵਾਅਦਾ ਕੀਤਾ ਹੈ। ਭਾਰਤੀ ਸੂਚਨਾ ਤਕਨਾਲੋਜੀ […]
By G-Kamboj on
INDIAN NEWS, News, World News

ਰਬਾਤ, 9 ਸਤੰਬਰ- ਮੋਰੱਕੋ ਵਿਚ ਸ਼ੁੱਕਰਵਾਰ ਰਾਤ ਨੂੰ 7.2 ਦੀ ਸ਼ਿੱਦਤ ਨਾਲ ਆਏ ਜ਼ਬਰਦਸਤ ਭੂਚਾਲ ਕਾਰਨ ਘੱਟੋ-ਘੱਟ 632 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਤਿਹਾਸਕ ਸ਼ਹਿਰ ਮਰਾਕੇਸ਼ ਤੋਂ ਲੈ ਕੇ ਐਟਲਸ ਪਹਾੜਾਂ ਦੇ ਪਿੰਡਾਂ ਤੱਕ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਅੱਜ ਤੜਕੇ ਦੱਸਿਆ ਕਿ ਭੂਚਾਲ ਕਾਰਨ ਘੱਟੋ-ਘੱਟ 820 ਵਿਅਕਤੀਆਂ ਦੀ […]
By G-Kamboj on
INDIAN NEWS, News, World News

ਚੰਡੀਗੜ੍ਹ, 7 ਸਤੰਬਰ- ਥਾਈਲੈਂਡ ਵਿੱਚ ਦੁਰਲੱਭ ਮਾਮਲਾ ਸਾਹਮਣੇ ਆਇਆ ਹੈ, ਜਿਥੇ ਨਵਜੰਮੇ ਬੱਚੇ ਦੀ ਅੱਖਾਂ ਦਾ ਰੰਗ ਕੋਵਿਡ ਦਾ ਇਲਾਜ ਕਰਨ ਬਾਅਦ ਭੂਰੇ ਤੋਂ ਨੀਲੇ ਵਿੱਚ ਬਦਲ ਗਿਆ। ਬੱਚੇ, ਜਿਸ ਨੂੰ ਖੰਘ ਅਤੇ ਬੁਖਾਰ ਸੀ, ਦਾ ਕੋਵਿਡ ਲਈ ਟੈਸਟ ਕੀਤਾ ਗਿਆ ਸੀ, ਜਿਸ ਵਿੱਚ ਉਹ ਪਾਜ਼ੇਟਿਵ ਨਿਕਲਿਆ। ਟੈਸਟ ਦੇ ਬਾਅਦ ਬੱਚੇ ਦਾ ਬੈਂਕਾਕ ਵਿੱਚ ਡਾਕਟਰਾਂ […]