By G-Kamboj on
INDIAN NEWS, News, World News

ਲੰਡਨ, 21 ਅਕਤੂਬਰ- ਬਰਤਾਨੀਆ ਸਰਕਾਰ ਨੇ ਭਾਰਤ ਦੇ ਉਸ ਫੈਸਲੇ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ, ਜਿਸ ਵਿੱਚ ਕੈਨੇਡੀਅਨ ਡਿਪਲੋਮੈਟਾਂ ਨੂੰ ਨਵੀਂ ਦਿੱਲੀ ਛੱਡਣੀ ਪਈ ਹੈ। ਬਰਤਾਨੀਆ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐੱਫਸੀਡੀਓ) ਨੇ ਅੱਜ ਬਿਆਨ ‘ਚ ਕਿਹਾ ਕਿ ਇਸ ਕਦਮ ਨਾਲ ਕੂਟਨੀਤਕ ਸਬੰਧਾਂ ‘ਤੇ ਵੀਏਨਾ ਕਨਵੈਨਸ਼ਨ ਦੇ ਪ੍ਰਭਾਵੀ ਅਮਲ ‘ਤੇ ਅਸਰ ਪਿਆ ਹੈ। ਇਸ […]
By G-Kamboj on
World News

ਕਿਹਾ- ਯੂਕੇ ਸਰਕਾਰ ਨੀਤੀ ਬਣਾਵੇ, ਸਕਾਟਲੈਂਡ ਸਭ ਤੋਂ ਅੱਗੇ ਹੋ ਕੇ ਕੰਮ ਕਰੇਗਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜ੍ਹਨ ਦੀ ਹਾਮੀ ਭਰੀ ਹੈ। ਉਹਨਾਂ ਕਿਹਾ ਹੈ ਕਿ ਜੇਕਰ ਯੂਕੇ ਸਰਕਾਰ ਗਾਜਾ ਦੇ ਲੋਕਾਂ ਦੇ ਮੁੜ ਵਸੇਬੇ […]
By G-Kamboj on
INDIAN NEWS, News, World News

ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ), 19 ਅਕਤੂਬਰ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।
By G-Kamboj on
INDIAN NEWS, News, World News

ਤਲ ਅਵੀਵ, 18 ਅਕਤੂਬਰ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਇਜ਼ਰਾਈਲ-ਹਮਾਸ ਸੰਘਰਸ਼ ਦੇ ਦੌਰਾਨ ਇਥੇ ਪਹੁੰਚੇ। ਪਿਛਲੇ ਹਫ਼ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਜ਼ਰਾਈਲ ਦਾ ਦੌਰਾ ਕੀਤਾ ਸੀ। ਵ੍ਹਾਈਟ ਹਾਊਸ ਅਨੁਸਾਰ ਬਾਇਡਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਨਾਲ ਦੁਵੱਲੀ ਮੀਟਿੰਗ ਕੀਤੀ। ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੀ ਯਾਤਰਾ ਇਹ ਦਿਖਾਉਣ ਲਈ ਕੀਤੀ […]
By G-Kamboj on
INDIAN NEWS, News, World News

ਨਿਊਯਾਰਕ, 17 ਅਕਤੂਬਰ- ਨਿਊਯਾਰਕ ਸਿਟੀ ਵਿਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਬੱਸ ਵਿਚ ਸਵਾਰ ਵਿਅਕਤੀ ਨੇ ਨਸਲੀ ਹਮਲੇ ਵਿਚ 19 ਸਾਲਾ ਸਿੱਖ ਨੌਜਵਾਨ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕੀਤੀ। ਏਬੀਸੀ 7 ਨਿਊਜ਼ ਚੈਨਲ ਨੇ ਦੱਸਿਆ ਕਿ ਪੁਲੀਸ ਨੇ ਕਿਹਾ ਕਿ ਦੋਵੇਂ ਵਿਅਕਤੀ ਐਤਵਾਰ ਸਵੇਰੇ 118ਵੀਂ ਸਟਰੀਟ ਅਤੇ ਰਿਚਮੰਡ […]