By G-Kamboj on
News, World News

ਨਵੀਂ ਦਿੱਲੀ 23 ਜੂਨ- ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ। 45 ਸੈਕਿੰਡ ਦੀ ਵੀਡੀਓ ‘ਚ ਸਲੇਟੀ […]
By G-Kamboj on
News, World News

ਓਟਵਾ, 23 ਜੂਨ- ਅਮਰੀਕੀ ਤੱਟ ਰੱਖਿਅਕਾਂ ਨੇ ਐਲਾਨ ਕੀਤਾ ਹੈ ਕਿ ਟਾਈਟੈਨਿਕ ਦੇ ਨੇੜੇ ਖੋਜੀਆਂ ਨੂੰ ਮਿਲਿਆ ਮਲਬਾ ਲਾਪਤਾ ਟਾਈਟਨ ਪਣਡੁੱਬੀ ਦਾ ਹੈ ਤੇ ਇਸ ’ਤੇ ਸਵਾਰ ਸਾਰੇ 5 ਵਿਅਕਤੀਆਂ ਦੀ ਮੌਤ ਹੋ ਗਈ। ਪੱਤਰਕਾਰ ਸੰਮੇਲਨ ਵਿੱਚ ਯੂਐੱਸ ਕੋਸਟ ਗਾਰਡ ਰੀਅਰ ਐਡਮਿਰਲ ਜੌਨ ਮੌਗਰ ਨੇ ਕਿਹਾ ਕਿ ਰਿਮੋਟਲ ਨਾਲ ਚੱਲਣ ਵਾਲੇ ਵਾਹਨ (ਆਰਓਵੀ) ਨੇ ਸਮੁੰਦਰ […]
By G-Kamboj on
INDIAN NEWS, News, World News

ਵਾਸ਼ਿੰਗਟਨ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਜੂਨ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ, ਇਕ-ਦੂਜੇ ਨੂੰ ਤੋਹਫੇ ਦਿੱਤੇ ਅਤੇ ਭਾਰਤ ਦੇ ਵੱਖ-ਵੱਖ ਖੇਤਰਾਂ ਦੇ ਸੰਗੀਤ ਦਾ ਆਨੰਦ ਮਾਣਿਆ। ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ […]
By G-Kamboj on
INDIAN NEWS, News, World News

ਨਿਊਯਾਰਕ, 21 ਜੂਨ- ਕੈਲੀਫੋਰਨੀਆ ਦੇ ਸਿਹਤ ਕੇਂਦਰ ਸਹਿ-ਕਰਮਚਾਰੀ ਗਲਤ ਢੰਗ ਨਾਲ ਛੂਹਣ ਕਾਰਨ ਭਾਰਤੀ-ਅਮਰੀਕੀ ਡਾਕਟਰ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਚਨਦੀਪ ਸਿੰਘ ਨੂੰ 17 ਜੂਨ ਨੂੰ ਸਾਂ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ ਉਸ ਨੂੰ ਉਸੇ […]