ਜੇਲ੍ਹ ’ਚ ਬੰਦ ਇਰਾਨੀ ਕਾਰਕੁਨ ਨਰਗਿਸ ਮੁਹੰਮਦੀ ਨੂੰ ਨੋਬੇਲ ਸ਼ਾਂਤੀ ਪੁਰਸਕਾਰ

ਸਟਾਕਹੋਮ, 6 ਅਕਤੂਬਰ- ਜੇਲ੍ਹ ਵਿੱਚ ਬੰਦ ਕਾਰਕੁਨ ਨਰਗਿਸ ਮੁਹੰਮਦੀ ਨੂੰ ਇਰਾਨ ਵਿੱਚ ਔਰਤਾਂ ਦੇ ਜ਼ੁਲਮ ਵਿਰੁੱਧ ਲੜਾਈ ਲਈ ਨੋਬੇਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਗਿਆ ਹੈ।

ਸਟਾਕਹੋਮ, 6 ਅਕਤੂਬਰ- ਜੇਲ੍ਹ ਵਿੱਚ ਬੰਦ ਕਾਰਕੁਨ ਨਰਗਿਸ ਮੁਹੰਮਦੀ ਨੂੰ ਇਰਾਨ ਵਿੱਚ ਔਰਤਾਂ ਦੇ ਜ਼ੁਲਮ ਵਿਰੁੱਧ ਲੜਾਈ ਲਈ ਨੋਬੇਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਗਿਆ ਹੈ।

ਵਾਸ਼ਿੰਗਟਨ, 3 ਅਕਤੂਬਰ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਸੀ। ਵਿਦੇਸ਼ ਵਿਭਾਗ ਦੇ […]
ਨਵੀਂ ਦਿੱਲੀ, 3 ਅਕਤੂਬਰ- ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਉਹ 10 ਅਕਤੂਬਰ ਤੱਕ ਆਪਣੇ 41 ਡਿਪਲੋਮੈਟਾਂ ਨੂੰ ਦੇਸ਼ ਤੋਂ ਵਾਪਸ ਬੁਲਾ ਲਵੇ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਕੈਨੇਡਾ ਨੂੰ ਦੱਸ ਦਿੱਤਾ ਹੈ ਕਿ ਜੇ ਡਿਪਲੋਮੈਟਾਂ ਨੂੰ ਤੈਅ ਸਮੇਂ ਤੱਕ ਵਾਪਸ ਨਾ ਸੱਦਿਆਂ ਤਾਂ ਉਨ੍ਹਾਂ ਦੀਆਂ ਡਿਪਲੋਮੈਟਿਕ ਰਿਆਇਤਾਂ ਖਤਮ ਕਰ ਦਿੱਤੀਆਂ […]

ਵਾਸ਼ਿੰਗਟਨ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਤੇ ਡੂੰਘਾ ਪ੍ਰਭਾਅ ਪਿਆ ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ ‘ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ […]

ਟੋਰਾਂਟੋ, 27 ਸਤੰਬਰ- ਕੈਨੇਡੀਅਨ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਨੇ ਕਿਹਾ ਕਿ ਦੇਸ਼ ਕੋਲ ‘ਸਪੱਸ਼ਟ’ ਅਤੇ ‘ਭਰੋਸੇਯੋਗ ਖੁਫ਼ੀਆ ਜਾਣਕਾਰੀ’ ਹੈ, ਜਿਸ ਤੋਂ ਸਾਫ਼ ਹੈ ਕਿ ਉਸ ਦੇ ਨਾਗਰਿਕ ਅਤੇ ਖਾਲਿਸਤਾਨ ਪੱਖੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਵਿਦੇਸ਼ੀ ਸਰਕਾਰ ਸ਼ਾਮਲ ਸੀ। ਉਨ੍ਹਾਂ ਨੇ ਪੱਤਰਕਾਰਾਂ ਸਾਹਮਣੇ ਇਹ ਗੱਲ ਕਹੀ।