By G-Kamboj on
News, World News

ਵਾਸ਼ਿੰਗਟਨ, 6 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਟੈਸਲਾ ਦੇ ਸੀਈਓ ਐਲਨ ਮਸਕ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਮਸਕ ਨੇ ਨਵੀਂ ਰਾਜਨੀਤਕ ਪਾਰਟੀ (ਅਮਰੀਕਾ ਪਾਰਟੀ) ਦੇ ਗਠਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਟਰੰਪ ਦਾ ਵੱਡਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ। ਉਸ ਨੇ ਇਕ ਦਿਨ ਪਹਿਲਾਂ ਆਪਣੇ X ਪਲੇਟਫਾਰਮ […]
By G-Kamboj on
INDIAN NEWS, News, World News

ਚੰਡੀਗੜ੍ਹ, 6 ਜੁਲਾਈ : ਕੌਮਾਂਤਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਖਾਤੇ ਨੂੰ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਹ ਖਾਤਾ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਰੋਕਿਆ ਗਿਆ ਹੈ ਤੇ ਹੁਣ ਤੱਕ ਰਾਇਟਰਜ਼ ਨੇ ਪਾਬੰਦੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਦੇ ਖਾਤੇ ’ਤੇ ਇਹ ਸੰਦੇਸ਼ ਪ੍ਰਦਰਸ਼ਤ ਹੋ ਰਿਹਾ ਹੈ […]
By G-Kamboj on
INDIAN NEWS, News, World News

ਚੰਡੀਗੜ੍ਹ, 4 ਜੁਲਾਈ :ਅਮਰੀਕਾ ਵਿਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ (Frontier Airlines) ਦੀ ਉਡਾਣ ਵਿੱਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਵੀਡੀਓ ਵਿੱਚ ਅੰਸ਼ਕ ਤੌਰ ‘ਤੇ ਕੈਦ ਕੀਤੀ ਗਈ ਇਸ ਘਟਨਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 4 ਜੁਲਾਈ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਤਾਂ ਵੀ ਹਾਲੇ […]
By G-Kamboj on
INDIAN NEWS, News, World News

ਮਾਸਕੋ, 3 ਜੁਲਾਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ […]